• Latest
  • Trending
Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ

1 hour ago
IPL 2026: ਅੱਜ ਦਿੱਲੀ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ

9 minutes ago
Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ

Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ

1 hour ago
Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ

National: ਅੱਜ ਹੋ ਸਕਦਾ ਹੈ ਬੰਗਾਲ ਦੇ ਮੁੱਖ ਮੰਤਰੀ ਦਾ ਐਲਾਨ: ਵਿਧਾਇਕ ਦਲ ਦੀ ਮੀਟਿੰਗ ਅੱਜ

2 hours ago
National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ’ਸ਼ੁਕਰਾਨਾ ਯਾਤਰਾ’ ਦਾ ਅੱਜ ਤੀਜਾ ਦਿਨ

3 hours ago
Punjab: ਸੰਦੀਪ ਪਾਠਕ ਨੇ ਹਾਈਕੋਰਟ ਕੀਤੀ ਪਹੁੰਚ: ਪਟੀਸ਼ਨ ‘ਤੇ ਸੁਣਵਾਈ ਅੱਜ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab: ਸਪੀਕਰ ਸੰਧਵਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼

International: ਈਰਾਨ ਨੇ ਅਮਰੀਕਾ ‘ਤੇ ਜੰਗਬੰਦੀ ਦੀ ਉਲੰਘਣਾ ਕਰਨ ਦੇ ਲਾਏ ਦੋਸ਼

National: ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਹਰਿਆਣਾ ਦੇ ਦੌਰੇ ‘ਤੇ

IPL 2026: ਲਗਾਤਾਰ ਛੇ ਹਾਰਾਂ ਤੋਂ ਬਾਅਦ ਲਖਨਊ ਦੀ ਜਿੱਤ: ਬੈਂਗਲੁਰੂ ਨੂੰ 9 ਦੌੜਾਂ ਨਾਲ ਹਰਾਇਆ

Hindi News
English News
Friday, May 8, 2026
No Result
View All Result
30 °c
Chandigarh
33 ° Sat
35 ° Sun
36 ° Mon
32 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ

May 8, 2026
in ਖਬਰਾਂ, ਪੰਜਾਬ
Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ

Punjab

ਅੰਮ੍ਰਿਤਸਰ, 8 ਮਈ 2026 – ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ। ਦੱਸ ਦਈਏ ਕਿ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਇੱਕ ਅਹਿਮ ਆਦੇਸ਼ ਜਾਰੀ ਕਰਦਿਆਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਮੁੱਚੀ ਕਾਰਜਕਾਰੀ ਕਮੇਟੀ ਨੂੰ 8 ਮਈ 2026 ਨੂੰ ਸਵੇਰੇ 10 ਵਜੇ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਬੁਲਾਇਆ ਗਿਆ ਸੀ। ਇਹ ਕਾਰਵਾਈ ਸੁਸਾਇਟੀ ਦੇ ਪ੍ਰਬੰਧਕੀ ਮੈਂਬਰਾਂ ਦੇ ਅੰਮ੍ਰਿਤਧਾਰੀ ਨਾ ਹੋਣ ਸਬੰਧੀ ਮਿਲੀ ਲਿਖਤੀ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਸੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਨਵਰੀ ਮਹੀਨੇ ਵਿੱਚ ਪੱਤ੍ਰਿਕਾ ਨੰਬਰ ਅ:ਤ/26/569 ਰਾਹੀਂ ਦੀਵਾਨ ਨੂੰ ਸਾਰੇ ਮੈਂਬਰਾਂ ਦੇ ਅੰਮ੍ਰਿਤਧਾਰੀ ਜਾਂ ਗੈਰ-ਅੰਮ੍ਰਿਤਧਾਰੀ ਹੋਣ ਬਾਰੇ ਸਪੱਸ਼ਟ ਜਾਣਕਾਰੀ ਅਤੇ ਸੂਚੀ ਜਮ੍ਹਾ ਕਰਵਾਉਣ ਦਾ ਆਦੇਸ਼ ਦਿੱਤਾ ਗਿਆ ਸੀ। ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਸੁਸਾਇਟੀ ਵੱਲੋਂ ਕੋਈ ਤਸੱਲੀਬਖਸ਼ ਜਵਾਬ ਨਾ ਮਿਲਣ ਅਤੇ ਹੁਣ ਦੁਬਾਰਾ ਸ਼ਿਕਾਇਤ ਮਿਲਣ ਕਾਰਨ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ।

