• Latest
  • Trending
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ

1 hour ago
ਬਠਿੰਡਾ ਦੇ ਰਾਮਪੁਰਾ ਫੂਲ ਨੇੜੇ ਪਟੜੀ ਤੋਂ ਉਤਰੀ ਮਾਲ ਗੱਡੀ ; ਰੇਲ ਆਵਾਜਾਈ ਪ੍ਰਭਾਵਿਤ

ਬਠਿੰਡਾ ਦੇ ਰਾਮਪੁਰਾ ਫੂਲ ਨੇੜੇ ਪਟੜੀ ਤੋਂ ਉਤਰੀ ਮਾਲ ਗੱਡੀ ; ਰੇਲ ਆਵਾਜਾਈ ਪ੍ਰਭਾਵਿਤ

30 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

47 minutes ago
Punjab: ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ

Punjab: ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ

1 hour ago
Big News: CM ਭਗਵੰਤ ਮਾਨ ਦੀ ਫਰਾਂਸ ਯਾਤਰਾ ਨੂੰ ਮਨਜ਼ੂਰੀ, ਹਾਈਕੋਰਟ ਤੋਂ ਮਿਲੀ ਰਾਹਤ

Big News: CM ਭਗਵੰਤ ਮਾਨ ਦੀ ਫਰਾਂਸ ਯਾਤਰਾ ਨੂੰ ਮਨਜ਼ੂਰੀ, ਹਾਈਕੋਰਟ ਤੋਂ ਮਿਲੀ ਰਾਹਤ

2 hours ago
Big News: ਜਥੇਦਾਰ ਗੜਗੱਜ ਨੇ ਭਾਈ ਪਰਵਿੰਦਰ ਸਿੰਘ (ਝੋਟਾ) ਨੂੰ ਦਿੱਤਾ ਕੌਮੀ ਸ਼ਹੀਦ ਦਾ ਦਰਜਾ

Big News: ਜਥੇਦਾਰ ਗੜਗੱਜ ਨੇ ਭਾਈ ਪਰਵਿੰਦਰ ਸਿੰਘ (ਝੋਟਾ) ਨੂੰ ਦਿੱਤਾ ਕੌਮੀ ਸ਼ਹੀਦ ਦਾ ਦਰਜਾ

2 hours ago
Punjab: ਬੇਕਾਬੂ ਹੋ ਕੇ ਸਕੂਲ ਬੱਸ ਘਰ ਦੇ ਗੇਟ ਨਾਲ ਜਾ ਟਕਰਾਈ, ਵਾਲ-ਵਾਲ ਬਚੇ ਸਕੂਲੀ ਬੱਚੇ

Punjab: ਬੇਕਾਬੂ ਹੋ ਕੇ ਸਕੂਲ ਬੱਸ ਘਰ ਦੇ ਗੇਟ ਨਾਲ ਜਾ ਟਕਰਾਈ, ਵਾਲ-ਵਾਲ ਬਚੇ ਸਕੂਲੀ ਬੱਚੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਜਣਿਆ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਕ ਦੀ ਮੌਤ

Punjab: ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਜਣਿਆ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਕ ਦੀ ਮੌਤ

4 hours ago
International: ਰੂਸ ਦੇ ਕਾਮਚਟਕਾ ’ਚ ਆਇਆ ਜ਼ਬਰਦਸਤ ਭੂਚਾਲ

International: ਰੂਸ ਦੇ ਕਾਮਚਟਕਾ ’ਚ ਆਇਆ ਜ਼ਬਰਦਸਤ ਭੂਚਾਲ

4 hours ago
National: ਤਾਮਿਲਨਾਡੂ CM ਨਾਂਅ ’ਤੇ ਸਾਈਬਰ ਠੱਗੀ, ਮਹਿਲਾ ਤੋਂ ਠੱਗੇ 7.72 ਲੱਖ ਰੁਪਏ

