• Latest
  • Trending
Mohali News: ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ – ਮੁੱਖ ਮੰਤਰੀ

Mohali News: ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ – ਮੁੱਖ ਮੰਤਰੀ

2 years ago
ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

4 minutes ago
ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

24 minutes ago
‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

24 minutes ago
ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

24 minutes ago
ਪੇਂਡੂ ਵਿਕਾਸ ਮੰਤਰਾਲਾ ਅਕਤੂਬਰ ਵਿੱਚ DDU-GKY 2.0 ਸਿਖਲਾਈ ਬੈਚ ਦੀ ਕਰੇਗਾ ਸ਼ੁਰੂਆਤ

ਪੇਂਡੂ ਵਿਕਾਸ ਮੰਤਰਾਲਾ ਅਕਤੂਬਰ ਵਿੱਚ DDU-GKY 2.0 ਸਿਖਲਾਈ ਬੈਚ ਦੀ ਕਰੇਗਾ ਸ਼ੁਰੂਆਤ

24 minutes ago
ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

46 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

59 minutes ago
ਇੰਜੀਨੀਅਰਿੰਗ ਕਾਲਜ ਦੇ 35 ਤੋਂ ਵੱਧ ਵਿਦਿਆਰਥੀਆਂ ਦੀ ਵਿਗੜੀ ਹਾਲਤ ; ਫੂਡ ਪੁਆਇਜ਼ਨਿੰਗ ਦਾ ਸ਼ੱਕ

ਇੰਜੀਨੀਅਰਿੰਗ ਕਾਲਜ ਦੇ 35 ਤੋਂ ਵੱਧ ਵਿਦਿਆਰਥੀਆਂ ਦੀ ਵਿਗੜੀ ਹਾਲਤ ; ਫੂਡ ਪੁਆਇਜ਼ਨਿੰਗ ਦਾ ਸ਼ੱਕ

1 hour ago
ਦਿੱਲੀ ਹਵਾਈ ਅੱਡੇ ‘ਤੇ ਸਪਾਈਸਜੈੱਟ ਦੀਆਂ ਕਈ ਉਡਾਣਾਂ ਪ੍ਰਭਾਵਿਤ

ਦਿੱਲੀ ਹਵਾਈ ਅੱਡੇ ‘ਤੇ ਸਪਾਈਸਜੈੱਟ ਦੀਆਂ ਕਈ ਉਡਾਣਾਂ ਪ੍ਰਭਾਵਿਤ

1 hour ago
Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

2 hours ago
USA ‘ਚ ਪੰਜਾਬੀ ਟਰੱਕ ਡਰਾਈਵਰ ਨੂੰ ਨਸ਼ਾ ਤਸਕਰੀ ਮਾਮਲੇ ‘ਚ ਸਜ਼ਾ

USA ‘ਚ ਪੰਜਾਬੀ ਟਰੱਕ ਡਰਾਈਵਰ ਨੂੰ ਨਸ਼ਾ ਤਸਕਰੀ ਮਾਮਲੇ ‘ਚ ਸਜ਼ਾ

3 hours ago
Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

3 hours ago
Hindi News
English News
Saturday, September 19, 2026
No Result
View All Result
33 °c
Chandigarh
28 ° Sun
28 ° Mon
29 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News: ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ – ਮੁੱਖ ਮੰਤਰੀ

March 6, 2025
in MOHALI, ਖਬਰਾਂ, ਪੰਜਾਬ
Mohali News: ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ – ਮੁੱਖ ਮੰਤਰੀ

Mohali News: ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ – ਮੁੱਖ ਮੰਤਰੀ

  • ਨਸ਼ਾ ਵਿਰੋਧੀ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਡਰੱਗ ਦਾ ਬਿਲਕੁਲ ਸਫ਼ਾਇਆ ਨਹੀਂ ਹੋ ਜਾਂਦਾ
  • ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਦੀ ਵਚਨਬੱਧਤਾ ਦੁਹਰਾਈ

Punjab CM

ਐਸ.ਏ.ਐਸ ਨਗਰ (Mohali), 6 ਮਾਰਚ (ਸਤੀਸ਼ ਕੁਮਾਰ ਪੱਪੀ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ(PUNJAB CM) ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ ਤਾਂ ਜੋ ਸੂਬੇ ਵਿੱਚੋਂ ਇਸ ਅਲਾਮਤ ਦਾ ਪੂਰੀ ਤਰ੍ਹਾਂ ਸਫ਼ਾਇਆ ਕੀਤਾ ਜਾ ਸਕੇ।

ਸਿਟੀ ਸਰਵੀਲੈਂਸ ਅਤੇ ਮੈਨੇਜਮੈਂਟ ਸਿਸਟਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ।

ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ, ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਣ ਅਤੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਯਕੀਨੀ ਬਣਾਉਣ ਲਈ ਇਹ ਸੁਚੱਜੀ ਯੋਜਨਾਬੱਧ ਮੁਹਿੰਮ ਚਲਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦੇਣ ਲਈ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਪਰ ਉਨ੍ਹਾਂ ਕਿਹਾ ਕਿ ਇਹ ਜੰਗ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਜਿੱਤੀ ਨਹੀਂ ਜਾ ਸਕਦੀ।

Mohali News: ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ - ਮੁੱਖ ਮੰਤਰੀ

ਮੁੱਖ ਮੰਤਰੀ ਨੇ ਲੋਕਾਂ ਨੂੰ ਨਸ਼ਿਆਂ ਦੀ ਤਸਕਰੀ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੈਗਾ ਮੁਹਿੰਮ ਦੇ ਹਿੱਸੇ ਵਜੋਂ ਡਰੱਗ ਮਨੀ ਰਾਹੀਂ ਹਾਸਲ ਕੀਤੀਆਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹ/ਜ਼ਬਤ ਕੀਤਾ ਜਾ ਰਿਹਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚ ਇਸ ਅਲਾਮਤ ਦਾ ਇੱਕ ਕਿਣਕਾ ਵੀ ਮੌਜੂਦ ਹੈ।

