• Latest
  • Trending
Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ

Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ

3 weeks ago
ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

31 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਦਿੱਲੀ ਇਮਾਰਤ ਹਾਦਸਾ: ਮਾਲਕ ਹਰੀਰਾਮ ਬੰਸਲ ਗ੍ਰਿਫ਼ਤਾਰ

ਦਿੱਲੀ ਇਮਾਰਤ ਹਾਦਸਾ: ਮਾਲਕ ਹਰੀਰਾਮ ਬੰਸਲ ਗ੍ਰਿਫ਼ਤਾਰ

2 hours ago
Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

2 hours ago
ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ 

ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ 

2 hours ago
Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

2 hours ago
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

5 hours ago
Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

5 hours ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

6 hours ago
ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

6 hours ago
Hindi News
English News
Monday, September 7, 2026
No Result
View All Result
32 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ

August 18, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ

Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ

– ਹਾਈਕਮਾਂਡ ਨੇ ਧਾਰੀ ਚੁੱਪ
– ਚੰਨੀ ਜਾਂ ਵੜਿੰਗ ਫੈਸਲਾ ਲੈਣ ਤੋਂ ਕਤਰਾ ਰਹੀ ਹਾਈਕਮਾਂਡ

ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੀ ਅੰਦਰੂਨੀ ਖਿੱਚਤਾਣ ਲਗਾਤਾਰ ਵਧਦੀ ਜਾ ਰਹੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਵਾਲਾ ਧੜਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ’ਤੇ ਸਵਾਲ ਖੜ੍ਹੇ ਕਰ ਰਿਹਾ ਹੈ। ਪਾਰਟੀ ਦੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ’ਤੇ ਵੀ ਵੜਿੰਗ ਦਾ ਪੱਖ ਲੈਣ ਦੇ ਦੋਸ਼ ਲੱਗ ਰਹੇ ਹਨ। ਇਹ ਤਕਰਾਰ ਹੁਣ ਸਿਰਫ਼ ਬੰਦ ਕਮਰਿਆਂ ਦੀਆਂ ਮੀਟਿੰਗਾਂ ਤੱਕ ਸੀਮਿਤ ਨਹੀਂ ਰਹੀ। ਹਾਲ ਹੀ ਵਿੱਚ ਲੁਧਿਆਣਾ ਦੇ ਇਸਰੂ ਸਮਾਗਮ ਦੌਰਾਨ ਚੰਨੀ ਅਤੇ ਰੰਧਾਵਾ ਨੇ ਇੱਕੋ ਮੰਚ ਸਾਂਝਾ ਕੀਤਾ, ਜਦਕਿ ਰਾਜਾ ਵੜਿੰਗ ਸਮਾਗਮ ਵਿੱਚ ਮੌਜੂਦ ਨਹੀਂ ਸਨ। ਰੰਧਾਵਾ ਨੇ ਵੜਿੰਗ ਦੀ ਪ੍ਰਸਤਾਵਿਤ ‘ਇੱਕ ਪਰਿਵਾਰ, ਇੱਕ ਟਿਕਟ’ ਨੀਤੀ ’ਤੇ ਵੀ ਜਨਤਕ ਤੌਰ ’ਤੇ ਸਵਾਲ ਚੁੱਕੇ ਹਨ।

