• Latest
  • Trending
Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

39 minutes ago
Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

3 minutes ago
Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

16 minutes ago
Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

1 hour ago
National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

2 hours ago
Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਦਿਨ ਦਾ ਤੀਜਾ ਤਗਮਾ ਜਿੱਤਿਆ

Asian Games Semifinal: ਪੜ੍ਹੋ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

International: ਅਮਰੀਕਾ ’ਚ 20 ਲੱਖ ਡਾਲਰ ਦੀ ਕਾਰਗੋ ਚੋਰੀ ਅਤੇ ਸਾਜ਼ਿਸ਼ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ

Punjab: ਪੰਜਾਬ ਦੇ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ: ਹਾਈਕੋਰਟ ’ਚ ਅੱਜ ਸੁਣਵਾਈ

4 hours ago
Punjab: ਅੱਜ ਫੇਰ ਆਉਣਗੇ ਔਰਤਾਂ ਦੇ ਖਾਤਿਆਂ ‘ਚ ਪੈਸੇ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

5 hours ago
Hindi News
English News
Thursday, October 1, 2026
No Result
View All Result
34 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

October 1, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

– ਕੇਂਦਰ ਨੇ ਸੁਰੱਖਿਆ ਚਿੰਤਾਵਾਂ ਦਾ ਦਿੱਤਾ ਹਵਾਲਾ

ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਏਸ਼ੀਆਈ ਖੇਡਾਂ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਦੇ ਖੇਡ ਨੂੰ ਦੇਖਣ ਲਈ ਜਾਪਾਨ ਜਾਣ ਲਈ ਕੇਂਦਰ ਸਰਕਾਰ ਵੱਲੋਂ ਪ੍ਰਵਾਨਗੀ ਨਹੀਂ ਦਿੱਤੀ। ਕੇਂਦਰ ਸਰਕਾਰ ਨੇ ਉਨ੍ਹਾਂ ਦਾ ਦੌਰਾ ਰੱਦ ਕਰਨ ਦਾ ਕਾਰਨ ਸੁਰੱਖਿਆ ਚਿੰਤਾਵਾਂ ਦੱਸਿਆ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੌਰਾਨ ਕਿਸੇ ਵੀ ਵੀਆਈਪੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਇੱਕ ਵੱਡੀ ਚੁਣੌਤੀ ਹੈ। ਇਸ ਲਈ ਕੋਈ ਸੁਰੱਖਿਆ ਜੋਖਮ ਨਹੀਂ ਲਿਆ ਜਾ ਸਕਦਾ ਅਤੇ CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਏਸ਼ੀਆਈ ਖੇਡਾਂ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਦੇ ਮੈਚ ਨੂੰ ਦੇਖਣ ਲਈ ਜਾਪਾਨ ਜਾਣ ਦਾ ਸੱਦਾ ਮਿਲਿਆ ਸੀ। ਪੁਰਸ਼ ਹਾਕੀ ਸੈਮੀਫਾਈਨਲ ਅੱਜ 1 ਅਕਤੂਬਰ ਨੂੰ ਅਤੇ ਫਾਈਨਲ 3 ਅਕਤੂਬਰ ਨੂੰ ਹੋਣੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJAB CMpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

by Ranjit Singh
October 1, 2026
0

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'X' 'ਤੇ ਲਿਖਿਆ 'ਸਾਬਕਾ ਪ੍ਰਧਾਨ' ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਵਿੱਚ...

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

by Ranjit Singh
October 1, 2026
0

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਗੁਰਦਾਸਪੁਰ ਪੁਲਿਸ...

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

by Ranjit Singh
October 1, 2026
0

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

by Ranjit Singh
October 1, 2026
0

National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਮੈਸੇਜਿੰਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

by Ranjit Singh
October 1, 2026
0

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'X' 'ਤੇ ਲਿਖਿਆ 'ਸਾਬਕਾ ਪ੍ਰਧਾਨ' ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਵਿੱਚ...

Most Popular

Asian Games 2026: ਏਸ਼ੀਅਨ ਗੇਮਜ਼ ਦਾ ਦੂਜਾ ਦਿਨ ਅੱਜ, ਭਾਰਤ ਦੀਆਂ ਨਜ਼ਰਾਂ ਹੋਰ ਤਮਗਿਆਂ ’ਤੇ

Asian Games 2026: ਏਸ਼ੀਅਨ ਗੇਮਜ਼ ਦਾ ਦੂਜਾ ਦਿਨ ਅੱਜ, ਭਾਰਤ ਦੀਆਂ ਨਜ਼ਰਾਂ ਹੋਰ ਤਮਗਿਆਂ ’ਤੇ

by Ranjit Singh
1 week ago
0

Asian Games 2026: ਏਸ਼ੀਅਨ ਗੇਮਜ਼ ਦਾ ਦੂਜਾ ਦਿਨ ਅੱਜ, ਭਾਰਤ ਦੀਆਂ ਨਜ਼ਰਾਂ ਹੋਰ ਤਮਗਿਆਂ ’ਤੇ ਚੰਡੀਗੜ੍ਹ, 21 ਸਤੰਬਰ, 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 