ਸੂਬਾ ਸਰਕਾਰ ਵੱਲੋਂ ਕੀਤੀਆਂ ਲੋਕ ਪੱਖੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, 90% ਪਰਿਵਾਰਾਂ ਨੂੰ ਜ਼ੀਰੋ ਬਿੱਲ ਆ ਰਿਹਾ ਹੈ, 2.5 ਕਰੋੜ ਤੋਂ ਵੱਧ ਲੋਕਾਂ ਦਾ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਤੋਂ ਇਲਾਵਾ ਕਈ ਅਜਿਹੇ ਕੰਮ ਵੀ ਕੀਤੇ ਹਨ, ਜਿਨ੍ਹਾਂ ਦਾ ਕਦੇ ਵੀ ਵਾਅਦਾ ਨਹੀਂ ਕੀਤਾ ਗਿਆ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇੱਥੇ ਲੋਕਾਂ ਦੀ ਸੇਵਾ ਕਰਨ ਲਈ ਆਏ ਹਨ ਅਤੇ ਸਿਆਸੀ ਪਿਛੋਕੜ ਵਾਲੇ ਨਹੀਂ ਹਨ, ਜਿਸ ਕਾਰਨ ਉਹ ਲੋਕਾਂ ਨਾਲ ਕੀਤੀ ਹਰ ਗੱਲ ਨੂੰ ਪੂਰਾ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਸ਼ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਸ਼ੁਰੂ ਕੀਤੀ ਹੈ, ਜੋ ਸੂਬਾਈ ਅਤੇ ਰਾਸ਼ਟਰੀ ਰਾਜ ਮਾਰਗਾਂ ‘ਤੇ ਸੁਰੱਖਿਆ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਸਮਰਪਿਤ ਸੜਕ ਸੁਰੱਖਿਆ ਫੋਰਸ ਹੈ।

ਉਨ੍ਹਾਂ ਕਿਹਾ ਕਿ ਲੜਕੀਆਂ ਸਮੇਤ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਨਵੇਂ ਭਰਤੀ ਕੀਤੇ 1597 ਜਵਾਨ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ 144 ਵਾਹਨ ਮੁਹੱਈਆ ਕਰਵਾਏ ਗਏ ਹਨ ਅਤੇ ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ ਸੂਬੇ ਵਿੱਚ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 48.10 ਫੀਸਦੀ ਦੀ ਕਮੀ ਆਈ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਹੋਰ ਰਾਜਾਂ ਅਤੇ ਇੱਥੋਂ ਤੱਕ ਕਿ ਭਾਰਤ ਸਰਕਾਰ ਨੇ ਵੀ ਸੂਬਾ ਸਰਕਾਰ ਦੀ ਲੀਕ ਤੋਂ ਹਟਵੀਂ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਕਾਨੂੰਨ ਵਿਵਸਥਾ ਉਨ੍ਹਾਂ ਦੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਤਰੱਕੀ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਦਾ ਮੌਕਾ ਹੈ ਕਿ ਇਹ ਸਕੀਮ ਸ਼ਹਿਰ ਵਿੱਚ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਸਕੀਮ ਨੂੰ ਸੂਬੇ ਦੇ ਬਾਕੀ ਸ਼ਹਿਰਾਂ ਵਿੱਚ ਵੀ ਲਾਗੂ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰ ਕੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦਾ ਪ੍ਰਣ ਲੈਣ ਲਈ ਕਿਹਾ ਤਾਂ ਜੋ ਉਨ੍ਹਾਂ ਦੀ ਜਾਨ ਬਚਾਈ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

White

Tags: BREAKING NEWSBreaking news in PunjabiChandigarhLatest Punjab newsLatest Punjab news in PunjabiMOHALI NEWSPUNJAB CMPunjab CM Bhagwant MannPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

by Navjot
September 19, 2026
0

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ ਪ੍ਰਦਰਸ਼ਨਕਾਰੀਆਂ ਨੇ...

ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

by Navjot
September 19, 2026
0

ਤਿਰੁਪਤੀ ਲੱਡੂ ਵਿਵਾਦ : ED ਨੇ 'ਸੁਕ੍ਰਿਤੀ ਫੂਡਜ਼' ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ ਹੈਦਰਾਬਾਦ, 19 ਸਤੰਬਰ (ਵਿਸ਼ਵ...

‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

by Navjot
September 19, 2026
0

'ਗੋਲਮਾਲ 5' ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼ "ਹਾਸੇ ਅਤੇ ਖੁਸ਼ੀਆਂ" ਨਾਲ ਸਿਨੇਮਾਘਰਾਂ ਦੀ ਰੌਣਕ ਵਧਾਏਗੀ 'ਗੋਲਮਾਲ 5' - ਰੋਹਿਤ...

ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

by Navjot
September 19, 2026
0

ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ ਮਾਸਕੋ, 19...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

by Navjot
September 19, 2026
0

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ ਪ੍ਰਦਰਸ਼ਨਕਾਰੀਆਂ ਨੇ...

Most Popular

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

by Jaspreet Kaur
3 weeks ago
0

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ -ਪੰਜਾਬ ਸਰਕਾਰ ਸੂਬੇ ਦੀ ਖੇਡ ਵਿਰਾਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 