• Latest
  • Trending
Patiala: ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ

Patiala: ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ

1 year ago
ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

1 hour ago
CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

1 hour ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

1 hour ago
ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

3 hours ago
DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

3 hours ago
Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

4 hours ago
ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

5 hours ago
IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

6 hours ago
Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

6 hours ago
Hindi News
English News
Friday, November 6, 2026
No Result
View All Result
21 °c
Chandigarh
22 ° Sat
22 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Patiala: ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ

ਪੰਜਾਬ ਦੀ ਸ਼ਾਂਤੀ ਤੇ ਵਿਕਾਸ ਲਈ ਕੀਤੀ ਪ੍ਰਾਰਥਨਾ

August 12, 2025
in ਖਬਰਾਂ, ਪੰਜਾਬ
Patiala: ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ

Patiala: ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ

ਪੰਜਾਬ ਦੀ ਸ਼ਾਂਤੀ ਤੇ ਵਿਕਾਸ ਲਈ ਕੀਤੀ ਪ੍ਰਾਰਥਨਾ

ਮੰਦਿਰ ਵਿੱਚ ਚੱਲ ਰਹੇ ਵਿਕਾਸ ਦੀ ਸਮੀਖਿਆ ਕਰਨ ਲਈ ਪ੍ਰਬੰਧਨ ਕਮੇਟੀ ਨਾਲ ਕੀਤੀ ਮੀਟਿੰਗ

ਅੱਜ ਪਟਿਆਲਾ ਵਿਖੇ ਸਥਿਤ ਸ਼੍ਰੀ ਕਾਲੀ ਮਾਤਾ ਮੰਦਰ ਦੇ ਇੱਕ ਨਿਮਾਣੇ ਸ਼ਰਧਾਲੂ ਦੇ ਤੌਰ ‘ਤੇ ਦਰਸ਼ਨ ਕੀਤੇ। ਮਾਤਾ ਰਾਣੀ ਦਾ ਆਸ਼ੀਰਵਾਦ ਲਿਆ।

ਸੂਬੇ ਦੀ ਤਰੱਕੀ, ਸੁੱਖ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਬਣੇ ਰਹਿਣ ਦੀ ਪ੍ਰਾਰਥਨਾ ਕੀਤੀ। ਮਾਤਾ ਰਾਣੀ ਸਭਨਾਂ ‘ਤੇ ਆਪਣੀ ਕਿਰਪਾ ਬਣਾਈ ਰੱਖੇ।
—
आज पटियाला स्थित श्री काली माता मंदिर में… pic.twitter.com/NaSrHQY5lo

— Bhagwant Mann (@BhagwantMann) August 12, 2025

ਪਟਿਆਲਾ, 12 ਅਗਸਤ (ਵਿਸ਼ਵ ਵਾਰਤਾ):- PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਲੀ ਮਾਤਾ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਹੋਰ ਮਿਸ਼ਨਰੀ ਭਾਵਨਾ ਤੇ ਸਮਰਪਣ ਨਾਲ ਸੇਵਾ ਕਰਨ ਲਈ ਮਾਤਾ ਰਾਣੀ ਤੋਂ ਆਸ਼ੀਰਵਾਦ ਲਿਆ।

ਮੁੱਖ ਮੰਤਰੀ ਬਾਅਦ ਦੁਪਹਿਰ ਕਾਲੀ ਮਾਤਾ ਮੰਦਿਰ ਪੁੱਜੇ ਅਤੇ ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦੇ ਆਸ਼ੀਰਵਾਦ ਨਾਲ ਲੋਕਾਂ ਦੀਆਂ ਇੱਛਾਵਾਂ ਉੱਤੇ ਖਰ੍ਹਾ ਉਤਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਸਰਕਾਰ ਵੱਲੋਂ ਲੋਕ-ਪੱਖੀ ਤੇ ਵਿਕਾਸ ਮੁਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਭਿਆਚਾਰਕ ਰਾਜਧਾਨੀ ਪਟਿਆਲਾ ਵਿੱਚ ਸਥਿਤ ਸ੍ਰੀ ਕਾਲੀ ਮਾਤਾ ਮੰਦਿਰ ਉੱਤਰੀ ਭਾਰਤ ਦੇ ਪਵਿੱਤਰ ਤੇ ਇਤਿਹਾਸਕ ਮੰਦਿਰਾਂ ਵਿੱਚੋਂ ਇਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਿਰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਸ਼ਾਹੀ ਸਰਪ੍ਰਸਤੀ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਅੱਜ ਸੂਬੇ ਦੇ ਅਮਨ, ਤਰੱਕੀ ਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ।

