PUNJAB: ਮੁੱਖ ਮੰਤਰੀ ਭਗਵੰਤ ਮਾਨ ਨੇ 80 ਤੋਂ ਵੱਧ ਮਾਰਕੀਟ ਕਮੇਟੀ ਦੇ ਚੇਅਰਮੈਨ ਕੀਤੇ ਨਿਯੁਕਤ (ਪੜ੍ਹੋ ਸੂਚੀ)
ਚੰਡੀਗੜ੍ਹ 24 ਫਰਵਰੀ ( ਵਿਸ਼ਵ ਵਾਰਤਾ ਡੈਸਕ )- ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ 88 ਮਾਰਕੀਟ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤੇ ਹਨ।
ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ਮੈਨੂੰ ਉਮੀਦ ਹੈ ਵਾਲੰਟੀਅਰ ਸਾਹਿਬਾਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਆਉਣ ਵਾਲ਼ੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਵੀ ਸੰਗਠਨ ‘ਚ ਜ਼ਿੰਮੇਵਾਰੀਆਂ ਮਿਲਣਗੀਆਂ ਅਤੇ ਸਰਕਾਰ ‘ਚ ਅਹੁਦੇ ਮਿਲਣਗੇ।‘