• Latest
  • Trending
Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

1 hour ago
Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

14 minutes ago
Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

39 minutes ago
Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ

Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Entertainment: ਸਾਊਥ ਐਕਟਰ ਜੀਵਾ ਦੇ ਪਿਤਾ ਦੀ ਸੜਕ ਹਾਦਸੇ ਵਿੱਚ ਮੌਤ

Entertainment: ਸਾਊਥ ਐਕਟਰ ਜੀਵਾ ਦੇ ਪਿਤਾ ਦੀ ਸੜਕ ਹਾਦਸੇ ਵਿੱਚ ਮੌਤ

2 hours ago
Punjab: ਜਲੰਧਰ ਵਿੱਚ BSF ਦੇ ਹੈੱਡਕੁਆਰਟਰ ਦੇ ਨੇੜੇ ਹੋਏ ਬੰਬ ਧਮਾਕੇ ‘ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

Punjab: ਜਲੰਧਰ ਵਿੱਚ BSF ਦੇ ਹੈੱਡਕੁਆਰਟਰ ਦੇ ਨੇੜੇ ਹੋਏ ਬੰਬ ਧਮਾਕੇ ‘ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

2 hours ago
Punjab Breaking: ਜਲੰਧਰ ਤੋਂ ਬਾਅਦ ਅੰਮ੍ਰਿਤਸਰ ਵਿੱਚ ਵੀ ਹੋਇਆ IED ਧਮਾਕਾ

Punjab Breaking: ਜਲੰਧਰ ਤੋਂ ਬਾਅਦ ਅੰਮ੍ਰਿਤਸਰ ਵਿੱਚ ਵੀ ਹੋਇਆ IED ਧਮਾਕਾ

2 hours ago
IPL 2026: ਅੱਜ ਹੈਦਰਾਬਾਦ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਹੈਦਰਾਬਾਦ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

3 hours ago
Hukamnama Sri Darbar Sahib Today – 06 May 2026 | Ang 804 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 May 2026 | Ang 804 I ਅੱਜ ਦਾ ਹੁਕਮਨਾਮਾ

4 hours ago
BIG NEWS : ਤਬਾਦਲਿਆਂ ਦਾ ਦੌਰ ਜਾਰੀ-ਫਰੀਦਕੋਟ ਤੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਵੀ ਬਦਲੇ, ਪੜੋ ਸੂਚੀ

BIG NEWS : ਤਬਾਦਲਿਆਂ ਦਾ ਦੌਰ ਜਾਰੀ-ਫਰੀਦਕੋਟ ਤੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਵੀ ਬਦਲੇ, ਪੜੋ ਸੂਚੀ

11 hours ago
IPL 2026 DC vs CSK : ਚੇਨਈ ਸੁਪਰ ਕਿੰਗਜ਼ ਨੇ ਦਿੱਲੀ ਨੂੰ 8 ਵਿਕਟਾਂ ਨਾਲ ਹਰਾਇਆ

IPL 2026 DC vs CSK : ਚੇਨਈ ਸੁਪਰ ਕਿੰਗਜ਼ ਨੇ ਦਿੱਲੀ ਨੂੰ 8 ਵਿਕਟਾਂ ਨਾਲ ਹਰਾਇਆ

11 hours ago
ਪੰਜਾਬ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ- ਚਾਰ ਜ਼ਿਲਿਆਂ ਨੂੰ ਮਿਲੇ ਨਵੇਂ ਐਸਐਸਪੀ

ਪੰਜਾਬ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ- ਚਾਰ ਜ਼ਿਲਿਆਂ ਨੂੰ ਮਿਲੇ ਨਵੇਂ ਐਸਐਸਪੀ

12 hours ago
Hindi News
English News
Wednesday, May 6, 2026
No Result
View All Result
25 °c
Chandigarh
30 ° Thu
31 ° Fri
33 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

May 6, 2026
in ਖਬਰਾਂ, ਪੰਜਾਬ
Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

– ਮੰਤਰੀ ਹਰਜੋਤ ਬੈਂਸ ਨੇ ਵੱਧ ਤੋਂ ਵੱਧ ਲੋਕਾਂ ਨੂੰ ਸ਼ੁਕਰਾਨਾ ਸਮਾਗਮ ‘ਚ ਸ਼ਿਰਕਤ ਕਰਨ ਦੀ ਕੀਤੀ ਅਪੀਲ

