PUNJAB : ਅੱਜ ਫਤਿਹਗੜ੍ਹ ਸਾਹਿਬ ਦੇ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 13ਅਗਸਤ(ਵਿਸ਼ਵ ਵਾਰਤਾ) PUNJAB : ਅੱਜ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਦੌਰੇ ਤੇ ਜਾਣਗੇ। ਇਸ ਦੌਰਾਨ ਉਹ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿੱਚ ਨਤਮਸਤਕ ਹੋਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਸਰਹਿੰਦ ਰੇਲਵੇ ਸਟੇਸ਼ਨ ‘ਤੇ ਮਹਿਲਾ ਪੰਚਾਂ ਅਤੇ ਸਰਪੰਚਾਂ ਨੂੰ ਮਹਾਰਾਸ਼ਟਰ ਵਿਖੇ ਟ੍ਰੇਨਿੰਗ ਪ੍ਰੋਗਰਾਮ ਲਈ ਹਰੀ ਝੰਡੀ ਵਿਖਾ ਕੇ ਰਵਾਨਾ ਕਰਨਗੇ। ਇਸ ਤੋਂ ਬਾਅਦ ਉਹ 500 ਗ੍ਰਾਮ ਪੰਚਾਇਤ ਭਵਨਾਂ ਦਾ ਆਨਲਾਈਨ ਉਦਘਾਟਨ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























