• Latest
  • Trending
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

20 minutes ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

2 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 minutes ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

58 minutes ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

1 hour ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

2 hours ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

4 hours ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

5 hours ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Hindi News
English News
Sunday, November 15, 2026
No Result
View All Result
29 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

November 15, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ ਆਗਾਮੀ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਪਾਰਟੀ ਦਾ ਸੰਗਠਨ ਮਜ਼ਬੂਤ ਕਰਨ ਅਤੇ ਹੋਰਨਾਂ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਇਸੇ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਵੱਲੋਂ ਚਾਰ ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਵੱਲੋਂ ਜਾਰੀ ਦਫ਼ਤਰੀ ਹੁਕਮਾਂ ਅਨੁਸਾਰ ਕਮੇਟੀ ਵਿੱਚ ਵਿਜੇ ਇੰਦਰ ਸਿੰਗਲਾ (ਮੈਂਬਰ, ਸੀ.ਡਬਲਯੂ.ਸੀ.), ਅਰੁਣਾ ਚੌਧਰੀ (ਵਿਧਾਇਕਾ ਅਤੇ ਸੀ.ਐੱਲ.ਪੀ. ਦੀ ਉਪ ਆਗੂ), ਕੁਸ਼ਲਦੀਪ ਸਿੰਘ ਢਿੱਲੋਂ (ਸਾਬਕਾ ਵਿਧਾਇਕ) ਅਤੇ ਹਰਦੇਵ ਸਿੰਘ ਲਾਡੀ (ਵਿਧਾਇਕ) ਨੂੰ ਸ਼ਾਮਲ ਕੀਤਾ ਗਿਆ ਹੈ।

ਇਹ ਕਮੇਟੀ ਹੋਰਨਾਂ ਸਿਆਸੀ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦੇ ਇੱਛੁਕ ਆਗੂਆਂ ਦੀ ਜੁਆਇਨਿੰਗ ਪ੍ਰਕਿਰਿਆ ਦਾ ਤਾਲਮੇਲ ਕਰਨ ਦੇ ਨਾਲ-ਨਾਲ ਇਸ ਦੀ ਨਿਗਰਾਨੀ ਵੀ ਕਰੇਗੀ। ਪਾਰਟੀ ਨੇ ਇਸ ਸਬੰਧੀ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਵੀ ਬਾਹਰੀ ਆਗੂ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਤੋਂ ਪਹਿਲਾਂ ਸਬੰਧਤ ਵਿਧਾਨ ਸਭਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਾਲ ਲਾਜ਼ਮੀ ਤੌਰ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇ।

ਕਾਂਗਰਸ ਦੇ ਇਸ ਫੈਸਲੇ ਨੂੰ ਪਾਰਟੀ ਵਿੱਚ ਨਵੇਂ ਆਗੂਆਂ ਦੀ ਸ਼ਮੂਲੀਅਤ ਦੌਰਾਨ ਸਥਾਨਕ ਆਗੂਆਂ ਅਤੇ ਪੁਰਾਣੇ ਵਰਕਰਾਂ ਦੀ ਸਹਿਮਤੀ ਤੇ ਹਿੱਤਾਂ ਨੂੰ ਤਰਜੀਹ ਦੇਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਇਸ ਨਾਲ ਪਾਰਟੀ ਅੰਦਰੂਨੀ ਤਾਲਮੇਲ ਬਣਾਈ ਰੱਖਣ ਦੇ ਨਾਲ-ਨਾਲ ਨਵੇਂ ਆਗੂਆਂ ਦੀ ਸ਼ਮੂਲੀਅਤ ਨੂੰ ਇੱਕ ਤੈਅ ਪ੍ਰਕਿਰਿਆ ਅਧੀਨ ਲਿਆਉਣਾ ਚਾਹੁੰਦੀ ਹੈ। ਦਫ਼ਤਰੀ ਹੁਕਮਾਂ ਮੁਤਾਬਕ ਚਾਰ ਮੈਂਬਰੀ ਇਹ ਕਮੇਟੀ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ ਹੈ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

by Navjot
November 15, 2026
0

    ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 'ਜਨਜਾਤੀਯ ਗੌਰਵ ਦਿਵਸ' ਦੇ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 15, 2026
0

ਚੰਡੀਗੜ੍ਹ, 15ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

by Ranjit Singh
November 15, 2026
0

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਰਾਜਸਥਾਨ ਦੇ...

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

by Ranjit Singh
November 15, 2026
0

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਸੰਗਰੂਰ ਵਿੱਚ ਨਿਹੰਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

by Navjot
November 15, 2026
0

    ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 'ਜਨਜਾਤੀਯ ਗੌਰਵ ਦਿਵਸ' ਦੇ...

Most Popular

Big  Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 