Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ
ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਾਂਗਰਸ ਨੇ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਦਾ ਗਠਨ ਕੀਤਾ ਹੈ। ਪਰਗਟ ਸਿੰਘ ਨੂੰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਦੇਖੋ ਪੂਰੀ ਲਿਸਟ……

