ਸ਼੍ਰੀ ਅਨੰਦਪੁਰ ਸਾਹਿਬ, 6 ਮਈ 2026: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 6 ਮਈ ਨੂੰ ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿਲ 2026” ਕਾਨੂੰਨ ਬਣਨ ਉਪਰੰਤ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਪਹੁੰਚ ਰਹੇ ਹਨ।

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵੱਧ ਤੋਂ ਵੱਧ ਲੋਕਾਂ ਨੂੰ ਸ਼ੁਕਰਾਨਾ ਸਮਾਗਮ ‘ਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ CM ਭਗਵੰਤ ਮਾਨ ਵੱਲੋਂ ਅੱਜ 6 ਮਈ ਤੋਂ ‘ਸ਼ੁਕਰਾਨਾ ਯਾਤਰਾ’ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ ਸਵੇਰੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਰਵਿਦਾਸ ਚੌਂਕ ਵਿਖੇ ਸੰਗਤਾਂ ਨੂੰ ਸੰਬੋਧਨ ਕਰਨਗੇ ਤੇ ਸ਼ੁਕਰਾਨਾ ਯਾਤਰਾ ਦੀ ਸ਼ੁਰੂਆਤ ਕਰਨਗੇ। ਸੀਐਮ ਮਾਨ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿਲ 2026” ਕਾਨੂੰਨ ਬਣਨ ਉਪਰੰਤ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਪਹੁੰਚ ਰਹੇ ਹਨ। ਮੇਰੀ ਆਪ ਸਭ ਨੂੰ ਬੇਨਤੀ ਹੈ ਕਿ ਵੱਧ ਤੋਂ ਵੱਧ ਸੰਗਤਾਂ ਇਸ ਸ਼ੁਕਰਾਨਾ ਸਮਾਗਮ ਵਿੱਚ ਜ਼ਰੂਰ ਸ਼ਿਰਕਤ ਕਰੋ ”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJAB CMpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

by Ranjit Singh
May 6, 2026
0

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ 'ਪੀਸ ਅਫਸਰ' ਚੰਡੀਗੜ੍ਹ, 6 ਮਈ 2026: ਪੰਜਾਬ ਦੀ ਧੀ ਨੇ ਕੈਨੇਡਾ 'ਚ ਪੰਜਾਬੀਆਂ...

Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

by Ranjit Singh
May 6, 2026
0

Punjab Weather: ਪੰਜਾਬ 'ਚ ਕਈ ਥਾਵਾਂ 'ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ - ਕੱਲ੍ਹ ਤੋਂ ਤਿੰਨ ਦਿਨਾਂ...

Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ

Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ

by Ranjit Singh
May 6, 2026
0

Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ ਚੰਡੀਗੜ੍ਹ, 6 ਮਈ 2026 – ਪੰਜਾਬੀ ਸੰਗੀਤ ਜਗਤ ਲਈ ਦੁੱਖਦਾਈ ਖ਼ਬਰ ਸਾਹਮਣੇ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 6, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਮਈ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

by Ranjit Singh
May 6, 2026
0

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ 'ਪੀਸ ਅਫਸਰ' ਚੰਡੀਗੜ੍ਹ, 6 ਮਈ 2026: ਪੰਜਾਬ ਦੀ ਧੀ ਨੇ ਕੈਨੇਡਾ 'ਚ ਪੰਜਾਬੀਆਂ...

Most Popular

Punjab ਵਿਧਾਨ ਸਭਾ ਵੱਲੋਂ ਪਾਸ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026’ ਸਿੱਖ ਭਾਵਨਾਵਾਂ ਦੀ ਤਰਜਮਾਨੀ

Punjab ਵਿਧਾਨ ਸਭਾ ਵੱਲੋਂ ਪਾਸ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026’ ਸਿੱਖ ਭਾਵਨਾਵਾਂ ਦੀ ਤਰਜਮਾਨੀ

by Jaspreet Kaur
3 weeks ago
0

Punjab ਵਿਧਾਨ ਸਭਾ ਵੱਲੋਂ ਪਾਸ 'ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026' ਸਿੱਖ ਭਾਵਨਾਵਾਂ ਦੀ ਤਰਜਮਾਨੀ "ਬੇਅਦਬੀ ਦੇ ਦੋਸ਼ੀਆਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 