PUNJAB : ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਅਤੇ ਸ਼ੁਭਮਨ ਗਿੱਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 14ਫਰਵਰੀ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਸ਼ੁਭਮਨ ਗਿੱਲ (Shubhman Gill) ਅਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ (Arshdeep Singh) ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀਆਂ ਕੁਝ ਤਸਵੀਰਾਂ ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਹਨ।

https://x.com/BhagwantMann/status/1890322476451631233

ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਐਕਸ ’ਤੇ ਲਿਖਿਆ ‘‘ਅੱਜ ਦੇਸ਼ ਅਤੇ ਪੰਜਾਬ ਦਾ ਮਾਣ ਵਧਾਉਣ ਵਾਲੇ ਮਾਣਮੱਤੇ ਖਿਡਾਰੀ ਭਾਰਤੀ ਕ੍ਰਿਕੇਟ ਟੀਮ ਦੇ ਉੱਪ ਕਪਤਾਨ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ ਅਰਸ਼ਦੀਪ ਸਿੰਘ ਪਰਿਵਾਰ ਸਮੇਤ ਮਿਲਣ ਆਏ। ਮਿਲ ਕੇ ਬਹੁਤ ਚੰਗਾ ਲੱਗਿਆ। Champion Trophy 2025 ਲਈ ਦੋਵਾਂ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ। ਪੂਰੇ ਪੰਜਾਬ ਨੂੰ ਤੁਹਾਡੇ 'ਤੇ ਮਾਣ ਹੈ।’’

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/