Punjab: ਮੁੱਖ ਮੰਤਰੀ ਭਗਵੰਤ ਮਾਨ ਨੇ 29 ਮਾਰਚ ਨੂੰ ਫੇਰ ਬੁਲਾਈ ਕੈਬਨਿਟ ਮੀਟਿੰਗ
ਚੰਡੀਗੜ੍ਹ, 28 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 29 ਮਾਰਚ ਨੂੰ ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸ਼ਾਮ 5 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਜਿਸ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















