• Latest
  • Trending
Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

1 hour ago
Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

8 minutes ago
NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

3 hours ago
Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

Pope Leo ਨੇ AI ਨੂੰ ਲੈ ਕੇ ਇੱਕ ਗੰਭੀਰ ਚੇਤਾਵਨੀ ਕੀਤੀ ਜਾਰੀ, ਪੜ੍ਹੋ ਵੇਰਵਾ

4 hours ago
Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

5 hours ago
Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

6 hours ago
Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

Hindi News
English News
Wednesday, May 27, 2026
No Result
View All Result
45 °c
Chandigarh
36 ° Thu
33 ° Fri
30 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

May 27, 2026
in ਖਬਰਾਂ, ਪੰਜਾਬ

ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਬੀਤੇ ਦਿਨ ‘ਬਲਦ ਜੋੜ ਕੇ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ ਸਨ। ਇਸ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਰਾਜਾ ਵੜਿੰਗ ਦੇ ਇਸ ਅੰਦਾਜ਼ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਿਅੰਗ ਕਸਿਆ ਹੈ।

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘X’ ‘ਤੇ ਵਿਅੰਗਮਈ ਰੂਪ ‘ਚ ਇੱਕ ਕਵਿਤਾ ਪੋਸਟ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ, “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ..
ਪ੍ਰਚਾਰ ਡਿਫੈਂਡਰਾਂ ਉੱਤੇ ਵੋਟ ਪਾਉਣ, ਰੇਹੜਿਆਂ ਤੇ ਆ ਗਏ…
ਕੁਰਸੀ ਪਿੱਛੇ ਲੋਕੋ ਕਿਵੇਂ ਹੱਥ ਪੈਰ ਮਾਰਦੇ, ਦੇਖ ਭਾਈ ਬਾਲਿਆ ਰੰਗ ਕਰਤਾਰ ਦੇ….

ਪਰ ਇੱਥੇ ਇਹ ਗੱਲ ਖਾਸ ਕਰਕੇ ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਫੀ ਸਮੇਂ ਦੇ ਵਕਫ਼ੇ ਦੇ ਬਾਅਦ ਰਾਜਾ ਵੜਿੰਗ ‘ਤੇ ਕੋਈ ਸਿਆਸੀ ਟਿੱਪਣੀ ਕੀਤੀ ਹੈ। ਹਾਲਾਂਕਿ ਉਹ ਹੋਰ ਲੀਡਰਾਂ ‘ਤੇ ਤਾਂ ਆਏ ਦਿਨ ਹੀ ਕੋਈ ਨਾ ਕੋਈ ਟਿੱਪਣੀ ਕਰਦੇ ਰਹਿੰਦੇ ਹਨ। ਕਿਉਂਕਿ ਹੁਣ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਇਸ ਕਰਕੇ ਆਉਂਦੇ ਦਿਨਾਂ ‘ਚ ਹੋਰ ਵੀ ਸਿਆਸੀ ਵਿਅੰਗ ਦੇਖਣ ਨੂੰ ਮਿਲ ਸਕਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

by Ranjit Singh
May 27, 2026
0

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ ਗੁਜਰਾਤ, 27 ਮਈ (ਵਿਸ਼ਵ ਵਾਰਤਾ) – ਗੁਜਰਾਤ...

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

by Ranjit Singh
May 27, 2026
0

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ - ਹੁਣ ਤੱਕ ਹੋ ਚੁੱਕੀਆਂ ਨੇ 13 ਕੁੱਲ ਗ੍ਰਿਫ਼ਤਾਰੀਆਂ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

by Ranjit Singh
May 27, 2026
0

Big News: SIR 'ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ ਨਵੀਂ ਦਿੱਲੀ, 27 ਮਈ (ਵਿਸ਼ਵ ਵਾਰਤਾ): SIR ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

by Ranjit Singh
May 27, 2026
0

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ ਗੁਜਰਾਤ, 27 ਮਈ (ਵਿਸ਼ਵ ਵਾਰਤਾ) – ਗੁਜਰਾਤ...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

by Ankit
3 weeks ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 