• Latest
  • Trending
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

14 minutes ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

33 minutes ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

1 hour ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

2 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

3 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

4 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

4 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

5 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

5 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

6 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

November 11, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

ਅਮਲੋਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਲੋਹ ਹਲਕੇ ਦੇ ਪਿੰਡ ਸ਼ਾਹਪੁਰ ਵਿੱਚ ਮੁੱਖ ਮੰਤਰੀ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਵਰਚੁਅਲੀ ਕੁੱਲ 1000 ਖੇਡ ਮੈਦਾਨਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੀ ਊਰਜਾ ਉਸਾਰੂ ਕੰਮਾਂ ਵਿੱਚ ਲਗਾਉਣ ਦੀ ਅਪੀਲ ਕੀਤੀ। ਉਦਘਾਟਨ ਤੋਂ ਬਾਅਦ ਮੁੱਖ ਮੰਤਰੀ ਨੇ ਖੇਡ ਮੈਦਾਨ ਵਿੱਚ ਬੂਟਾ ਵੀ ਲਗਾਇਆ।

ਸਮਾਗਮ ਦੌਰਾਨ ਯੂਥ ਕਲੱਬ ਸ਼ਾਹਪੁਰ ਦੇ ਖਿਡਾਰੀਆਂ ਨੇ ਨਵੇਂ ਖੇਡ ਮੈਦਾਨ ਦੀ ਸਹੂਲਤ ਮਿਲਣ ’ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਇਹ ਮੈਦਾਨ ਬਣਨ ਨਾਲ ਨੌਜਵਾਨਾਂ ਨੂੰ ਖੇਡਣ ਲਈ ਵਧੀਆ ਥਾਂ ਮਿਲੀ ਹੈ। ਖਿਡਾਰੀਆਂ ਨੇ ਇਹ ਵੀ ਦੱਸਿਆ ਕਿ ਇਸੇ ਮੈਦਾਨ ਵਿੱਚ ਉਨ੍ਹਾਂ ਨੇ ਦੀਵਾਲੀ ਅਤੇ ਦੁਸਹਿਰੇ ਦੇ ਤਿਉਹਾਰ ਵੀ ਮਨਾਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਪਿੰਡਾਂ ਵਿੱਚ ਖੇਡ ਸਹੂਲਤਾਂ ਦਾ ਵਿਸਥਾਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ 3100 ਹੋਰ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਜਿਸ ਨਾਲ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਖੇਡਣ ਅਤੇ ਆਪਣੀ ਪ੍ਰਤਿਭਾ ਨਿਖਾਰਨ ਦੇ ਮੌਕੇ ਮਿਲਣਗੇ।

ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਮੈਦਾਨਾਂ ਵਿੱਚ ਹਰ ਰੋਜ਼ ਸ਼ਾਮ ਨੂੰ ਖਿਡਾਰੀਆਂ ਦੀਆਂ ਰੌਣਕਾਂ ਲੱਗਣਗੀਆਂ ਅਤੇ ਨੌਜਵਾਨ ਖੇਡਾਂ ਰਾਹੀਂ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਹੋਣਗੇ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ ਅਮਲੋਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

Most Popular

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ

by Ranjit Singh
3 weeks ago
0

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ 'ਤੇ ਨਿੱਘਾ ਸਵਾਗਤ - ਮੋਹਾਲੀ ਹਵਾਈ ਅੱਡੇ ’ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 