• Latest
  • Trending
Punjab : ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਚਮਕੌਰ ਸਾਹਿਬ

1 year ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

16 minutes ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

52 minutes ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

1 hour ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

3 hours ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

4 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

5 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

6 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਚਮਕੌਰ ਸਾਹਿਬ

- ਸਬ ਡਵੀਜ਼ਨਲ ਹਸਪਤਾਲ ਦਾ ਕੀਤਾ ਉਦਘਾਟਨ

August 18, 2025
in ਖਬਰਾਂ, ਪੰਜਾਬ
Punjab : ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਚਮਕੌਰ ਸਾਹਿਬ

Punjab : ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਚਮਕੌਰ ਸਾਹਿਬ

– ਸਬ ਡਵੀਜ਼ਨਲ ਹਸਪਤਾਲ ਦਾ ਕੀਤਾ ਉਦਘਾਟਨ

ਚੰਡੀਗੜ੍ਹ, 18 ਅਗਸਤ 2025 (ਵਿਸ਼ਵ ਵਾਰਤਾ): ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚਮਕੌਰ ਸਾਹਿਬ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਬ-ਡਵੀਜ਼ਨਲ ਹਸਪਤਾਲ ਦਾ ਉਦਘਾਟਨ ਕੀਤਾ ਅਤੇ ਉੱਥੇ ਮੌਜੂਦ ਡਾਕਟਰਾਂ ਅਤੇ ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਵੀ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡਾ ਇੱਕੋ ਮਕਸਦ ਹੈ ਕਿ ਸੂਬੇ ਦਾ ਕੋਈ ਵੀ ਵਿਅਕਤੀ ਇਲਾਜ ਪੱਖੋਂ ਵਾਂਝਾ ਨਾ ਰਹੇ। ਪੰਜਾਬੀਆਂ ਨੂੰ ਸਿਹਤ ਪੱਖੋਂ ਮਿਆਰੀ ਸਹੂਲਤਾਂ ਪ੍ਰਦਾਨ ਕਰਵਾਉਣਾ ਸਾਡੀ ਜ਼ਿੰਮੇਵਾਰੀ ਹੈ। ਜਿਸ ਨੂੰ ਅਸੀਂ ਤਨਦੇਹੀ ਨਾਲ ਨਿਭਾ ਰਹੇ ਹਾਂ। ਸਿਹਤ ਪੱਖੋਂ ਪੰਜਾਬ ਨੂੰ ਤੰਦਰੁਸਤ ਤੇ ਖ਼ੁਸ਼ਹਾਲ ਸੂਬਾ ਬਣਾਉਣ ਲਈ ਸਾਡੀਆਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ।

ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਇਸ ਹਸਪਤਾਲ ਵਿੱਚ ਪੀਜੀਆਈ ਅਤੇ ਫੋਰਟਿਸ ਦੀ ਤਰਜ਼ ‘ਤੇ ਇੱਕ ਆਪ੍ਰੇਸ਼ਨ ਸੈਂਟਰ ਸਥਾਪਤ ਕੀਤਾ ਗਿਆ ਹੈ। ਇਸ ਮਹੀਨੇ ਇੱਕ ਹਜ਼ਾਰ ਡਾਕਟਰ ਸ਼ਾਮਲ ਹੋਣਗੇ, ਜਦੋਂ ਕਿ ਸਰਕਾਰ ਨੇ ਪਹਿਲਾਂ ਹੀ 1200 ਨਰਸਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

by Ranjit Singh
November 9, 2026
0

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ 'ਚ ਮੌਤ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ ਵਾਰਤਾ): ਪਾਕਿਸਤਾਨ...

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

by Ranjit Singh
November 9, 2026
0

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

by Ranjit Singh
November 9, 2026
0

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ 'ਚ ਮੌਤ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ ਵਾਰਤਾ): ਪਾਕਿਸਤਾਨ...

Most Popular

National: ਦੋ ਤੋਂ ਵੱਧ ਬੱਚੇ ਹੋਣ ’ਤੇ ਚੋਣ ਨਾ ਲੜਨ ਦੇਣ ਵਾਲੇ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਕੀਤੀ ਅਹਿਮ ਟਿੱਪਣੀ

National: ਦੋ ਤੋਂ ਵੱਧ ਬੱਚੇ ਹੋਣ ’ਤੇ ਚੋਣ ਨਾ ਲੜਨ ਦੇਣ ਵਾਲੇ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਕੀਤੀ ਅਹਿਮ ਟਿੱਪਣੀ

by Ranjit Singh
5 days ago
0

National: ਦੋ ਤੋਂ ਵੱਧ ਬੱਚੇ ਹੋਣ ’ਤੇ ਚੋਣ ਨਾ ਲੜਨ ਦੇਣ ਵਾਲੇ ਕਾਨੂੰਨਾਂ 'ਤੇ ਸੁਪਰੀਮ ਕੋਰਟ ਨੇ ਕੀਤੀ ਅਹਿਮ ਟਿੱਪਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 