• Latest
  • Trending
Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

1 hour ago
ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

2 minutes ago
ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

6 minutes ago
ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

10 minutes ago
ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

13 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

2 hours ago
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

3 hours ago
Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

4 hours ago
Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

5 hours ago
Hindi News
English News
Tuesday, June 16, 2026
No Result
View All Result
39 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

June 16, 2026
in ਖਬਰਾਂ, ਪੰਜਾਬ

ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲ ਤਖ਼ਤ ਦੇ ਫੈਸਲੇ ਬਾਰੇ ਆਪਣਾ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੱਲ੍ਹ ਇੱਕ ਵੀਡੀਓ ਸਬੰਧੀ ਉਨ੍ਹਾਂ ਵਿਰੁੱਧ ਕੁਝ ਹੁਕਮ ਜਾਰੀ ਕੀਤੇ ਸਨ। “ਇਹ ਵੀਡੀਓ ਭਗਵੰਤ ਮਾਨ ਦਾ ਹੈ ਅਤੇ ਇਸਨੂੰ ਏਆਈ ਦੀ ਵਰਤੋਂ ਕਰਕੇ ਨਹੀਂ ਬਣਾਇਆ ਗਿਆ ਸੀ।”

ਇਸ ਬਾਰੇ ਉਨ੍ਹਾਂ ਨੇ ਕਿਹਾ ਕਿ, “ਜਦੋਂ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਗਿਆ ਸੀ, ਤਾਂ ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਉਹ ਉਸ ਵੀਡੀਓ ਵਿੱਚ ਨਹੀਂ ਸਨ। ਵੀਡੀਓ ਵਿੱਚ ਮੌਜੂਦ ਵਿਅਕਤੀ ਦਾ ਸਰੀਰ ਅਤੇ ਬਣਤਰ ਉਨ੍ਹਾਂ ਨਾਲ ਮੇਲ ਨਹੀਂ ਖਾਂਦਾ।” ਮੁੱਖ ਮੰਤਰੀ ਭਗਵੰਤ ਮਾਨ ਨੇ ਵਾਇਰਲ ਵੀਡੀਓ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਮੈਨੂੰ ਬਦਨਾਮ ਕਰਨ ਲਈ ਅਜਿਹੇ ਹਥਕੰਡੇ ਅਪਣਾਏ ਜਾ ਰਹੇ ਹਨ। ਮੇਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ ਤੇ ਮੈਂ ਸੁਪਨੇ ’ਚ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਬਾਰੇ ਸੋਚ ਵੀ ਨਹੀਂ ਸਕਦਾ ।

ਮੁੱਖ ਮੰਤਰੀ ਨੇ ਕਿਹਾ ਕਿ “ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੀ ਤਾਂ ਸ਼ਰੇਆਮ ਅਕਾਲੀ ਦਲ ਦੇ ਪ੍ਰਚਾਰਕ ਬਣੇ ਹੋਏ ਨੇ ਬੱਸ ਹੁਣ ਆਪਣੇ ਜਥੇਦਾਰ ਸਾਹਿਬ ਤੋਂ ਹੁਕਮਨਾਮਾ ਜਾਰੀ ਕਰਵਾਉਣਾ ਹੀ ਬਾਕੀ ਹੈ ਕਿ ਵੋਟਾਂ ਸੁਖਬੀਰ ਬਾਦਲ ਨੂੰ ਪਾਓ ਨਹੀਂ ਤਾਂ ਪੰਥ ਖਤਰੇ ਚ ਹੈ…ਕਿਸੇ ਵੀ ਸਮੇਂ ਇਹ ਫ਼ੈਸਲਾ ਵੀ ਲਿਆ ਜਾ ਸਕਦਾ ਹੈ..”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

by Ankit
June 16, 2026
0

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ...

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

by Ankit
June 16, 2026
0

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ...

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

by Jaspreet Kaur
June 16, 2026
0

ਮਾਨਸਾ 'ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ - ਦੋ ਦਿਨ ਪਹਿਲਾਂ ਹੀ ਛੁੱਟੀ 'ਤੇ ਆਇਆ ਸੀ ਘਰ...

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

by Ankit
June 16, 2026
0

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

by Ankit
June 16, 2026
0

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ...

Most Popular

Punjab Weather: ਵਧਣ ਲੱਗਿਆ ਸੂਬੇ ਦਾ ਤਾਪਮਾਨ, ਹੀਟਵੇਵ ਦਾ ਅਲਰਟ ਜਾਰੀ

by Ranjit Singh
1 week ago
0

Punjab Weather: ਵਧਣ ਲੱਗਿਆ ਸੂਬੇ ਦਾ ਤਾਪਮਾਨ, ਹੀਟਵੇਵ ਦਾ ਅਲਰਟ ਜਾਰੀ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ): ਪੰਜਾਬ 'ਚ ਪਏ ਮੀਂਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 