• Latest
  • Trending
Punjab CM Bhagwant Mann ਨੇ Amritsar ਵਿੱਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਨਗਰ ਨਿਗਮ ਚੋਣਾਂ ਵਿੱਚ ‘AAP’ ਦੇ ਨੁਮਾਇੰਦੇ ਚੁਣਨ ਦੀ ਕੀਤੀ ਅਪੀਲ

Punjab CM Bhagwant Mann ਨੇ Amritsar ਵਿੱਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਨਗਰ ਨਿਗਮ ਚੋਣਾਂ ਵਿੱਚ ‘AAP’ ਦੇ ਨੁਮਾਇੰਦੇ ਚੁਣਨ ਦੀ ਕੀਤੀ ਅਪੀਲ

2 years ago
10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

9 minutes ago
ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

1 hour ago
Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

1 hour ago
ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

2 hours ago
‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

3 hours ago
’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

3 hours ago
ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

3 hours ago
‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ

3 hours ago
Amritsar : ਸੜਕ ਕਿਨਾਰੇ ਖੜ੍ਹੀ ਥਾਰ ਗੱਡੀ ‘ਚੋਂ ਮਿਲੀ ਨੌਜਵਾਨ ਦੀ ਲਾਸ਼; ਇਲਾਕੇ ‘ਚ ਦਹਿਸ਼ਤ ਦਾ ਮਾਹੌਲ

Amritsar : ਸੜਕ ਕਿਨਾਰੇ ਖੜ੍ਹੀ ਥਾਰ ਗੱਡੀ ‘ਚੋਂ ਮਿਲੀ ਨੌਜਵਾਨ ਦੀ ਲਾਸ਼; ਇਲਾਕੇ ‘ਚ ਦਹਿਸ਼ਤ ਦਾ ਮਾਹੌਲ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

4 hours ago
ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਸਾਥੀਆਂ ਸਮੇਤ ‘ਵਾਰਸ ਪੰਜਾਬ ਦੇ’ ਜਥੇਬੰਦੀ ‘ਚ ਸ਼ਾਮਲ

ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਸਾਥੀਆਂ ਸਮੇਤ ‘ਵਾਰਸ ਪੰਜਾਬ ਦੇ’ ਜਥੇਬੰਦੀ ‘ਚ ਸ਼ਾਮਲ

4 hours ago
Hindi News
English News
Monday, July 20, 2026
No Result
View All Result
27 °c
Chandigarh
25 ° Tue
25 ° Wed
25 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab CM Bhagwant Mann ਨੇ Amritsar ਵਿੱਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਨਗਰ ਨਿਗਮ ਚੋਣਾਂ ਵਿੱਚ ‘AAP’ ਦੇ ਨੁਮਾਇੰਦੇ ਚੁਣਨ ਦੀ ਕੀਤੀ ਅਪੀਲ

ਝਾੜੂ ਵੋਟਿੰਗ ਮਸ਼ੀਨ ਦਾ ਸਿਰਫ਼ ਇੱਕ ਬਟਨ ਨਹੀਂ, ਇਹ ਤੁਹਾਡੇ ਬੱਚਿਆਂ ਲਈ ਬਦਲਾਅ ਅਤੇ ਬਿਹਤਰ ਭਵਿੱਖ ਦਾ ਪ੍ਰਤੀਕ ਹੈ: ਮਾਨ

December 18, 2024
in ਅੰਮ੍ਰਿਤਸਰ, ਖਬਰਾਂ, ਪੰਜਾਬ
Punjab CM Bhagwant Mann ਨੇ Amritsar ਵਿੱਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਨਗਰ ਨਿਗਮ ਚੋਣਾਂ ਵਿੱਚ ‘AAP’ ਦੇ ਨੁਮਾਇੰਦੇ ਚੁਣਨ ਦੀ ਕੀਤੀ ਅਪੀਲ

Punjab CM Bhagwant Mann ਨੇ Amritsar ਵਿੱਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਨਗਰ ਨਿਗਮ ਚੋਣਾਂ ਵਿੱਚ ‘AAP’ ਦੇ ਨੁਮਾਇੰਦੇ ਚੁਣਨ ਦੀ ਕੀਤੀ ਅਪੀਲ

