• Latest
  • Trending
Punjab ‘ਚ ਕਦੋਂ ਸ਼ੁਰੂ ਹੋਵੇਗੀ ‘ਸਿਹਤ ਬੀਮਾ ਯੋਜਨਾ’ ? ਪੜ੍ਹੋ ਵੇਰਵਾ

5 months ago
ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

21 minutes ago
ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

24 minutes ago
ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

28 minutes ago
ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

31 minutes ago
ਸਿਹਤ ਮੰਤਰੀ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ

35 minutes ago
ਧੂਰੀ ਦੇ ਵਾਰਡ ਨੰਬਰ 5 ਤੇ 6 ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਕੈਂਪ ਲਗਾਇਆ

38 minutes ago
ਚੀਨ ਨੇ ਨਿਊਜ਼ੀਲੈਂਡ ਦੇ ਚਾਰ ਸੰਸਦ ਮੈਂਬਰਾਂ ‘ਤੇ ਲਗਾਈ ਪਾਬੰਦੀ

39 minutes ago
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

41 minutes ago
SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

1 hour ago
ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

2 hours ago
Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

Hindi News
English News
Thursday, June 4, 2026
No Result
View All Result
41 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ‘ਚ ਕਦੋਂ ਸ਼ੁਰੂ ਹੋਵੇਗੀ ‘ਸਿਹਤ ਬੀਮਾ ਯੋਜਨਾ’ ? ਪੜ੍ਹੋ ਵੇਰਵਾ

January 2, 2026
in ਸਿਹਤ, ਖਬਰਾਂ, ਪੰਜਾਬ
Punjab ‘ਚ ਕਦੋਂ ਸ਼ੁਰੂ ਹੋਵੇਗੀ ‘ਸਿਹਤ ਬੀਮਾ ਯੋਜਨਾ’ ? ਪੜ੍ਹੋ ਵੇਰਵਾ

Punjab

ਚੰਡੀਗੜ੍ਹ, 2 ਜਨਵਰੀ 2026 (ਵਿਸ਼ਵ ਵਾਰਤਾ) – ਪੰਜਾਬ (Punjab) ਦੇ ਲੋਕਾਂ ਨੂੰ ਇਸ ਸਾਲ 2026 ਤੋਂ ਰੁਪਏ 10 ਲੱਖ ਤੱਕ ਦੀ ਕੈਸ਼ਲੈਸ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸਹੂਲਤ ਮਿਲੇਗੀ। ਇਸ ਯੋਜਨਾ ਇਸ ਸਾਲ 1 ਜਨਵਰੀ ਤੋਂ ਸ਼ੁਰੂ ਹੋਣੀ ਸੀ, ਜਿਸ ਦਾ ਐਲਾਨ ਪੰਜਾਬ ਸਰਕਾਰ ਵੱਲੋਂ ਵੀ ਕੀਤਾ ਗਿਆ ਸੀ, ਪਰ ਕਈ ਕਾਰਨਾਂ ਕਰਕੇ ਇਹ ਯੋਜਨਾ 1 ਜਨਵਰੀ ਤੋਂ ਸ਼ੁਰੂ ਨਹੀਂ ਹੋ ਸਕੀ। ਪਰ ਹੁਣ ਇਹ ਯੋਜਨਾ 15 ਜਨਵਰੀ ਤੋਂ ਸ਼ੁਰੂ ਹੋਵੇਗੀ। ਇਸ ਦੀ ਸ਼ੁਰੂਆਤ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।

