• Latest
  • Trending
Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫਤਿਹਗੜ੍ਹ ਸਾਹਿਬ ਲਈ ਰਵਾਨਾ, ਆਗੂਆਂ ਨਾਲ ਕਰਨਗੇ ਅਹਿਮ ਮੀਟਿੰਗਾਂ

Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫਤਿਹਗੜ੍ਹ ਸਾਹਿਬ ਲਈ ਰਵਾਨਾ, ਆਗੂਆਂ ਨਾਲ ਕਰਨਗੇ ਅਹਿਮ ਮੀਟਿੰਗਾਂ

2 months ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

6 seconds ago
Hukamnama Sri Darbar Sahib Today – 12 October 2026 | Ang 800 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 October 2026 | Ang 800 I ਅੱਜ ਦਾ ਹੁਕਮਨਾਮਾ

1 hour ago
ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

9 hours ago
ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

9 hours ago
ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

9 hours ago
ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – CM ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – CM ਭਗਵੰਤ ਸਿੰਘ ਮਾਨ

9 hours ago
‘ਭਲਕੇ ਸੁਪਰੀਮ ਕੋਰਟ ਤੱਕ ਮਾਰਚ’- ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

‘ਭਲਕੇ ਸੁਪਰੀਮ ਕੋਰਟ ਤੱਕ ਮਾਰਚ’- ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

10 hours ago
ਜਨਮ ਦਿਨ ਦੀ ਪਾਰਟੀ ਦੌਰਾਨ Firing,ਇੱਕ ਮਹਿਲਾ ਦੀ ਮੌਤ

ਜਨਮ ਦਿਨ ਦੀ ਪਾਰਟੀ ਦੌਰਾਨ Firing,ਇੱਕ ਮਹਿਲਾ ਦੀ ਮੌਤ

10 hours ago
IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

11 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Monday, October 12, 2026
No Result
View All Result
20 °c
Chandigarh
26 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫਤਿਹਗੜ੍ਹ ਸਾਹਿਬ ਲਈ ਰਵਾਨਾ, ਆਗੂਆਂ ਨਾਲ ਕਰਨਗੇ ਅਹਿਮ ਮੀਟਿੰਗਾਂ

July 31, 2026
in ਖਬਰਾਂ, ਪੰਜਾਬ
Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫਤਿਹਗੜ੍ਹ ਸਾਹਿਬ ਲਈ ਰਵਾਨਾ, ਆਗੂਆਂ ਨਾਲ ਕਰਨਗੇ ਅਹਿਮ ਮੀਟਿੰਗਾਂ

Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫਤਿਹਗੜ੍ਹ ਸਾਹਿਬ ਲਈ ਰਵਾਨਾ, ਆਗੂਆਂ ਨਾਲ ਕਰਨਗੇ ਅਹਿਮ ਮੀਟਿੰਗਾਂ

– ਅੱਜ ਆਪਣੇ ਦੌਰੇ ਦੀ ਕਰਨਗੇ ਸ਼ੁਰੂਆਤ
– ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਅਹਿਮ ਲੜੀਵਾਰ ਮੀਟਿੰਗਾਂ ਕਰਨਗੇ

ਚੰਡੀਗੜ੍ਹ, 31 ਜੁਲਾਈ, 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਮੁੱਲਾਂਪੁਰ ਸਥਿਤ ਵਿਧਾਇਕ ਫਲੈਟਸ ਤੋਂ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋ ਗਏ ਹਨ। ਉਹ ਆਪਣੇ ਪੰਜਾਬ ਦੌਰੇ ਦੀ ਸ਼ੁਰੂਆਤ ਅੱਜ ਫਤਿਹਗੜ੍ਹ ਸਾਹਿਬ ਤੋਂ ਕਰਨਗੇ, ਜਿੱਥੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਲੜੀਵਾਰ ਅਹਿਮ ਮੀਟਿੰਗਾਂ ਕੀਤੀਆਂ ਜਾਣਗੀਆਂ।

ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਸੀਨੀਅਰ ਕਾਂਗਰਸੀ ਆਗੂ ਬ੍ਰਹਮ ਮਹਿੰਦਰਾ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ। ਦੌਰੇ ਦੌਰਾਨ ਸੰਗਠਨ ਨੂੰ ਮਜ਼ਬੂਤ ਕਰਨ, ਮੌਜੂਦਾ ਸਿਆਸੀ ਹਾਲਾਤ ਅਤੇ ਆਉਣ ਵਾਲੀਆਂ ਰਣਨੀਤੀਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।

ਭੁਪੇਸ਼ ਬਘੇਲ ਦਾ ਇਹ ਦੌਰਾ ਪੰਜਾਬ ਕਾਂਗਰਸ ਲਈ ਅਹਿਮ ਮੰਨਿਆ ਜਾ ਰਿਹਾ ਹੈ, ਇਸ ਦੌਰਾਨ ਉਹ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਕੇ ਸੰਗਠਨ ਦੀ ਸਥਿਤੀ ਦਾ ਜਾਇਜ਼ਾ ਵੀ ਲੈਣਗੇ। ਇਸ ਮੌਕੇ ਤੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ, ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੁੱਲੋ, ਰਾਜ ਕਮਾਰ ਵੇਰਕਾ ਪਹਿਲਾਂ ਹੀ ਫਤਿਹਗੜ੍ਹ ਸਾਹਿਬ ਪਹੁੰਚ ਚੁੱਕੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share206Tweet129SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
October 12, 2026
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) 💫💫ਪ੍ਰੇਰਣਾ ਤੁਹਾਡੇ ਆਪਣੇ ਅੰਦਰੋਂ ਆਉਂਦੀ ਹੈ।...

Hukamnama Sri Darbar Sahib Today – 12 October 2026 | Ang 800 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 October 2026 | Ang 800 I ਅੱਜ ਦਾ ਹੁਕਮਨਾਮਾ

by Ankit
October 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 12-10-2026 |...

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

by Jaspreet Kaur
October 11, 2026
0

ਰਿਆਦ 'ਚ ਹੋਏ ਹਮਲੇ 'ਚ ਇੱਕ ਭਾਰਤੀ ਨਾਗਰਿਕ ਦੀ ਮੌਤ ਨਵੀ ਦਿੱਲੀ, 11 ਅਕਤੂਬਰ (ਵਿਸ਼ਵ ਵਾਰਤਾ) – ਸਊਦੀ ਅਰਬ 'ਤੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 11, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
October 12, 2026
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) 💫💫ਪ੍ਰੇਰਣਾ ਤੁਹਾਡੇ ਆਪਣੇ ਅੰਦਰੋਂ ਆਉਂਦੀ ਹੈ।...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

by Ankit
4 weeks ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 