ਚੰਨੀ ਸਮਰਥਕਾਂ ਦੀ ਨਾਅਰੇਬਾਜ਼ੀ ਨੇ ਵਧਾਇਆ ਵਿਵਾਦ
ਇਸ ਤੋਂ ਪਹਿਲਾਂ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ ਦੀਆਂ ਲਗਭਗ ਹਫ਼ਤਾਭਰ ਚੱਲੀਆਂ ਲਗਭਗ ਹਰ ਮੀਟਿੰਗਾਂ ਦੌਰਾਨ ਚੰਨੀ ਸਮਰਥਕਾਂ ਨੇ ਉਨ੍ਹਾਂ ਨੂੰ 2027 ਲਈ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ ਸੀ। ਉਸ ਸਮੇਂ ਰਾਜਾ ਵੜਿੰਗ ਅਤੇ ਭੂਪੇਸ਼ ਬਘੇਲ ਦੋਵੇਂ ਮੌਜੂਦ ਸਨ। ਰਿਪੋਰਟਾਂ ਮੁਤਾਬਕ ਰੰਧਾਵਾ ਅਤੇ ਚੰਨੀ ਧੜੇ ਨੇ ਵੜਿੰਗ ਦੀ ਮੌਜੂਦਗੀ ਵਾਲੇ ਪਾਰਟੀ ਪ੍ਰੋਗਰਾਮਾਂ ਤੋਂ ਦੂਰੀ ਬਣਾਉਣ ਦਾ ਰੁਖ਼ ਵੀ ਅਪਣਾਇਆ ਹੈ। ਇਸ ਕਾਰਨ ਪੰਜਾਬ ਕਾਂਗਰਸ ਦੀ ਸੰਗਠਨਾਤਮਕ ਏਕਤਾ ’ਤੇ ਸਵਾਲ ਖੜ੍ਹੇ ਹੋ ਰਹੇ ਹਨ।

ਹਾਈਕਮਾਨ ਲਈ ਸਭ ਤੋਂ ਵੱਡੀ ਦੁਵਿਧਾ ਕੀ ਹੈ ?
ਕਾਂਗਰਸ ਹਾਈਕਮਾਨ ਲਈ ਮੁਸ਼ਕਲ ਇਹ ਹੈ ਕਿ ਰਾਜਾ ਵੜਿੰਗ ਨੂੰ ਸੂਬਾ ਪ੍ਰਧਾਨ ਬਣਾਉਣ ਦਾ ਫੈਸਲਾ ਬਦਲਣਾ ਸੰਗਠਨ ਵਿੱਚ ਇੱਕ ਧੜੇ ਅੱਗੇ ਝੁਕਣ ਵਜੋਂ ਦੇਖਿਆ ਜਾ ਸਕਦਾ ਹੈ। ਜਿਸ ਕਾਰਨ ਉਹ ਫੈਸਲਾ ਨਹੀ ਲੈ ਰਹੇ, ਦੂਜੇ ਪਾਸੇ ਚੰਨੀ ਅਤੇ ਰੰਧਾਵਾ ਧੜੇ ਨੂੰ ਨਜ਼ਰਅੰਦਾਜ਼ ਕਰਨਾ ਵੀ ਪਾਰਟੀ ਲਈ ਖ਼ਤਰਨਾਕ ਹੋ ਸਕਦਾ ਹੈ, ਖ਼ਾਸ ਕਰਕੇ ਜਦੋਂ 2027 ਦੀਆਂ ਚੋਣਾਂ ਲਈ ਤਿਆਰੀ ਚੱਲ ਰਹੀ ਹੈ। ਕਾਂਗਰਸ ਨੇ ਵੱਖ-ਵੱਖ ਆਗੂਆਂ ਨਾਲ ਮੀਟਿੰਗਾਂ ਕਰਕੇ ਮਾਮਲਾ ਸੁਲਝਾਉਣ ਦੀ ਕੋਸ਼ਿਸ਼ ਕੀਤੀ ਹੈ। ਭੂਪੇਸ਼ ਬਘੇਲ ਨੇ ਵੀ ਚੰਨੀ ਸਮੇਤ ਵੱਖ-ਵੱਖ ਆਗੂਆਂ ਨਾਲ ਗੱਲਬਾਤ ਦੀ ਕੋਸ਼ਿਸ਼ ਕੀਤੀ, ਪਰ ਤਣਾਅ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ।