Punjab
Punjab

ਪੰਜਾਬ (Punjab) ਸਰਕਾਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਮੁਫ਼ਤ ਇਲਾਜ ਬਿਨਾਂ ਕਿਸੇ ਸਾਲਾਨਾ ਆਮਦਨ ਸੀਮਾ ਦੇ ਮਿਲੇਗਾ। ਇਹ ਯੋਜਨਾ ਸਾਰਿਆਂ ਲਈ ਹੈ, ਭਾਵੇਂ ਕੋਈ ਅਮੀਰ ਹੋਵੇ ਜਾਂ ਗਰੀਬ। ਇਸ ਵੇਲੇ ਸਰਕਾਰ 45 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦਾ ਬੀਮਾ ਪ੍ਰਦਾਨ ਕਰ ਰਹੀ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਸ ਯੋਜਨਾ ਦੇ ਲਾਭ ਸਿਰਫ਼ ਉਨ੍ਹਾਂ ਹਸਪਤਾਲਾਂ ਵਿੱਚ ਹੀ ਮਿਲਣਗੇ ਜੋ ਸਰਕਾਰ ਦੀ ਸੂਚੀ ਵਿੱਚ ਸ਼ਾਮਲ ਹਨ। ਇਸ ਯੋਜਨਾ ਵਿੱਚ 2000 ਤੋਂ ਵੱਧ ਕਿਸਮਾਂ ਦੀਆਂ ਬਿਮਾਰੀਆਂ ਅਤੇ ਕਲੀਨਿਕਲ ਟੈਸਟ ਸ਼ਾਮਲ ਕੀਤੇ ਗਏ ਹਨ।

‘ਸਿਹਤ ਬੀਮਾ ਯੋਜਨਾ’ ਲਈ ਜ਼ਿਲ੍ਹਾ ਪੱਧਰ ‘ਤੇ ਹੁਣ 8 ਜਨਵਰੀ ਤੋਂ ਕਾਰਡ ਸਿਵਲ ਹਸਪਤਾਲ ਵਿੱਚ ਬਣਾਏ ਜਾਣਗੇ ਅਤੇ ਪਿੰਡ ਪੱਧਰ ਤੇ ਸੀ.ਐਚ.ਸੀ ਵਿੱਚ ਬਣਾਏ ਜਾਣਗੇ। ਇਹ ਯੋਜਨਾ ਵੋਟਰ ਕਾਰਡ ਅਤੇ ਆਧਾਰ ਕਾਰਡ ਹੋਲਡਰਾਂ ਨੂੰ ਮਿਲੇਗੀ। ਇਸ ਯੋਜਨਾ ਤਹਿਤ ਪੰਜਾਬ ਦਾ ਕੋਈ ਵੀ ਵਸਨੀਕ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਦਿਖਾ ਕੇ ਇਹ ਸਿਹਤ ਕਾਰਡ ਤਿਆਰ ਕਰਵਾ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

by Ankit
June 4, 2026
0

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਟੀਮ ਪ੍ਰਸ਼ੰਸਾ ਪੱਤਰ...

ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

by Ankit
June 4, 2026
0

ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ - ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਰੋਜ਼ਗਾਰ...

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Ankit
June 4, 2026
0

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ — ਜਿ਼ਲ੍ਹੇ ਦੇ 829 ਪੋਲਿੰਗ ਬੂਥਾਂ ਤੇ 7 ਜੂਨ...

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

by Ankit
June 4, 2026
0

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਕੈਬਨਿਟ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

by Ankit
June 4, 2026
0

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਟੀਮ ਪ੍ਰਸ਼ੰਸਾ ਪੱਤਰ...

Most Popular

Punjab: ਡਾ. ਨਵਜੋਤ ਕੌਰ ਸਿੱਧੂ ਜੇਲ੍ਹ ਤੋਂ ਰਿਹਾਅ ਹੋ ਕੇ ਆਏ ਰਾਮਪਾਲ ਨੂੰ ਮਿਲਣ ਪਹੁੰਚੀ

by Ranjit Singh
2 weeks ago
0

Punjab: ਡਾ. ਨਵਜੋਤ ਕੌਰ ਸਿੱਧੂ ਜੇਲ੍ਹ ਤੋਂ ਰਿਹਾਅ ਹੋ ਕੇ ਆਏ ਰਾਮਪਾਲ ਨੂੰ ਮਿਲਣ ਪਹੁੰਚੀ ਚੰਡੀਗੜ੍ਹ, 20 ਮਈ: ਪੰਜਾਬ ਭਾਜਪਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 