Punjab CM ਮਾਨ ਨੇ ਨਵੇਂ ਸਾਲ 2025 ਦੀਆਂ ਦਿੱਤੀਆਂ ਵਧਾਈਆਂ
ਚੰਡੀਗੜ੍ਹ, 1 ਜਨਵਰੀ (ਵਿਸ਼ਵ ਵਾਰਤਾ): ਨਵੇਂ ਸਾਲ 2025 ਦਾ ਆਗਾਜ਼ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਦੇਸ਼ਵਾਸੀਆਂ ਨੂੰ ਨਵੇਂ ਸਾਲ 2025 ਦੀਆਂ ਮੁਬਾਰਕਾਂ ਦਿੱਤੀਆ ਹਨ। ਓਨਾ ਕਿਹਾ ਕਿ “ਸਮੂਹ ਦੇਸ਼ ਵਾਸੀਆਂ ਨੂੰ ਨਵੇਂ ਸਾਲ 2025 ਦੀਆਂ ਬਹੁਤ ਬਹੁਤ ਮੁਬਾਰਕਾਂ। ਉਮੀਦ ਕਰਦੇ ਹਾਂ ਕਿ ਇਸ ਸਾਲ ਵਿੱਚ ਪੰਜਾਬ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰੇਗਾ। ਪਰਮਾਤਮਾ ਅੱਗੇ ਅਰਦਾਸ, ਇਹ ਸਾਲ ਸਾਰਿਆਂ ਲਈ ਖੁਸ਼ੀਆਂ-ਖੇੜੇ, ਅਮਨ-ਸ਼ਾਂਤੀ ਅਤੇ ਸਫ਼ਲਤਾ ਦੀ ਨਵੀਂ ਇਬਾਰਤ ਲਿਖੇਗਾ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/