• Latest
  • Trending
Punjab: ਰਾਸ਼ਟਰਪਤੀ ਵੱਲੋਂ ਮਿਲਣ ਲਈ ਸਮਾਂ ਦੇਣ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

1 hour ago
Big News: ਪੰਜਾਬ ‘ਚ ਵੱਡੀ ਵਾਰਦਾਤ: ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ

16 minutes ago
National: ਮੱਧ ਪ੍ਰਦੇਸ਼ ‘ਚ ਵਾਪਰਿਆ ਭਿਆਨਕ ਹਾਦਸਾ, 16 ਮੌਤਾਂ

44 minutes ago
International: ਅਮਰੀਕਾ ਅਤੇ ਇਜ਼ਰਾਈਲ ‘ਤੇ ਲੱਗੇ ਬੱਦਲ ਚੋਰੀ ਕਰਨ ਦੇ ਦੋਸ਼, ਪੜ੍ਹੋ ਕੀ ਹੈ ਮਾਮਲਾ

2 hours ago
Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ

National: ਆਪਣੇ ਜਨਮਦਿਨ ਮੌਕੇ ਤਿੰਨ ਕਤਲ ਕਰਨ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ

3 hours ago
Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

National: ਕੰਗਨਾ ਰਣੌਤ ਨਾਲ ਜੁੜੇ ਇੱਕ ਮਾਮਲੇ ਦੀ ਅੱਜ ਅਦਾਲਤ ‘ਚ ਹੋਵੇਗੀ ਸੁਣਵਾਈ

Punjab: ਰੇਲਵੇ ਟਰੈਕ ‘ਤੇ IED ਧਮਾਕਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ RPG, RDX ਅਤੇ ਪਿਸਤੌਲਾਂ ਬਰਾਮਦ

Punjab: ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

7 hours ago
Hindi News
English News
Thursday, April 30, 2026
No Result
View All Result
34 °c
Chandigarh
31 ° Fri
33 ° Sat
32 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਰਾਸ਼ਟਰਪਤੀ ਵੱਲੋਂ ਮਿਲਣ ਲਈ ਸਮਾਂ ਦੇਣ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

April 30, 2026
in ਸਿਆਸੀ, ਖਬਰਾਂ, ਪੰਜਾਬ
Punjab: ਰਾਸ਼ਟਰਪਤੀ ਵੱਲੋਂ ਮਿਲਣ ਲਈ ਸਮਾਂ ਦੇਣ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

Punjab: ਰਾਸ਼ਟਰਪਤੀ ਵੱਲੋਂ ਮਿਲਣ ਲਈ ਸਮਾਂ ਦੇਣ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

ਚੰਡੀਗੜ੍ਹ, 30 ਅਪ੍ਰੈਲ 2026 – ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ। ਬੀਤੇ ਦਿਨ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ, “ਸਾਨੂੰ ਰਾਸ਼ਟਰਪਤੀ ਭਵਨ ਤੋਂ ਪੁਸ਼ਟੀ ਹੋ ਗਈ ਹੈ ਅਤੇ 5 ਮਈ ਨੂੰ ਅਸੀਂ ਭਾਰਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਸੱਤ ਸੰਸਦ ਮੈਂਬਰਾਂ, ਜਿਨ੍ਹਾਂ ਵਿੱਚ ਪੰਜਾਬ ਦੇ ਛੇ ਮੈਂਬਰ ਵੀ ਸ਼ਾਮਲ ਹਨ, ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਪਾਰਟੀ ਬਦਲਣ ਦਾ ਮੁੱਦਾ ਉਠਾਵਾਂਗੇ। ਇਹ ਸੰਸਦ ਮੈਂਬਰ ਜਿਨ੍ਹਾਂ ਨੇ ਲੋਕਾਂ ਦੇ ਫਤਵੇ ਨਾਲ ਵਿਸ਼ਵਾਸਘਾਤ ਕੀਤਾ ਹੈ, ਕਿਸੇ ਵੀ ਰਹਿਮ ਦੇ ਹੱਕਦਾਰ ਨਹੀਂ ਹਨ ਕਿਉਂਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਗੱਦਾਰ ਹਨ।”

ਪਰ ਹੁਣ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘X’ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ‘ਚ ਉਨ੍ਹਾਂ ਨੇ ਕਿਹਾ ਕਿ, “ਪੰਜਾਬ ਦੇ ਲੋਕਾਂ ਦੇ ਫ਼ਤਵੇ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਕਰਨਾ ਸਾਡਾ ਫ਼ਰਜ਼ ਹੈ। ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਮਾਨਯੋਗ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੀ ਨੇ ਮਿਲਣ ਲਈ 5 ਮਈ, ਦੁਪਹਿਰ 12 ਵਜੇ ਦਾ ਸਮਾਂ ਦਿੱਤਾ ਹੈ। ਹਾਲਾਂਕਿ ਅਸੀਂ ਸਾਰੇ ਵਿਧਾਇਕਾਂ (MLAs) ਲਈ ਸਮਾਂ ਮੰਗਿਆ ਸੀ, ਪਰ ਮੈਨੂੰ ਇਕੱਲੇ ਨੂੰ ਹੀ ਮਿਲਣ ਦਾ ਸੱਦਾ ਮਿਲਿਆ ਹੈ।

