Punjab CM ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਅੱਜ
– ਪੜ੍ਹੋ ਕਿੱਥੇ ਅਤੇ ਕਿੰਨੇ ਵਜੇ ਹੋਵੇਗੀ ਮੀਟਿੰਗ
ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚਲਾਏ ਜਾ ਰਹੇ ਸੰਘਰਸ਼ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਲਾਜ਼ਮ ਆਗੂਆਂ ਵਿਚਾਲੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਅੱਜ 18 ਸਤੰਬਰ ਨੂੰ ਸਵੇਰੇ 11 ਵਜੇ ਹੋਵੇਗੀ। ਇਸ ਦੌਰਾਨ ਸਾਂਝੀ ਤਾਲਮੇਲ ਕਮੇਟੀ ਦੇ ਆਗੂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ।


ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