  • ਝਾੜੂ ਵੋਟਿੰਗ ਮਸ਼ੀਨ ਦਾ ਸਿਰਫ਼ ਇੱਕ ਬਟਨ ਨਹੀਂ, ਇਹ ਤੁਹਾਡੇ ਬੱਚਿਆਂ ਲਈ ਬਦਲਾਅ ਅਤੇ ਬਿਹਤਰ ਭਵਿੱਖ ਦਾ ਪ੍ਰਤੀਕ ਹੈ: ਮਾਨ
  • ਨਿਗਮਾਂ ਵਿੱਚ ਵੀ ਇਮਾਨਦਾਰ ਅਤੇ ਕੁਸ਼ਲ ਪ੍ਰਸ਼ਾਸਨ ਦੀ ਲੋੜ ਹੈ ਤਾਂ ਜੋ ਤਰੱਕੀ ਦੁੱਗਣੀ ਰਫ਼ਤਾਰ ਨਾਲ ਹੋ ਸਕੇ: ਮੁੱਖ ਮੰਤਰੀ ਮਾਨ

Punjab CM Bhagwant Mann

ਅੰਮ੍ਰਿਤਸਰ, 18 ਦਸੰਬਰ (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਮਾਨ(Punjab CM Bhagwant Mann) ਨੇ ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ‘ਆਪ’ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ। ਅੰਮ੍ਰਿਤਸਰ ਵਿੱਚ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ, ਮੁੱਖ ਮੰਤਰੀ ਨੇ ਲੋਕਾਂ ਦੇ ਉਨ੍ਹਾਂ ਦੇ ਉਤਸ਼ਾਹੀ ਸਮਰਥਨ ਲਈ ਧੰਨਵਾਦ ਪ੍ਰਗਟਾਇਆ ਅਤੇ ਸ਼ਹਿਰ ਨੂੰ ਵਿਸ਼ਵ ਪੱਧਰੀ ਬਣਾਉਣ ਦਾ ਵਾਅਦਾ ਕੀਤਾ।

ਮੁੱਖ ਮੰਤਰੀ ਮਾਨ ਨੇ ਅੰਮ੍ਰਿਤਸਰ ਦੀ ਵਿਲੱਖਣ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਤਾ ਨੂੰ ਉਜਾਗਰ ਕਰਦਿਆਂ ਇਸ ਨੂੰ “ਸ਼ਹੀਦਾਂ ਦੀ ਧਰਤੀ” ਕਿਹਾ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਜੱਲਿਆਂਵਾਲਾ ਬਾਗ ਅਤੇ ਵਾਹਗਾ ਬਾਰਡਰ ਵਰਗੇ ਇਤਿਹਾਸਕ ਸਥਾਨਾਂ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਹਰ ਸਾਲ ਲੱਖਾਂ ਲੋਕ ਆਉਂਦੇ ਹਨ। ਉਨ੍ਹਾਂ ਨੇ ਅੰਮ੍ਰਿਤਸਰ ਦੇ ਬੁਨਿਆਦੀ ਢਾਂਚੇ, ਆਰਥਿਕਤਾ ਅਤੇ ਸੈਰ ਸਪਾਟੇ ਦੀ ਸੰਭਾਵਨਾ ਨੂੰ ਵਧਾਉਣ ਲਈ ‘ਆਪ’ ਦੇ ਵਿਜ਼ਨ ਦੀ ਰੂਪ ਰੇਖਾ ਉਲੀਕੀ।

Punjab CM Bhagwant Mann

ਮੁੱਖ ਮੰਤਰੀ ਨੇ ਅੰਮ੍ਰਿਤਸਰ ਦੇ ਵਿਕਾਸ ਲਈ ਇੱਕ ਵਿਆਪਕ ਯੋਜਨਾ ਦੀ ਰੂਪ ਰੇਖਾ ਉਲੀਕੀ, ਜਿਸ ਵਿੱਚ ਇਲੈਕਟ੍ਰਿਕ ਬੱਸਾਂ, ਮਾਰਕੀਟ ਅਪਗਰੇਡ, ਭੂਮੀਗਤ ਕੇਬਲਿੰਗ, ਗੰਦੇ ਪਾਣੀ ਦੇ ਪ੍ਰਬੰਧਨ ਅਤੇ ਆਰਥਿਕ ਵਿਕਾਸ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ।  ਮਾਨ ਨੇ ਪ੍ਰਦੂਸ਼ਣ ਨੂੰ ਰੋਕਣ ਅਤੇ ਜਨਤਕ ਟਰਾਂਸਪੋਰਟ ਨੂੰ ਵਧਾਉਣ ਲਈ ਆਧੁਨਿਕ ਚਾਰਜਿੰਗ ਸਟੇਸ਼ਨਾਂ ਨਾਲ ਈਕੋ-ਫਰੈਂਡਲੀ ਇਲੈਕਟ੍ਰਿਕ ਬੱਸਾਂ ਦੀ ਸ਼ੁਰੂਆਤ ‘ਤੇ ਵੀ ਜ਼ੋਰ ਦਿੱਤਾ। 

