Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ
ਲੁਧਿਆਣਾ, 14 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ ਹੋਣਗੇ। ਜਿਥੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ 11:15 ਵਜੇ ਲੁਧਿਆਣਾ ਦੇ ਹੈਬੋਵਾਲ ਡੇਅਰੀ ਕੰਪਲੈਕਸ, ਹੰਬੜਾਂ ਰੋਡ ਵਿਖੇ CBG (Compressed Bio-Gas) ਪਲਾਂਟ ਦਾ ਨੀਂਹ ਪੱਥਰ ਰੱਖਣਗੇ। ਇਸ ਪ੍ਰੋਜੈਕਟ ਨੂੰ ਡੇਅਰੀ ਰਹਿੰਦ-ਖੂੰਹਦ ਦੇ ਬਿਹਤਰ ਪ੍ਰਬੰਧਨ ਅਤੇ ਬਾਇਓਗੈਸ ਤੋਂ ਸਾਫ਼ ਊਰਜਾ ਪੈਦਾ ਕਰਨ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