ਮੈਂ ਆਪਣੇ ਸਾਥੀ ਵਿਧਾਇਕਾਂ ਨਾਲ ਰਾਸ਼ਟਰਪਤੀ ਭਵਨ ਪਹੁੰਚਾਂਗਾ। ਮੇਰੇ ਸਾਥੀ ਵਿਧਾਇਕ ਬਾਹਰ ਰਹਿਣਗੇ ਅਤੇ ਮੈਂ ਅੰਦਰ ਜਾ ਕੇ ਸਾਰਿਆਂ ਵਲੋਂ ਪੰਜਾਬ ਦੀ ਆਵਾਜ਼ ਅਤੇ ਜਨਤਾ ਦੇ ਪੱਖ ਨੂੰ ਪੂਰੀ ਮਜ਼ਬੂਤੀ ਨਾਲ ਮਾਨਯੋਗ ਰਾਸ਼ਟਰਪਤੀ ਜੀ ਦੇ ਸਾਹਮਣੇ ਰੱਖਾਂਗਾ। ਮੁਲਾਕਾਤ ਤੋਂ ਬਾਅਦ ਅਗਲੀ ਰਣਨੀਤੀ ਸਾਂਝੀ ਕੀਤੀ ਜਾਵੇਗੀ। ਕੀਮਤੀ ਸਮਾਂ ਦੇਣ ਲਈ ਮਾਨਯੋਗ ਰਾਸ਼ਟਰਪਤੀ ਜੀ ਦਾ ਤਹਿ ਦਿਲੋਂ ਧੰਨਵਾਦ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਪੰਜਾਬ ‘ਚ ਵੱਡੀ ਵਾਰਦਾਤ: ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ

Big News: ਪੰਜਾਬ ‘ਚ ਵੱਡੀ ਵਾਰਦਾਤ: ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ

by Ranjit Singh
April 30, 2026
0

Big News: ਪੰਜਾਬ 'ਚ ਵੱਡੀ ਵਾਰਦਾਤ: ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ ਸੰਗਰੂਰ, 30 ਅਪ੍ਰੈਲ 2026...

National: ਮੱਧ ਪ੍ਰਦੇਸ਼ ‘ਚ ਵਾਪਰਿਆ ਭਿਆਨਕ ਹਾਦਸਾ, 16 ਮੌਤਾਂ

National: ਮੱਧ ਪ੍ਰਦੇਸ਼ ‘ਚ ਵਾਪਰਿਆ ਭਿਆਨਕ ਹਾਦਸਾ, 16 ਮੌਤਾਂ

by Ranjit Singh
April 30, 2026
0

National: ਮੱਧ ਪ੍ਰਦੇਸ਼ 'ਚ ਵਾਪਰਿਆ ਭਿਆਨਕ ਹਾਦਸਾ, 16 ਮੌਤਾਂ - ਮ੍ਰਿਤਕਾਂ ਵਿੱਚ 6 ਬੱਚੇ ਸ਼ਾਮਲ - 7 ਜ਼ਖਮੀਆਂ ਨੂੰ ਇੰਦੌਰ...

International: ਅਮਰੀਕਾ ਅਤੇ ਇਜ਼ਰਾਈਲ ‘ਤੇ ਲੱਗੇ ਬੱਦਲ ਚੋਰੀ ਕਰਨ ਦੇ ਦੋਸ਼, ਪੜ੍ਹੋ ਕੀ ਹੈ ਮਾਮਲਾ

International: ਅਮਰੀਕਾ ਅਤੇ ਇਜ਼ਰਾਈਲ ‘ਤੇ ਲੱਗੇ ਬੱਦਲ ਚੋਰੀ ਕਰਨ ਦੇ ਦੋਸ਼, ਪੜ੍ਹੋ ਕੀ ਹੈ ਮਾਮਲਾ

by Ranjit Singh
April 30, 2026
0

International: ਅਮਰੀਕਾ ਅਤੇ ਇਜ਼ਰਾਈਲ 'ਤੇ ਲੱਗੇ ਬੱਦਲ ਚੋਰੀ ਕਰਨ ਦੇ ਦੋਸ਼, ਪੜ੍ਹੋ ਕੀ ਹੈ ਮਾਮਲਾ ਚੰਡੀਗੜ੍ਹ, 30 ਅਪ੍ਰੈਲ 2026 –...

Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ

Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ

by Ranjit Singh
April 30, 2026
0

Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big News: ਪੰਜਾਬ ‘ਚ ਵੱਡੀ ਵਾਰਦਾਤ: ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ

Big News: ਪੰਜਾਬ ‘ਚ ਵੱਡੀ ਵਾਰਦਾਤ: ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ

by Ranjit Singh
April 30, 2026
0

Big News: ਪੰਜਾਬ 'ਚ ਵੱਡੀ ਵਾਰਦਾਤ: ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ ਸੰਗਰੂਰ, 30 ਅਪ੍ਰੈਲ 2026...

Most Popular

Punjab ਸਰਕਾਰ ਮਹਿੰਗਾਈ ਭੱਤੇ ‘ਤੇ ਦੇਵੇਗੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ

Punjab ਸਰਕਾਰ ਮਹਿੰਗਾਈ ਭੱਤੇ ‘ਤੇ ਦੇਵੇਗੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ

by Ranjit Singh
2 days ago
0

Punjab ਸਰਕਾਰ ਮਹਿੰਗਾਈ ਭੱਤੇ 'ਤੇ ਦੇਵੇਗੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਚੰਡੀਗੜ੍ਹ, 28 ਅਪ੍ਰੈਲ 2026 – ਪੰਜਾਬ ਸਰਕਾਰ ਮਹਿੰਗਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 