ਉਨ੍ਹਾਂ ਨੇ ਪੁਰਾਣੇ ਬਜ਼ਾਰਾਂ ਦੀ ਕਾਇਆ ਕਲਪ ਕਰਨ ਅਤੇ ਭੀੜ-ਭੜਾਕੇ ਵਾਲੀਆਂ ਗਲੀਆਂ ਨੂੰ ਮੁੜ ਬਹਾਲ ਕਰਨ, ਓਵਰ ਹੈੱਡ ਤਾਰਾਂ ਨੂੰ ਭੂਮੀਗਤ ਕਰ ਕੇ ਸ਼ਹਿਰ ਨੂੰ ਸੁੰਦਰ ਬਣਾਉਣ ਅਤੇ ਵਾਤਾਵਰਣ ਨੂੰ ਬਿਹਤਰ ਬਣਾਉਣ ਲਈ ਅੰਮ੍ਰਿਤਸਰ-ਵਾਹਗਾ ਸੜਕ ਦੇ ਨਾਲ-ਨਾਲ ਪ੍ਰਦੂਸ਼ਿਤ ਡਰੇਨਾਂ ਦੀ ਸਫ਼ਾਈ ਕਰਨ ਦੀਆਂ ਯੋਜਨਾਵਾਂ ਨੂੰ ਵੀ ਉਜਾਗਰ ਕੀਤਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਜ਼ਿਆਦਾ ਤੋਂ ਜ਼ਿਆਦਾ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਤਾਂ ਜੋ ਸਥਾਨਕ ਕਾਰੋਬਾਰਾਂ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲ ਸਕੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰ ਵਾਸੀਆਂ ਨੂੰ ਨਗਰ ਨਿਗਮ ਚੋਣਾਂ ‘ਚ ‘ਆਪ’ ਦੇ ਉਮੀਦਵਾਰਾਂ ਨੂੰ ਵੋਟ ਦੇਣ ਦੀ ਅਪੀਲ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਥਾਨਕ ਸ਼ਾਸਨ(ਨਗਰ ਨਿਗਮ) ਦਾ ਸਿੱਧਾ ਅਸਰ ਸ਼ਹਿਰ ਦੇ ਜੀਵਨ ਪੱਧਰ ‘ਤੇ ਪੈਂਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ‘ਆਪ’ ਦੇ ਉਮੀਦਵਾਰ ਲੋਕਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਸਥਾਨਕ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹਨ।  ਉਨ੍ਹਾਂ ਕਿਹਾ, “ਆਪ ਦੀ ਅਗਵਾਈ ਵਾਲੀ ਨਗਰ ਨਿਗਮ ਨਾਲ ਅਸੀਂ ਅੰਮ੍ਰਿਤਸਰ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਯਕੀਨੀ ਬਣਾ ਸਕਦੇ ਹਾਂ।”

ਸੂਬਾ ਸਰਕਾਰ ਦੀ ਸਫ਼ਲਤਾ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ 50,000 ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਜਾਂ ਪੱਖਪਾਤ ਤੋਂ ਬਿਨਾਂ ਪੂਰੀ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਵਿੱਚ ਬੇਮਿਸਾਲ ਭਰਤੀ ਕਰਨ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਇਸ ਇਮਾਨਦਾਰ ਅਤੇ ਕੁਸ਼ਲ ਪ੍ਰਸ਼ਾਸਨ ਨੂੰ ਨਗਰ ਨਿਗਮ ਪੱਧਰ ਤੱਕ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।

ਮਾਨ ਨੇ ਵਿਰੋਧੀ ਪਾਰਟੀਆਂ ‘ਤੇ ਆਪਸੀ ਲੜਾਈ ਅਤੇ ਲੋਕਾਂ ਦੀਆਂ ਲੋੜਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਉਂਦਿਆਂ ਉਨ੍ਹਾਂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਤੀਤ ਦੀ ਵੰਡ ਪਾਓ ਰਾਜਨੀਤੀ ਨੂੰ ਨਕਾਰ ਕੇ ‘ਆਪ’ ਦੇ ਸਾਫ਼-ਸੁਥਰੇ ਪ੍ਰਸ਼ਾਸਨ ਅਤੇ ਅਗਾਂਹਵਧੂ ਨੀਤੀਆਂ ‘ਤੇ ਭਰੋਸਾ ਰੱਖਣ।

