• Latest
  • Trending
Punjab: ਨੀਤੀ ਅਯੋਗ ਦੀ ਮੀਟਿੰਗ ‘ਚ CM ਮਾਨ ਆਪਣੀ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਕਰਨਗੇ ਪੇਸ਼

Punjab: ਨੀਤੀ ਅਯੋਗ ਦੀ ਮੀਟਿੰਗ ‘ਚ CM ਮਾਨ ਆਪਣੀ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਕਰਨਗੇ ਪੇਸ਼

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ

3 hours ago
ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ

ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ

4 hours ago
Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

4 hours ago
Ind vs Ire T20 : ਭਾਰਤ – ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਤੇ ਆਖਰੀ ਮੁਕਾਬਲਾ ਜਾਰੀ

Ind vs Ire T20 : ਭਾਰਤ – ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਤੇ ਆਖਰੀ ਮੁਕਾਬਲਾ ਜਾਰੀ

5 hours ago
ਕਰਨੈਲ ਸਿੰਘ ਪੀਰ ਮੁਹੰਮਦ ਨੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

ਕਰਨੈਲ ਸਿੰਘ ਪੀਰ ਮੁਹੰਮਦ ਨੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

6 hours ago
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਅਚਨਚੇਤ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਅਚਨਚੇਤ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ;  ਭਾਰਤੀ ਟੀਮ ਨੇ ਜਿੱਤਿਆ Toss

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ; ਭਾਰਤੀ ਟੀਮ ਨੇ ਜਿੱਤਿਆ Toss

6 hours ago
ਸਾਊਦੀ ਅਰਬ ਵਿੱਚ ਹੈਲੀਕਾਪਟਰ Crash; 14 ਲੋਕਾਂ ਦੀ ਮੌਤ

ਸਾਊਦੀ ਅਰਬ ਵਿੱਚ ਹੈਲੀਕਾਪਟਰ Crash; 14 ਲੋਕਾਂ ਦੀ ਮੌਤ

7 hours ago
IND vs IRE :ਭਾਰਤ – ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ, ਟੀਮ ਇੰਡੀਆ ਨੇ ਜਿੱਤਿਆ Toss

IND vs IRE :ਭਾਰਤ – ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ, ਟੀਮ ਇੰਡੀਆ ਨੇ ਜਿੱਤਿਆ Toss

8 hours ago
Hindi News
English News
Monday, June 29, 2026
No Result
View All Result
34 °c
Chandigarh
38 ° Mon
39 ° Tue
39 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਨੀਤੀ ਅਯੋਗ ਦੀ ਮੀਟਿੰਗ ‘ਚ CM ਮਾਨ ਆਪਣੀ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਕਰਨਗੇ ਪੇਸ਼

June 8, 2026
in ਖਬਰਾਂ, ਪੰਜਾਬ
Punjab: ਨੀਤੀ ਅਯੋਗ ਦੀ ਮੀਟਿੰਗ ‘ਚ CM ਮਾਨ ਆਪਣੀ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਕਰਨਗੇ ਪੇਸ਼

Punjab

Punjab: ਨੀਤੀ ਅਯੋਗ ਦੀ ਮੀਟਿੰਗ ‘ਚ CM ਮਾਨ ਆਪਣੀ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਕਰਨਗੇ ਪੇਸ਼

– ਨੀਤੀ ਆਯੋਗ ਦੀ ਮੀਟਿੰਗ 11 ਜੂਨ ਨੂੰ

ਚੰਡੀਗੜ੍ਹ, 8 ਜੂਨ (ਵਿਸ਼ਵ ਵਾਰਤਾ): ਇਸ ਮਹੀਨੇ ਦੇ ਦੂਜੇ ਹਫ਼ਤੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਹੋ ਰਹੀ ਹੈ, ਇਹ ਮੀਟਿੰਗ 11 ਜੂਨ ਨੂੰ ਨਵੀਂ ਦਿੱਲੀ ਵਿੱਚ ਹੋਵੇਗੀ। ਇਸ ਮੀਟਿੰਗ ‘ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਮੂਲੀਅਤ ਕਰਨਗੇ। ਇਸ ਮੀਟਿੰਗ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਆਪਣੀ ਤਿਆਰੀ ਵੀ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਖੇਤਰਾਂ ਵਿੱਚ ਕੀਤੇ ਗਏ ਕੰਮਾਂ ਅਤੇ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਪੇਸ਼ ਕਰਨਗੇ। ਦੱਸ ਦਈਏ ਕਿ ਇਸ ਮਹੱਤਵਪੂਰਨ ਮੀਟਿੰਗ ਵਿੱਚ ਦੇਸ਼ ਦੇ ਕਈ ਰਾਜਾਂ ਦੇ ਮੁੱਖ ਮੰਤਰੀ ਵੀ ਸ਼ਾਮਿਲ ਹੋਣਗੇ ਜੋ ਆਪਣੇ-ਆਪਣੇ ਰਾਜਾਂ ਨਾਲ ਸੰਬੰਧਿਤ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦੇਣਗੇ।

ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਖੇਤਰਾਂ ਵਿੱਚ ਕੀਤੇ ਗਏ ਕੰਮ ਅਤੇ ਪ੍ਰਾਪਤੀਆਂ ਦੱਸਣਗੇ। ਮੁੱਖ ਮੰਤਰੀ ਸਿੱਖਿਆ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਨੂੰ ਖਾਸ ਤੌਰ ‘ਤੇ ਪੇਸ਼ ਕਰਨਗੇ। ਸਰਕਾਰ ਦਾ ਦਾਅਵਾ ਹੈ ਕਿ ਸਰਕਾਰੀ ਸਕੂਲਾਂ ਦੇ ਢਾਂਚੇ ਵਿੱਚ ਵੱਡੇ ਪੱਧਰ ਤੇ ਸੁਧਾਰ ਕੀਤਾ ਗਿਆ ਹੈ, ਜਿਸਦੇ ਨਤੀਜੇ ਵਜੋਂ ਵੱਡੀ ਸੰਖਿਆ ਵਿੱਚ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਨੂੰ ਤਰਜੀਹ ਦਿੱਤੀ ਹੈ। ਇਸ ਤੋਂ ਇਲਾਵਾ ਖੇਤੀ ਸੈਕਟਰ ’ਚ ਖ਼ਾਸ ਤੌਰ ’ਤੇ ਨਹਿਰੀ ਪਾਣੀ ਦੇ ਖੇਤਰ ’ਚ ਹੋਏ ਕੰਮਾਂ ਦੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਜ਼ਮੀਨੀ ਪਾਣੀ ਦੀ ਵਰਤੋਂ ਘਟਾਉਣ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਦਕਾ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ’ਚ ਆਈ ਕਟੌਤੀ ਦਾ ਵੀ ਜ਼ਿਕਰ ਕੀਤਾ ਜਾਵੇਗਾ।

ਸਿਹਤ ਖੇਤਰ ‘ਚ ਖ਼ਾਸਕਰ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਅਤੇ ਮੁੱਖ ਮੰਤਰੀ ਬੀਮਾ ਯੋਜਨਾ ਨੂੰ ਵੀ ਰਿਪੋਰਟ ਕਾਰਡ ਦਾ ਹਿੱਸਾ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਸਰਕਾਰੀ ਹਸਪਤਾਲਾਂ ਵਿੱਚ ਸਹੂਲਤਾਂ ਦੇ ਵਿਸਥਾਰ, ਲੋਕਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਵਧਾਉਣ ਅਤੇ ਮੈਡੀਕਲ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਕੀਤੇ ਗਏ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।

ਮੁੱਖ ਮੰਤਰੀ ਮਾਨ ਸੂਬੇ ਵਿੱਚ ਨਿਵੇਸ਼ ਖਿੱਚਣ, ਉਦਯੋਗਾਂ ਲਈ ਸੁਵਿਧਾਵਾਂ ਵਧਾਉਣ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਵੀ ਜ਼ਿਕਰ ਕਰ ਸਕਦੇ ਹਨ। ਉਦਯੋਗਿਕ ਵਿਕਾਸ ਨਾਲ ਜੁੜੀਆਂ ਨੀਤੀਆਂ ਅਤੇ ਨਵੇਂ ਨਿਵੇਸ਼ ਪ੍ਰੋਜੈਕਟਾਂ ਨੂੰ ਵੀ ਪੰਜਾਬ ਦੀਆਂ ਉਪਲਬਧੀਆਂ ਵਜੋਂ ਪੇਸ਼ ਕੀਤਾ ਜਾ ਸਕਦਾ ਹੈ। ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਦਾ ਵੀ ਵੇਰਵਾ ਦੇਵੇਗੀ। ਸੂਬਾ ਸਰਕਾਰ ਕੇਂਦਰ ਵੱਲੋਂ ਰੋਕੇ ਦਿਹਾਤੀ ਵਿਕਾਸ ਫ਼ੰਡਾਂ ਦੀ ਗੱਲ ਕਰਨ ਤੋਂ ਇਲਾਵਾ ਸੂਬੇ ਦੇ ਸਨਅਤੀ ਵਿਕਾਸ ਲਈ ਪਹਾੜੀ ਸੂਬਿਆਂ ਦੀ ਤਰਜ਼ ’ਤੇ ਪੈਕੇਜ ਦੀ ਮੰਗ ਵੀ ਕਰੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ

by Jaspreet Kaur
June 28, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ ਅੰਮ੍ਰਿਤਸਰ, 28 ਜੂਨ 2026 (ਵਿਸ਼ਵ ਵਾਰਤਾ) :ਪੰਜਾਬ ਦੇ...

ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ

ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ

by Jaspreet Kaur
June 28, 2026
0

ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ ਫਰਾਂਸ, 28 ਜੂਨ 2026 (ਵਿਸ਼ਵ ਵਾਰਤਾ): ਫ਼ਰਾਂਸ ਦੇ ਉੱਤਰ-ਪੂਰਬੀ...

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

by Jaspreet Kaur
June 28, 2026
0

Women's T20 World Cup: ਭਾਰਤ - ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ  ਹਰਮਨਪ੍ਰੀਤ ਕੌਰ ਨੇ ਲਗਾਇਆ ਅਰਧ ਸੈਂਕੜਾ ਜਾਣੋ ਭਾਰਤ ਨੇ ਆਸਟ੍ਰੇਲੀਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਵੰਡਣਗੇ ਨਿਯੁਕਤੀ ਪੱਤਰ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਵੰਡਣਗੇ ਨਿਯੁਕਤੀ ਪੱਤਰ

by Ranjit Singh
3 weeks ago
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਵੰਡਣਗੇ ਨਿਯੁਕਤੀ ਪੱਤਰ ਚੰਡੀਗੜ੍ਹ, 8 ਜੂਨ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 