National: ਤਾਮਿਲਨਾਡੂ CM ਨਾਂਅ ’ਤੇ ਸਾਈਬਰ ਠੱਗੀ, ਮਹਿਲਾ ਤੋਂ ਠੱਗੇ 7.72 ਲੱਖ ਰੁਪਏ

5 hours ago
National: ਕੇਂਦਰ ਸਰਕਾਰ ਨੇ ਪੈਟਰੋਲ ’ਤੇ ਬਰਾਮਦ ਡਿਊਟੀ ਵਧਾਈ ਅਤੇ ਡੀਜ਼ਲ ’ਤੇ ਘਟਾਈ

National: ਕੇਂਦਰ ਸਰਕਾਰ ਨੇ ਪੈਟਰੋਲ ’ਤੇ ਬਰਾਮਦ ਡਿਊਟੀ ਵਧਾਈ ਅਤੇ ਡੀਜ਼ਲ ’ਤੇ ਘਟਾਈ

5 hours ago
International: ਅਮਰੀਕੀ ਸਕੂਲ ਵਿੱਚ ਗੋਲੀਬਾਰੀ, 3 ਬੱਚਿਆਂ ਸਮੇਤ 4 ਦੀ ਮੌਤ

International: ਅਮਰੀਕੀ ਸਕੂਲ ਵਿੱਚ ਗੋਲੀਬਾਰੀ, 3 ਬੱਚਿਆਂ ਸਮੇਤ 4 ਦੀ ਮੌਤ

5 hours ago
Hindi News
English News
Friday, October 16, 2026
No Result
View All Result
30 °c
Chandigarh
25 ° Sat
24 ° Sun
25 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ

October 16, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ

ਚੰਡੀਗੜ੍ਹ, 16 ਅਕਤੂਬਰ 2026 (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤੇ ਟਵੀਟ ਦਾ ਮੋੜਵਾਂ ਜਵਾਬ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਨਸ਼ਿਆਂ ਦੇ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਘੇਰਨ ਲਈ ਅਮਿਤ ਸ਼ਾਹ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਨਸੀਹਤ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ, “ਅਮਿਤ ਸ਼ਾਹ ਜੀ ਮੇਰੇ ਬਾਰੇ ਬੋਲਣ ਤੋਂ ਪਹਿਲਾਂ ਆਪਣੇ ਸਲਾਹਕਾਰਾਂ ਨਾਲ ਸਲਾਹ ਮਸ਼ਵਰਾ ਕਰ ਲੈਣਾ ਸੀ..50 ਕਿਲੋਮੀਟਰ ਰੇਂਜ BSF ਕੋਲ ਹੈ..3000 ਕਿੱਲੋ ਚਿੱਟਾ ਗੁਜਰਾਤ ਦੇ ਕਾਂਡਲਾ port ਤੋਂ ਫੜਿਆ ਜਾ ਰਿਹੈ..ਭਗਵੰਤ ਮਾਨ ਨੂੰ ਦੋਸ਼ ਦੇਣ ਤੋਂ ਪਹਿਲਾਂ ਆਪਣੀ ਜਿੰਮੇਵਾਰੀ ਸੰਭਾਲੋ..ਆਪਣੇ ਚਮਚਿਆਂ ਦੁਆਰਾ ਲਿਖੇ ਲਿਖਾਏ ਟਵੀਟ copy paste ਨਾ ਕਰੋ…”

*ਅਮਿਤ ਸ਼ਾਹ ਨੇ ਪੰਜਾਬੀ ‘ਚ ਟਵੀਟ ਕਰਦਿਆਂ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਚੁੱਕੇ ਸੀ ਸਵਾਲ*
ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਮੁੱਦੇ ’ਤੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ, “ਪੰਜਾਬ ਅੱਜ ਨਸ਼ੇ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧਦੇ ਖ਼ਤਰੇ ਨਾਲ ਜੂਝ ਰਿਹਾ ਹੈ। ਭਗਵੰਤ ਮਾਨ ਸਰਕਾਰ ਦੇ ਸਾਹਮਣੇ ਸਭ ਤੋਂ ਵੱਡਾ ਸਵਾਲ ਹੈ ਕਿ ਆਖ਼ਰ ਪੰਜਾਬ ਦੀ ਜਨਤਾ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ?

