Punjab: CM ਭਗਵੰਤ ਮਾਨ ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਕਰਨਗੇ ਪ੍ਰੈਸ ਕਾਨਫਰੰਸ
ਚੰਡੀਗੜ੍ਹ, 24 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ ਆਪਣੇ ਚੰਡੀਗੜ੍ਹ ਨਿਵਾਸ ਸਥਾਨ ‘ਤੇ ਪ੍ਰੈਸ ਕਾਨਫਰੰਸ ਕਰਨਗੇ। ਡੀਐਮ ਖੁਦਕੁਸ਼ੀ ਮਾਮਲੇ ਵਿੱਚ ਸਾਬਕਾ ਮੰਤਰੀ ਅਤੇ ਵਿਧਾਇਕ ਲਜਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਹ ਮੁੱਖ ਮੰਤਰੀ ਦੀ ਪਹਿਲੀ ਪ੍ਰੈਸ ਕਾਨਫਰੰਸ ਹੈ। ਇਹ ਕਾਨਫਰੰਸ ਸਵੇਰੇ 10:30 ਵਜੇ ਹੋਣੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਮੁੱਖ ਮੰਤਰੀ ਇਸ ਮਾਮਲੇ ਵਿੱਚ ਸਰਕਾਰ ਦੀਆਂ ਕਾਰਵਾਈਆਂ ਦਾ ਵੇਰਵਾ ਦੇਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























