• Latest
  • Trending
Punjab: CM ਮਾਨ ਅੱਜ ਦਸਵੀਂ ਕਲਾਸ ਦੇ ਟੌਪਰ ਬੱਚਿਆਂ ਨਾਲ ਕਰਨਗੇ ਮੁਲਾਕਾਤ

3 weeks ago
Punjab SC ਕਮਿਸ਼ਨ ਨੇ ਰਵਨੀਤ ਬਿੱਟੂ  ਨੂੰ ਕੀਤਾ ਤਲਬ

11 minutes ago
A reflection of determination & excellence : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ U20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤੀ ਖਿਡਾਰੀਆਂ ਵੱਲੋਂ ਕੀਤੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

1 hour ago
ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼ 

2 hours ago
ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਨਿਯੁਕਤ

3 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

ਲੁਧਿਆਣਾ ਫੈਕਟਰੀ ‘ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਪਿਤਾ-ਪੁੱਤਰ ਸਮੇਤ 3 ਦੀ ਮੌਤ ; ਕਈਆਂ ਦੀ ਹਾਲਤ ਵਿਗੜੀ

ਅੰਮ੍ਰਿਤਸਰ ਵਿੱਚ ਬਿਕਰਮ ਮਜੀਠੀਆ ਦੇ ਘਰ ਪਹੁੰਚੀ ਪੁਲਿਸ

4 hours ago
ਮਜੀਠਾ ਥਾਣਾ ਮਾਮਲਾ ; ਜਾਂਚ ਲਈ 12 ਟੀਮਾਂ ਦਾ ਗਠਨ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਮਰਨ ਵਾਲਿਆਂ ਦੀ ਗਿਣਤੀ 580 ਤੋਂ ਪਾਰ ; ਦੋ ਹੋਰ ਬੱਚਿਆਂ ਦੀ ਮੌਤ 

ਮਿਆਂਮਾਰ ਦੇ ਪਿੰਡ ਵਿੱਚ ਭਿਆਨਕ ਧਮਾਕੇ ਦੌਰਾਨ 55 ਲੋਕਾਂ ਦੀ ਮੌਤ ; ਬਚਾਅ ਕਾਰਜ ਜਾਰੀ

ਵਿਸ਼ਵ ਨੰਬਰ 1 ਸੁਜੀਤ ਕਾਲਕਲ, ਅਮਨ ਸੇਹਰਾਵਤ ਅਤੇ ਦੀਪਕ ਪੂਨੀਆ ਏਸ਼ੀਆਈ ਖੇਡਾਂ 2026 ਲਈ ਭਾਰਤ ਦੇ ਪੁਰਸ਼ ਕੁਸ਼ਤੀ ਦਲ ਦੀ ਕਰਨਗੇ ਅਗਵਾਈ

5 hours ago
Hindi News
English News
Monday, June 1, 2026
No Result
View All Result
34 °c
Chandigarh
35 ° Tue
35 ° Wed
33 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: CM ਮਾਨ ਅੱਜ ਦਸਵੀਂ ਕਲਾਸ ਦੇ ਟੌਪਰ ਬੱਚਿਆਂ ਨਾਲ ਕਰਨਗੇ ਮੁਲਾਕਾਤ

May 12, 2026
in ਖਬਰਾਂ, ਪੰਜਾਬ
Punjab: CM ਮਾਨ ਅੱਜ ਦਸਵੀਂ ਕਲਾਸ ਦੇ ਟੌਪਰ ਬੱਚਿਆਂ ਨਾਲ ਕਰਨਗੇ ਮੁਲਾਕਾਤ

Punjab: CM ਮਾਨ ਅੱਜ ਦਸਵੀਂ ਕਲਾਸ ਦੇ ਟੌਪਰ ਬੱਚਿਆਂ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 12 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 12 ਮਈ ਨੂੰ 10ਵੀਂ ਕਲਾਸ ਦੇ ਟੌਪਰ ਬੱਚਿਆਂ ਨਾਲ ਮੁਲਾਕਾਤ ਕਰਨਗੇ। CM ਮਾਨ ਵੱਲੋਂ ਇਹ ਮੁਲਾਕਾਤ ਚੰਡੀਗੜ੍ਹ ‘ਚ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਸਵੇਰੇ 10.30 ਵਜੇ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ ਸੀ, ਜਿਸ ‘ਚ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ (ਫ਼ਰੀਦਕੋਟ) ਦੀ ਵਿਦਿਆਰਥਣ ਹਰਲੀਨ ਸ਼ਰਮਾ ਨੇ 650 ਵਿੱਚੋਂ 646 ਅੰਕ (99.38%) ਪ੍ਰਾਪਤ ਕਰਕੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਬੇਹੱਦ ਸਖ਼ਤ ਮੁਕਾਬਲੇ ਵਿੱਚ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਨੌਲੀ ਬਸੀ (ਰੂਪਨਗਰ) ਦੇ ਮਨੀਮਹੇਸ਼ ਸ਼ਰਮਾ ਨੇ 650 ਵਿੱਚੋਂ 645 ਅੰਕ (99.23%) ਹਾਸਲ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ। ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਚੀਫ਼ ਖ਼ਾਲਸਾ ਦੀਵਾਨ, ਮਾਡਲ ਟਾਊਨ, ਹੁਸ਼ਿਆਰਪੁਰ ਦੀ ਰੀਆ ਰਾਨੀ ਨੇ 650 ਵਿੱਚੋਂ 645 ਅੰਕ (99.23%) ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।