ਦਿੜਬਾ ਵਿੱਚ ਇੱਕ ਪਿਤਾ ਦਾ ਦਬਾਅ ਵਿੱਚ ਜ਼ਹਿਰ ਖਾ ਲੈਣਾ ਅਤੇ ਮਾਨਸਾ ਵਿੱਚ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਹਾੜੇ ਹੱਤਿਆ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪਰਵਿੰਦਰ ਦੇ ਪਿਤਾ ਨੇ ‘ਆਪ’ ਸਰਕਾਰ ਅਤੇ ਉਨ੍ਹਾਂ ਦੇ ਵਿਧਾਇਕ ‘ਤੇ ਗੰਭੀਰ ਦੋਸ਼ ਲਗਾਏ ਹਨ। ਗ੍ਰਹਿ ਮੰਤਰਾਲਾ ਵੀ ਇਨ੍ਹਾਂ ਦੋਵਾਂ ਘਟਨਾਵਾਂ ‘ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ।

ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਦਿਨੋਂ-ਦਿਨ ਵਧ ਰਿਹਾ ਹੈ, ਸੰਗਠਿਤ ਅਪਰਾਧ ਦਾ ਖ਼ਤਰਾ ਵਧ ਰਿਹਾ ਹੈ ਅਤੇ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।

ਭਗਵੰਤ ਮਾਨ ਜੀ, ਪੰਜਾਬ ਦੀ ਜਨਤਾ ਨੂੰ ਪ੍ਰਚਾਰ ਨਹੀਂ, ਜਵਾਬ, ਐਲਾਨ ਨਹੀਂ, ਨਤੀਜੇ, ਨਸ਼ੇ ਦੇ ਨੈੱਟਵਰਕ ‘ਤੇ ਨਿਰਣਾਇਕ ਪ੍ਰਹਾਰ ਅਤੇ ਅਪਰਾਧੀਆਂ ਨੂੰ ਮਿਲਣ ਵਾਲੀ ਕਿਸੇ ਵੀ ਰਾਜਨੀਤਿਕ ਸਰਪ੍ਰਸਤੀ ਦੀ ਨਿਰਪੱਖ ਜਾਂਚ ਚਾਹੀਦੀ ਹੈ।

ਮੈਂ ਅੱਜ ਪੰਜਾਬ ਦੀ ਜਨਤਾ ਦੇ ਸਾਹਮਣੇ ਆਪਣਾ ਸੰਕਲਪ ਦੁਹਰਾਉਂਦਾ ਹਾਂ ਕਿ ਪੰਜਾਬ ਵਿੱਚ ਸਾਡੀ ਸਰਕਾਰ ਬਣਨ ‘ਤੇ ਅਸੀਂ ਨਸ਼ਾਮੁਕਤ, ਗੈਂਗਸਟਰਮੁਕਤ ਅਤੇ ਸੁਰੱਖਿਅਤ ਪੰਜਾਬ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕਰਾਂਗੇ।

ਸਾਡਾ ਟੀਚਾ ਸਪੱਸ਼ਟ ਹੈ – ਨਸ਼ੇ ਦੇ ਕਾਰੋਬਾਰ ‘ਤੇ ਪ੍ਰਹਾਰ, ਨੌਜਵਾਨਾਂ ਦੇ ਭਵਿੱਖ ਦੀ ਰੱਖਿਆ, ਅਪਰਾਧੀਆਂ ‘ਤੇ ਸਖ਼ਤ ਕਾਰਵਾਈ ਅਤੇ ਕਾਨੂੰਨ ਦਾ ਅਜਿਹਾ ਰਾਜ, ਜਿਸ ਵਿੱਚ ਕੋਈ ਵੀ ਨਾਗਰਿਕ ਡਰ ਦੇ ਸਾਏ ਵਿੱਚ ਜਿਊਣ ਲਈ ਮਜਬੂਰ ਨਾ ਹੋਵੇ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਠਿੰਡਾ ਦੇ ਰਾਮਪੁਰਾ ਫੂਲ ਨੇੜੇ ਪਟੜੀ ਤੋਂ ਉਤਰੀ ਮਾਲ ਗੱਡੀ ; ਰੇਲ ਆਵਾਜਾਈ ਪ੍ਰਭਾਵਿਤ

