• Latest
  • Trending
Punjab: ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ, ਸ਼ਾਹਕੋਟ, ਨਕੋਦਰ ਤੇ ਹੁਸ਼ਿਆਰਪੁਰ ਦੇ ਦੌਰੇ ’ਤੇ

53 minutes ago
ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

6 minutes ago
Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

12 minutes ago
International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ ‘ਤੇ ਉਤਰੇ

1 hour ago
Punjab: ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ

2 hours ago
National: ਗਵਾਲੀਅਰ ‘ਚ ਭਿਆਨਕ ਸੜਕ ਹਾਦਸਾ: ਬੇਕਾਬੂ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Navratri Ashtami 2026: ਦੁਰਗਾ ਅਸ਼ਟਮੀ ਅੱਜ

Navratri Ashtami 2026: ਦੁਰਗਾ ਅਸ਼ਟਮੀ ਅੱਜ

3 hours ago
Sports: ਪੰਜਾਬ-ਵਿਆਪੀ Hero Asian Champions Trophy ਟੂਰ ਅੱਜ ਮੋਹਾਲੀ ਤੋਂ ਹੋਵੇਗਾ ਰਵਾਨਾ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਆਖਰੀ ਟੀ-20 ਮੈਚ ਮੀਂਹ ਕਾਰਨ ਰੱਦ

Kolkata Chorbagan Stampede: ਕੋਲਕਾਤਾ ਪੰਡਾਲ ਹਾਦਸੇ ਵਿੱਚ 19 ਮੌਤਾਂ

4 hours ago
Hukamnama Sri Darbar Sahib Today – 18 October 2026 | Ang 632 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Sunday, October 18, 2026
No Result
View All Result
27 °c
Chandigarh
23 ° Mon
25 ° Tue
25 ° Wed
25 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ, ਸ਼ਾਹਕੋਟ, ਨਕੋਦਰ ਤੇ ਹੁਸ਼ਿਆਰਪੁਰ ਦੇ ਦੌਰੇ ’ਤੇ

October 18, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ, ਸ਼ਾਹਕੋਟ, ਨਕੋਦਰ ਤੇ ਹੁਸ਼ਿਆਰਪੁਰ ਦੇ ਦੌਰੇ ’ਤੇ

Punjab: ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ, ਸ਼ਾਹਕੋਟ, ਨਕੋਦਰ ਤੇ ਹੁਸ਼ਿਆਰਪੁਰ ਦੇ ਦੌਰੇ ’ਤੇ

– ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਸਮੇਤ ਗੈਂਗਸਟਰਾਂ ਦੇ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ 18 ਅਕਤੂਬਰ ਨੂੰ ਜਲੰਧਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਮੀਟਿੰਗਾਂ ਕਰਨ ਦੇ ਨਾਲ-ਨਾਲ ਗੈਂਗਸਟਰਾਂ ਦੀਆਂ ਵਾਰਦਾਤਾਂ ਦਾ ਸ਼ਿਕਾਰ ਹੋਏ ਪਰਿਵਾਰਾਂ ਨਾਲ ਵੀ ਮੁਲਾਕਾਤ ਕਰਨਗੇ। ਸਚਿਨ ਪਾਇਲਟ ਸਵੇਰੇ 9 ਵਜੇ ਜਲੰਧਰ ਦੇ ਹੋਟਲ ਰਮਾਡਾ ਵਿੱਚ ਲੁਧਿਆਣਾ ਖੇਤਰ ਦੇ ਕਾਂਗਰਸੀ ਆਗੂਆਂ ਅਤੇ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਕਰਕੇ ਆਪਣੇ ਦੌਰੇ ਦੀ ਸ਼ੁਰੂਆਤ ਕਰਨਗੇ।

ਇਸ ਤੋਂ ਬਾਅਦ ਦੁਪਹਿਰ 12 ਵਜੇ ਉਹ ਸ਼ਾਹਕੋਟ ਵਿਧਾਨ ਸਭਾ ਹਲਕੇ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਰਹੂਮ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰਨਗੇ। ਦੁਪਹਿਰ 1 ਵਜੇ ਪਾਇਲਟ ਨਕੋਦਰ ਵਿੱਚ ਸਾਲ 2023 ਦੌਰਾਨ ਗੈਂਗਸਟਰਾਂ ਦੀ ਵਾਰਦਾਤ ਦਾ ਸ਼ਿਕਾਰ ਹੋਏ ਕੱਪੜਾ ਵਪਾਰੀ ਟਿੰਮੀ ਚਾਵਲਾ ਅਤੇ ਉਨ੍ਹਾਂ ਦੇ ਗਨਮੈਨ ਦੇ ਪਰਿਵਾਰਾਂ ਨੂੰ ਮਿਲਣਗੇ। ਦੁਪਹਿਰ 2 ਵਜੇ ਖਾਣੇ ਤੋਂ ਬਾਅਦ ਉਹ ਸਾਢੇ 3 ਵਜੇ ਟਾਂਡਾ ਉੜਮੁੜ ਵਿਧਾਨ ਸਭਾ ਹਲਕੇ ਦੇ ਪਿੰਡ ਮਿਆਣੀ ਪਹੁੰਚਣਗੇ। ਇੱਥੇ ਉਹ ਹਾਰਡਵੇਅਰ ਕਾਰੋਬਾਰੀ ਬਲਵਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ।

ਦੌਰੇ ਦੇ ਆਖ਼ਰੀ ਪੜਾਅ ਵਿੱਚ ਸ਼ਾਮ 6 ਵਜੇ ਸਚਿਨ ਪਾਇਲਟ ਹੁਸ਼ਿਆਰਪੁਰ ਵਿੱਚ ਸਥਾਨਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕਰਨਗੇ। ਇਸ ਦੌਰੇ ਦੌਰਾਨ ਪੀੜਤ ਪਰਿਵਾਰਾਂ ਨਾਲ ਮੁਲਾਕਾਤਾਂ ਰਾਹੀਂ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦਾ ਮੁੱਦਾ ਉਠਾਉਣ ਦੇ ਨਾਲ-ਨਾਲ ਪਾਰਟੀ ਆਗੂਆਂ ਨਾਲ ਬੈਠਕਾਂ ਕਰਕੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਰਣਨੀਤੀ ’ਤੇ ਵੀ ਚਰਚਾ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

by Ranjit Singh
October 18, 2026
0

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ' ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ....

Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

by Ranjit Singh
October 18, 2026
0

Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 18 ਅਕਤੂਬਰ...

International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ ‘ਤੇ ਉਤਰੇ

International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ ‘ਤੇ ਉਤਰੇ

by Ranjit Singh
October 18, 2026
0

International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ 'ਤੇ ਉਤਰੇ - ਕਈ ਥਾਵਾਂ 'ਤੇ ਹੋਈਆਂ ਹਿੰਸਕ ਘਟਨਾਵਾਂ...

Punjab: ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ

Punjab: ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ

by Ranjit Singh
October 18, 2026
0

Punjab: ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ - ਤਿੰਨ ਪੜਾਵਾਂ ਵਿਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

by Ranjit Singh
October 18, 2026
0

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ' ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ....

Most Popular

Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

by Navjot
6 days ago
0

Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ   ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ)  ਅੰਮ੍ਰਿਤਸਰ ਵਿੱਚ ਲੁਹਾਰਕਾ ਰੋਡ ਨੇੜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 