ਸਕੱਤਰੇਤ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਦੀਵਾਨ ਦੀ ਪ੍ਰਬੰਧਕੀ ਕਮੇਟੀ ਨੂੰ ਹੁਣ ਨਿੱਜੀ ਰੂਪ ਵਿੱਚ ਹਾਜ਼ਰ ਹੋ ਕੇ ਆਪਣਾ ਪੱਖ ਰੱਖਣਾ ਪਵੇਗਾ। ਸਿੱਖ ਪੰਥ ਦੀ ਇਸ ਨਾਮਵਰ ਸੰਸਥਾ ਵਿੱਚ ਮਰਯਾਦਾ ਦੀ ਉਲੰਘਣਾ ਦੇ ਦੋਸ਼ਾਂ ਨੇ ਕੌਮ ਵਿੱਚ ਚਰਚਾ ਛੇੜ ਦਿੱਤੀ ਹੈ। ਅੱਜ 8 ਮਈ ਦੀ ਇਸ ਪੇਸ਼ੀ ਤੋਂ ਬਾਅਦ ਸੰਸਥਾ ਦੇ ਭਵਿੱਖੀ ਪ੍ਰਬੰਧਾਂ ਅਤੇ ਮਰਯਾਦਾ ਦੀ ਪਾਲਣਾ ਸਬੰਧੀ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026: ਅੱਜ ਦਿੱਲੀ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਦਿੱਲੀ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
May 8, 2026
0

IPL 2026: ਅੱਜ ਦਿੱਲੀ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ ਅੰਮ੍ਰਿਤਸਰ, 8 ਮਈ 2026 – ਅੱਜ ਆਈਪੀਐਲ ਵਿੱਚ, ਦਿੱਲੀ ਕੈਪੀਟਲਜ਼ ਦਾ...

Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ

Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ

by Ranjit Singh
May 8, 2026
0

Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ - ਵਿਜੀਲੈਂਸ ਨੇ ਅੱਜ ਸ਼ੁੱਕਰਵਾਰ (8 ਮਈ) ਨੂੰ ਪੇਸ਼...

Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ

Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ

by Ranjit Singh
May 8, 2026
0

Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ - ਰੇਡ ਦੇ ਦੌਰਾਨ ਹੀ ਈਓ ਖਰੜ ਦਾ ਤਬਾਦਲਾ...

National: ਅੱਜ ਹੋ ਸਕਦਾ ਹੈ ਬੰਗਾਲ ਦੇ ਮੁੱਖ ਮੰਤਰੀ ਦਾ ਐਲਾਨ: ਵਿਧਾਇਕ ਦਲ ਦੀ ਮੀਟਿੰਗ ਅੱਜ

National: ਅੱਜ ਹੋ ਸਕਦਾ ਹੈ ਬੰਗਾਲ ਦੇ ਮੁੱਖ ਮੰਤਰੀ ਦਾ ਐਲਾਨ: ਵਿਧਾਇਕ ਦਲ ਦੀ ਮੀਟਿੰਗ ਅੱਜ

by Ranjit Singh
May 8, 2026
0

National: ਅੱਜ ਹੋ ਸਕਦਾ ਹੈ ਬੰਗਾਲ ਦੇ ਮੁੱਖ ਮੰਤਰੀ ਦਾ ਐਲਾਨ: ਵਿਧਾਇਕ ਦਲ ਦੀ ਮੀਟਿੰਗ ਅੱਜ ਬੰਗਾਲ, 8 ਮਈ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026: ਅੱਜ ਦਿੱਲੀ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਦਿੱਲੀ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
May 8, 2026
0

IPL 2026: ਅੱਜ ਦਿੱਲੀ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ ਅੰਮ੍ਰਿਤਸਰ, 8 ਮਈ 2026 – ਅੱਜ ਆਈਪੀਐਲ ਵਿੱਚ, ਦਿੱਲੀ ਕੈਪੀਟਲਜ਼ ਦਾ...

Most Popular

Pakistan ਜਾ ਕੇ ਮੁਸਲਿਮ ਨਾਲ ਵਿਆਹ ਕਰਵਾਉਣ ਵਾਲੀ ਪੰਜਾਬੀ ਔਰਤ ਸਰਬਜੀਤ ਦੀ ਨਵੀਂ ਵੀਡੀਓ ਆਈ ਸਾਹਮਣੇ, ਪੜ੍ਹੋ ਕੀ ਕਿਹਾ

Pakistan ਜਾ ਕੇ ਮੁਸਲਿਮ ਨਾਲ ਵਿਆਹ ਕਰਵਾਉਣ ਵਾਲੀ ਪੰਜਾਬੀ ਔਰਤ ਸਰਬਜੀਤ ਦੀ ਨਵੀਂ ਵੀਡੀਓ ਆਈ ਸਾਹਮਣੇ, ਪੜ੍ਹੋ ਕੀ ਕਿਹਾ

by Ranjit Singh
2 weeks ago
0

Pakistan ਜਾ ਕੇ ਮੁਸਲਿਮ ਨਾਲ ਵਿਆਹ ਕਰਵਾਉਣ ਵਾਲੀ ਪੰਜਾਬੀ ਔਰਤ ਸਰਬਜੀਤ ਦੀ ਨਵੀਂ ਵੀਡੀਓ ਆਈ ਸਾਹਮਣੇ, ਪੜ੍ਹੋ ਕੀ ਕਿਹਾ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 