10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 2,69,505 ਵਿਦਿਆਰਥੀ ਬੈਠੇ ਸਨ, ਜਿਨ੍ਹਾਂ ਵਿੱਚੋਂ 2,54,744 ਵਿਦਿਆਰਥੀ ਪਾਸ ਹੋਏ ਹਨ, ਜਿਸ ਨਾਲ ਕੁੱਲ ਪਾਸ ਪ੍ਰਤੀਸ਼ਤਤਾ 94.52% ਰਹੀ ਹੈ। ਨਤੀਜਿਆਂ ਵਿੱਚ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਆਪਣੇ ਸ਼ਹਿਰੀ ਸਕੂਲਾਂ ਦੇ ਜਮਾਤੀਆਂ ਨੂੰ ਪਛਾੜਿਆ ਹੈ। ਪੇਂਡੂ ਖੇਤਰਾਂ ਵਿੱਚ ਪਾਸ ਦਰ 95.35% ਦਰਜ ਕੀਤੀ ਗਈ ਹੈ ਜਦੋਂਕਿ ਸ਼ਹਿਰੀ ਖੇਤਰਾਂ ਵਿੱਚ ਇਹ 92.98% ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab SC ਕਮਿਸ਼ਨ ਨੇ ਰਵਨੀਤ ਬਿੱਟੂ  ਨੂੰ ਕੀਤਾ ਤਲਬ

Punjab SC ਕਮਿਸ਼ਨ ਨੇ ਰਵਨੀਤ ਬਿੱਟੂ ਨੂੰ ਕੀਤਾ ਤਲਬ

by Jaspreet Kaur
June 1, 2026
0

Punjab SC ਕਮਿਸ਼ਨ ਨੇ ਰਵਨੀਤ ਬਿੱਟੂ ਨੂੰ ਕੀਤਾ ਤਲਬ  - 4 ਜੂਨ ਨੂੰ ਹੋਣਾ ਪਵੇਗਾ ਪੇਸ਼ ਚੰਡੀਗੜ੍ਹ, 1 ਜੂਨ 2026...

A reflection of determination & excellence : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ U20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤੀ ਖਿਡਾਰੀਆਂ ਵੱਲੋਂ ਕੀਤੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

A reflection of determination & excellence : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ U20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤੀ ਖਿਡਾਰੀਆਂ ਵੱਲੋਂ ਕੀਤੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

by Navjot
June 1, 2026
0

A reflection of determination & excellence : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ U20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤੀ ਖਿਡਾਰੀਆਂ ਵੱਲੋਂ ਕੀਤੇ...

ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼ 

ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼ 

by Navjot
June 1, 2026
0

ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼  ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ)  ਪੰਜਾਬ ਦੇ ਸਾਬਕਾ ਉਪ ਮੁੱਖ...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

by Ankit
June 1, 2026
0

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ ਚੰਡੀਗੜ੍ਹ; 01...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab SC ਕਮਿਸ਼ਨ ਨੇ ਰਵਨੀਤ ਬਿੱਟੂ  ਨੂੰ ਕੀਤਾ ਤਲਬ

Punjab SC ਕਮਿਸ਼ਨ ਨੇ ਰਵਨੀਤ ਬਿੱਟੂ ਨੂੰ ਕੀਤਾ ਤਲਬ

by Jaspreet Kaur
June 1, 2026
0

Punjab SC ਕਮਿਸ਼ਨ ਨੇ ਰਵਨੀਤ ਬਿੱਟੂ ਨੂੰ ਕੀਤਾ ਤਲਬ  - 4 ਜੂਨ ਨੂੰ ਹੋਣਾ ਪਵੇਗਾ ਪੇਸ਼ ਚੰਡੀਗੜ੍ਹ, 1 ਜੂਨ 2026...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Navjot
1 week ago
0

 Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ     ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 