ਸੀਐਮ ਮਾਨ ਨੇ ਲੋਕਾਂ ਨੂੰ 21 ਦਸੰਬਰ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ  ਝਾੜੂ ਵੋਟਿੰਗ ਮਸ਼ੀਨ ਦਾ ਸਿਰਫ਼ ਇੱਕ ਬਟਨ ਨਹੀਂ ਹੈ;  ਇਹ ਉਮੀਦ, ਬਦਲਾਅ ਅਤੇ ਤੁਹਾਡੇ ਬੱਚਿਆਂ ਦੇ ਬਿਹਤਰ ਭਵਿੱਖ ਦਾ ਪ੍ਰਤੀਕ ਹੈ।

ਰੋਡ ਸ਼ੋਅ ‘ਚ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲਾਲ ਜੀਤ ਭੁੱਲਰ ਅਤੇ ਗੁਰਮੀਤ ਸਿੰਘ ਖੁੱਡੀਆਂ ਸਮੇਤ ‘ਆਪ’ ਵਿਧਾਇਕ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ। ਸੀਐਮ ਮਾਨ ਨੇ ਪਾਰਟੀ ਦੇ ਮਿਹਨਤੀ ਵਲੰਟੀਅਰਾਂ ਅਤੇ ਅੰਮ੍ਰਿਤਸਰ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਅਤੇ ਸਮਰਥਨ ਲਈ ਧੰਨਵਾਦ ਕੀਤਾ।

ਉਨ੍ਹਾਂ ਨੇ ਆਪਣੇ ਸੰਬੋਧਨ ਦੀ ਸਮਾਪਤੀ ‘ਆਪ’ ਦੇ ਅੰਮ੍ਰਿਤਸਰ ਅਤੇ ਸਮੁੱਚੇ ਪੰਜਾਬ ਵਿੱਚ ਵਿਕਾਸ ਅਤੇ ਖ਼ੁਸ਼ਹਾਲੀ ਲਿਆਉਣ ਦੇ ਮਿਸ਼ਨ ਨੂੰ ਦੁਹਰਾਉਂਦਿਆਂ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਿਰਫ਼ ਸ਼ਾਸਨ ਨਹੀਂ ਕਰਦੀ;  ਇਹ ਦਿਲਾਂ ‘ਤੇ ਰਾਜ ਕਰਦੀ ਹੈ” ਮਾਨ ਨੇ ਕਿਹਾ ਕਿ ਸਾਨੂੰ ਚੋਣਾਂ ਵਿਚ ਸ਼ਾਨਦਾਰ ਜਿੱਤ ਦਾ ਭਰੋਸਾ ਹੈ।

Tags: amritsarBREAKING NEWSLatest Punjab newsLatest Punjab news in PunjabiPUNJABPUNJAB CMPunjab CM Bhagwant MannPunjab Governmenttop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

by Jaspreet Kaur
July 20, 2026
0

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) :ਪੰਜਾਬ ਵਿਜੀਲੈਂਸ ਬਿਊਰੋ...

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

by Jaspreet Kaur
July 20, 2026
0

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ - ਕੀਰ ਸਟਾਰਮਰ ਦੇ ਅਸਤੀਫ਼ੇ ਤੋਂ ਬਾਅਦ ਸੰਭਾਲੀ ਕਮਾਨ ਇੰਗਲੈਂਡ , 20...

Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

by Jaspreet Kaur
July 20, 2026
0

Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ 'ਚ ਹੋਇਆ ਇਜ਼ਾਫਾ ਨਵੀ ਦਿੱਲੀ, 20 ਜੁਲਾਈ (ਵਿਸ਼ਵ ਵਾਰਤਾ) - ਐਪਲ ਨੇ...

ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

by Jaspreet Kaur
July 20, 2026
0

ਈਥਾਨੌਲ ਦੇ ਮੁੱਦੇ 'ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ? ਨਵੀ ਦਿੱਲੀ, 20 ਜੁਲਾਈ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

by Jaspreet Kaur
July 20, 2026
0

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) :ਪੰਜਾਬ ਵਿਜੀਲੈਂਸ ਬਿਊਰੋ...

Most Popular

Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

by Ranjit Singh
2 weeks ago
0

Sangrur: ਸਬਜ਼ੀ ਮੰਡੀ ਵਿੱਚ ਦੁਕਾਨ 'ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ ਸੰਗਰੂਰ, 9 ਜੁਲਾਈ (ਵਿਸ਼ਵ ਵਾਰਤਾ): ਸੰਗਰੂਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 