PUNJAB : ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੋਲੇ ਮਹੱਲੇ ਦੀ ਵਧਾਈ
ਚੰਡੀਗੜ੍ਹ, 15ਮਾਰਚ(ਵਿਸ਼ਵ ਵਾਰਤਾ) PUNJAB : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਲੇ ਮਹੱਲੇ ‘ਤੇ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ “ਖ਼ਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਖ਼ਾਲਸਾ ਪੰਥ ਵਿੱਚ ਦਲੇਰੀ ਅਤੇ ਅਣਖ ਭਰਨ ਲਈ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਆਰੰਭ ਕੀਤਾ ਗਿਆ ਸੀ।”
https://x.com/BhagwantMann/status/1900755426603639081
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/