2027 ਤੋਂ ਪਹਿਲਾਂ ਕਾਂਗਰਸ ਲਈ ਵੱਡੀ ਚੁਣੌਤੀ
ਪੰਜਾਬ ਕਾਂਗਰਸ ਵਿੱਚ ਚੱਲ ਰਹੀ ਇਹ ਗੁੱਟਬਾਜ਼ੀ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਲੇ ਅੰਦਰੂਨੀ ਵਿਵਾਦਾਂ ਦੀ ਯਾਦ ਦਿਵਾ ਰਹੀ ਹੈ। ਹਾਲਾਂਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੇ ਪੰਜਾਬ ਵਿੱਚ 13 ਵਿੱਚੋਂ 7 ਸੀਟਾਂ ਜਿੱਤ ਕੇ ਵਾਪਸੀ ਦੇ ਸੰਕੇਤ ਦਿੱਤੇ ਸਨ, ਪਰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦਾ ਅੰਦਰੂਨੀ ਸੰਕਟ ਉਸ ਦੀ ਚੋਣੀ ਤਿਆਰੀ ਲਈ ਵੱਡੀ ਚੁਣੌਤੀ ਬਣ ਸਕਦਾ ਹੈ। ਹੁਣ ਸਭ ਦੀ ਨਜ਼ਰ ਇਸ ਗੱਲ ’ਤੇ ਹੈ ਕਿ ਕਾਂਗਰਸ ਹਾਈਕਮਾਨ ਰਾਜਾ ਵੜਿੰਗ ਦੀ ਅਗਵਾਈ ਨੂੰ ਕਾਇਮ ਰੱਖਦਾ ਹੈ, ਕੋਈ ਨਵਾਂ ਫਾਰਮੂਲਾ ਲਿਆਉਂਦਾ ਹੈ ਜਾਂ ਚੰਨੀ-ਰੰਧਾਵਾ ਧੜੇ ਨਾਲ ਸਮਝੌਤੇ ਦਾ ਰਾਹ ਕੱਢਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share203Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

by Jaspreet Kaur
September 7, 2026
0

ਗੁਰੂਗ੍ਰਾਮ ਜੇਲ੍ਹ 'ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ ਚੰਡੀਗੜ੍ਹ, 7 ਸਤੰਬਰ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 7, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਸਤੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਦਿੱਲੀ ਇਮਾਰਤ ਹਾਦਸਾ: ਮਾਲਕ ਹਰੀਰਾਮ ਬੰਸਲ ਗ੍ਰਿਫ਼ਤਾਰ

ਦਿੱਲੀ ਇਮਾਰਤ ਹਾਦਸਾ: ਮਾਲਕ ਹਰੀਰਾਮ ਬੰਸਲ ਗ੍ਰਿਫ਼ਤਾਰ

by Jaspreet Kaur
September 7, 2026
0

ਦਿੱਲੀ ਇਮਾਰਤ ਹਾਦਸਾ: ਮਾਲਕ ਹਰੀਰਾਮ ਬੰਸਲ ਗ੍ਰਿਫ਼ਤਾਰ ਹਾਦਸੇ ਵਿੱਚ ਹੁਣ ਤੱਕ 7 ਲੋਕਾਂ ਦੀ ਮੌਤ, ਸਾਹਮਣੇ ਆਈ ਸੂਚੀ ਨਵੀ ਦਿੱਲੀ,...

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
September 7, 2026
0

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਅੱਜ, 7 ਸਤੰਬਰ ਨੂੰ ਸੋਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

by Jaspreet Kaur
September 7, 2026
0

ਗੁਰੂਗ੍ਰਾਮ ਜੇਲ੍ਹ 'ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ ਚੰਡੀਗੜ੍ਹ, 7 ਸਤੰਬਰ 2026 (ਵਿਸ਼ਵ ਵਾਰਤਾ):...

Most Popular

Weather Update: IMD ਨੇ 16 ਸੂਬਿਆਂ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

Weather Update: IMD ਨੇ 16 ਸੂਬਿਆਂ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

by Ranjit Singh
4 weeks ago
0

Weather Update: IMD ਨੇ 16 ਸੂਬਿਆਂ 'ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ ਨਵੀਂ ਦਿੱਲੀ, 13 ਅਗਸਤ (ਵਿਸ਼ਵ ਵਾਰਤਾ): ਮੌਸਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 