ਬਠਿੰਡਾ ਦੇ ਰਾਮਪੁਰਾ ਫੂਲ ਨੇੜੇ ਪਟੜੀ ਤੋਂ ਉਤਰੀ ਮਾਲ ਗੱਡੀ ; ਰੇਲ ਆਵਾਜਾਈ ਪ੍ਰਭਾਵਿਤ

by Navjot
October 16, 2026
0

ਬਠਿੰਡਾ ਦੇ ਰਾਮਪੁਰਾ ਫੂਲ ਨੇੜੇ ਪਟੜੀ ਤੋਂ ਉਤਰੀ ਮਾਲ ਗੱਡੀ ; ਰੇਲ ਆਵਾਜਾਈ ਪ੍ਰਭਾਵਿਤ   ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ)...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 16, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Punjab: ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ

Punjab: ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ

by Ranjit Singh
October 16, 2026
0

Punjab: ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਚੰਡੀਗੜ੍ਹ, 16 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ ਹਾਈ ਕੋਰਟ...

Big News: CM ਭਗਵੰਤ ਮਾਨ ਦੀ ਫਰਾਂਸ ਯਾਤਰਾ ਨੂੰ ਮਨਜ਼ੂਰੀ, ਹਾਈਕੋਰਟ ਤੋਂ ਮਿਲੀ ਰਾਹਤ

Big News: CM ਭਗਵੰਤ ਮਾਨ ਦੀ ਫਰਾਂਸ ਯਾਤਰਾ ਨੂੰ ਮਨਜ਼ੂਰੀ, ਹਾਈਕੋਰਟ ਤੋਂ ਮਿਲੀ ਰਾਹਤ

by Ranjit Singh
October 16, 2026
0

Big News: CM ਭਗਵੰਤ ਮਾਨ ਦੀ ਫਰਾਂਸ ਯਾਤਰਾ ਨੂੰ ਮਨਜ਼ੂਰੀ, ਹਾਈਕੋਰਟ ਤੋਂ ਮਿਲੀ ਰਾਹਤ ਚੰਡੀਗੜ੍ਹ, 16 ਅਕਤੂਬਰ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਠਿੰਡਾ ਦੇ ਰਾਮਪੁਰਾ ਫੂਲ ਨੇੜੇ ਪਟੜੀ ਤੋਂ ਉਤਰੀ ਮਾਲ ਗੱਡੀ ; ਰੇਲ ਆਵਾਜਾਈ ਪ੍ਰਭਾਵਿਤ

ਬਠਿੰਡਾ ਦੇ ਰਾਮਪੁਰਾ ਫੂਲ ਨੇੜੇ ਪਟੜੀ ਤੋਂ ਉਤਰੀ ਮਾਲ ਗੱਡੀ ; ਰੇਲ ਆਵਾਜਾਈ ਪ੍ਰਭਾਵਿਤ

by Navjot
October 16, 2026
0

ਬਠਿੰਡਾ ਦੇ ਰਾਮਪੁਰਾ ਫੂਲ ਨੇੜੇ ਪਟੜੀ ਤੋਂ ਉਤਰੀ ਮਾਲ ਗੱਡੀ ; ਰੇਲ ਆਵਾਜਾਈ ਪ੍ਰਭਾਵਿਤ   ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ)...

Most Popular

International: ਰੂਸ ਦੇ ਕਾਮਚਟਕਾ ’ਚ ਆਇਆ ਜ਼ਬਰਦਸਤ ਭੂਚਾਲ

International: ਰੂਸ ਦੇ ਕਾਮਚਟਕਾ ’ਚ ਆਇਆ ਜ਼ਬਰਦਸਤ ਭੂਚਾਲ

by Ranjit Singh
4 hours ago
0

International: ਰੂਸ ਦੇ ਕਾਮਚਟਕਾ ’ਚ ਆਇਆ ਜ਼ਬਰਦਸਤ ਭੂਚਾਲ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ): ਰੂਸ ਦੇ ਕਾਮਚਟਕਾ ਪ੍ਰਾਇਦੀਪ ਵਿੱਚ ਸ਼ੁੱਕਰਵਾਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 