ਮੁੱਖ ਮੰਤਰੀ ਨੇ ਮੰਦਿਰ ਦੀ ਨਵ-ਨਿਯੁਕਤ ਪ੍ਰਬੰਧਕ ਕਮੇਟੀ ਨਾਲ ਵੀ ਵਿਸਤਾਰ ਨਾਲ ਮੀਟਿੰਗ ਕੀਤੀ ਅਤੇ ਇਮਾਰਤ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਕਮੇਟੀ ਨੂੰ ਇਸ ਨੇਕ ਕਾਰਜ ਨੂੰ ਪੂਰਾ ਕਰਨ ਵਿੱਚ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਸਥਾਨ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੁੱਖ ਮੰਤਰੀ ਨੇ ਪ੍ਰਾਰਥਨਾ ਕੀਤੀ ਅਤੇ ਸੂਬੇ ਦੇ ਲੋਕਾਂ ਦੀ ਪੂਰੀ ਦਿਆਨਤਾਰੀ ਨਾਲ ਸੇਵਾ ਕਰਨ ਲਈ ਤਾਕਤ ਬਖ਼ਸ਼ਣ ਦਾ ਆਸ਼ੀਰਵਾਦ ਮੰਗਿਆ। ਉਨ੍ਹਾਂ ਮਾਤਾ ਰਾਣੀ ਤੋਂ ਆਸ਼ੀਰਵਾਦ ਮੰਗਿਆ ਕਿ ਜਾਤ, ਰੰਗ, ਨਸਲ ਤੇ ਧਰਮ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਲੋਕਾਂ ਦੀ ਸੇਵਾ ਕਰ ਸਕਣ ਤਾਂ ਕਿ ਖ਼ੁਸ਼ਹਾਲ ਸਮਾਜ ਦੀ ਸਿਰਜਣਾ ਹੋ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰੇ ਤੇ ਸਦਭਾਵਨਾ ਵਰਗੀਆਂ ਕਦਰਾਂ-ਕੀਮਤਾਂ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ ਅਤੇ ਇਹ ਸਾਡੀ ਸਰਕਾਰ ਦੀ ਹਮੇਸ਼ਾ ਮੁੱਖ ਤਰਜੀਹ ਰਹੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦੀ ਪੂਰੀ ਸੰਜੀਦਗੀ, ਸਮਰਪਣ ਤੇ ਵਚਨਬੱਧਤਾ ਨਾਲ ਸੇਵਾ ਕਰਨ ਦਾ ਮੌਕਾ ਦੇਣ ਲਈ ਮਾਤਾ ਰਾਣੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਤੇ ਸਾਕਾਰਤਮਕਤਾ ਦੇ ਸਰੋਤ ਇਸ ਪਵਿੱਤਰ ਸਥਾਨ ਉੱਤੇ ਆ ਕੇ ਉਹ ਖ਼ੁਦ ਨੂੰ ਸੁਭਾਗਾ ਮਹਿਸੂਸ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇੱਥੇ ਸੂਬੇ, ਇਸ ਦੀ ਸ਼ਾਂਤੀ ਤੇ ਤਰੱਕੀ, ਜਿਸ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ, ਲਈ ਪ੍ਰਾਰਥਨਾ ਕਰਨ ਆਏ ਹਨ।

White

White

White

Tags: BREAKING NEWSLatest Punjab newsLatest Punjab news in PunjabiPATIALAPUNJABPUNJAB CMPunjab Governmenttop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

by Ankit
November 6, 2026
0

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ ਪੰਜਾਬ ਨੂੰ ਵਿਸ਼ਵ ਹਾਕੀ ਦੇ...

CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

by Jaspreet Kaur
November 6, 2026
0

CBSE ਵੱਲੋਂ 10ਵੀਂ - 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ ਨਵੀ ਦਿੱਲੀ, 6 ਨਵੰਬਰ...

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

by Ankit
November 6, 2026
0

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ ਚੰਡੀਗੜ੍ਹ, 6 ਨਵੰਬਰ (ਵਿਸ਼ਵ...

ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

by Jaspreet Kaur
November 6, 2026
0

ਦਿੱਲੀ 'ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ) :...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

by Ankit
November 6, 2026
0

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ ਪੰਜਾਬ ਨੂੰ ਵਿਸ਼ਵ ਹਾਕੀ ਦੇ...

Most Popular

ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਹੋਣਗੇ ਸ਼ਾਮਲ

ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਹੋਣਗੇ ਸ਼ਾਮਲ

by Navjot
4 days ago
0

  ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਸ਼ਾਮਲ ਹੋਣਗੇ।...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 