• Latest
  • Trending
Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

5 months ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

5 minutes ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

4 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

Hindi News
English News
Friday, November 13, 2026
No Result
View All Result
20 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

June 27, 2026
in ਖਬਰਾਂ, ਪੰਜਾਬ
Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

Punjab

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

– ਅਰਵਿੰਦ ਕੇਜਰੀਵਾਲ ਵੀ ਹੋਣਗੇ ਨਾਲ ਮੌਜੂਦ

ਅੰਮ੍ਰਿਤਸਰ, 27 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਅੱਜ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਏਕ ਸ਼ਾਮ ਭਗਵਾਨ ਸ਼ਿਵ ਜੀ ਕੇ ਨਾਮ” ਨਾਮਕ ਰਾਜ ਪੱਧਰੀ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਰਾਜ ਪੱਧਰੀ ਧਾਰਮਿਕ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸ਼ਾਮਲ ਹੋਣਗੇ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਵਿਸ਼ੇਸ਼ ਮਹਿਮਾਨ ਹੋਣਗੇ। ਦੋਵੇਂ ਆਗੂ ਭਗਵਾਨ ਸ਼ਿਵ ਦਾ ਆਸ਼ੀਰਵਾਦ ਲੈਣਗੇ।

ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਏਡੀਸੀਪੀ ਟ੍ਰੈਫਿਕ ਅਮਨਦੀਪ ਕੌਰ ਨੇ ਦੱਸਿਆ ਕਿ ਹਰਤੇਜ ਹਸਪਤਾਲ ਤੋਂ ਗੁਮਟਾਲਾ ਰੋਡ ਅਤੇ ਟੀ-ਪੁਆਇੰਟ (ਇਨ-ਆਊਟ ਬੇਕਰੀ) ਤੋਂ ਸਮਾਗਮ ਵਾਲੀ ਥਾਂ ਤੱਕ ਜਾਣ ਵਾਲੇ ਰਸਤੇ ‘ਤੇ ਵਿਸ਼ੇਸ਼ ਟ੍ਰੈਫਿਕ ਪ੍ਰਬੰਧ ਕੀਤੇ ਜਾਣਗੇ। ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਜਦੋਂ ਤੱਕ ਬਹੁਤ ਜ਼ਰੂਰੀ ਨਾ ਹੋਵੇ, ਇਨ੍ਹਾਂ ਰੂਟਾਂ ਦੀ ਵਰਤੋਂ ਨਾ ਕੀਤੀ ਜਾਵੇ। ਇਸ ਦੇ ਨਾਲ ਹੀ ਰਣਜੀਤ ਐਵੇਨਿਊ ਵੱਲ ਜਾਣ ਵਾਲੇ ਵਾਹਨ ਚਾਲਕਾਂ ਨੂੰ ਰਤਨ ਸਿੰਘ ਚੌਕ, ਐਮਕੇ ਹੋਟਲ ਰੋਡ, ਬੈਸਟ ਵੈਸਟਰਨ ਰੋਡ ਅਤੇ ਸੀ-ਮਾਰਕੀਟ ਟੀ-ਪੁਆਇੰਟ ਰਾਹੀਂ ਬਦਲਵੇਂ ਰਸਤੇ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ। ਸ਼ਹਿਰ ਤੋਂ ਬਾਹਰੋਂ ਯਾਤਰਾ ਕਰਨ ਵਾਲਿਆਂ ਨੂੰ ਆਈਟੀਆਈ-ਆਨੰਦ ਪਾਰਕ ਰੂਟ ਲੈਣ ਦੀ ਸਲਾਹ ਦਿੱਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJAB CMpunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

by Navjot
November 13, 2026
0

  ਮੁੰਬਈ, 13 ਨਵੰਬਰ (ਵਿਸ਼ਵ ਵਾਰਤਾ) - ਨਿਰਮਾਤਾ ਏਕਤਾ ਆਰ. ਕਪੂਰ ਨੇ ਸ਼ੁੱਕਰਵਾਰ, 13 ਨਵੰਬਰ ਨੂੰ ਆਪਣੀ ਆਉਣ ਵਾਲੀ ਡਰਾਉਣੀ-ਕਾਮੇਡੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 23 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 