• Latest
  • Trending
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

2 months ago
Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

7 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

29 minutes ago
Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ

Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ

48 minutes ago
Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ

Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ

1 hour ago
Punjab: ਜਲੰਧਰ ਵਿੱਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ

Punjab: ਜਲੰਧਰ ਵਿੱਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ

2 hours ago
National: ਪਾਕਿਸਤਾਨੀ ਲੜਾਕੂ ਜਹਾਜ਼ ਨੂੰ ਡੇਗਣ ਵਾਲੇ ਅਭਿਨੰਦਨ ਨੇ ਛੱਡੀ ਏਅਰਫੋਰਸ

National: ਪਾਕਿਸਤਾਨੀ ਲੜਾਕੂ ਜਹਾਜ਼ ਨੂੰ ਡੇਗਣ ਵਾਲੇ ਅਭਿਨੰਦਨ ਨੇ ਛੱਡੀ ਏਅਰਫੋਰਸ

2 hours ago
Womens Asia Cup: ਅੱਜ ਭਾਰਤ ਅਤੇ ਹਾਂਗਕਾਂਗ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Womens Asia Cup: ਅੱਜ ਭਾਰਤ ਅਤੇ ਹਾਂਗਕਾਂਗ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

3 hours ago
Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

3 hours ago
Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

4 hours ago
International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ ‘ਤੇ

National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ ‘ਤੇ

5 hours ago
Hindi News
English News
Thursday, September 3, 2026
No Result
View All Result
32 °c
Chandigarh
27 ° Fri
26 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

July 3, 2026
in ਖਬਰਾਂ, ਪੰਜਾਬ
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ, ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

– ਵੜਿੰਗ ਗੁੱਟ ਹੋਇਆ ਸੁੰਨ!

ਚੰਡੀਗੜ੍ਹ, 3 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਆਪਣੇ ਨਿਵਾਸ ਸਥਾਨ ‘ਤੇ ਸਮਰਥਕਾਂ ਦੀ ਬੈਠਕ ਬੁਲਾਈ। ਚੰਨੀ ਵੱਲੋਂ ਬੁਲਾਈ ਗਈ ਇਸ ਬੈਠਕ ਵਿੱਚ ਕਾਂਗਰਸ ਦੇ ਕਈ ਸੀਨੀਅਰ ਆਗੂਆਂ, ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਅਤੇ ਮੌਜੂਦਾ ਵਿਧਾਇਕਾਂ ਨੇ ਸ਼ਿਰਕਤ ਕੀਤੀ।

ਇਸ ਬੈਠਕ ‘ਚ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਬਰਨਾਲਾ ਦੇ ਵਿਧਾਇਕ ਕਾਲਾ ਢਿੱਲੋਂ, ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ, ਸਾਬਕਾ ਡਿਪਟੀ ਸੀਐਮ ਓਪੀ ਸੋਨੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਗੁਰਕੀਰਤ ਕੋਟਲੀ, ਸਾਬਕਾ ਵਿਧਾਇਕ ਗੁਰਪ੍ਰੀਤ ਕਾਂਗੜ, ਨਾਜ਼ਰ ਸਿੰਘ ਮਾਨਸ਼ਾਹੀਆ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਦਵਿੰਦਰ ਸਿੰਘ ਘੁਬਾਇਆ, ਇੰਦਰਬੀਰ ਸਿੰਘ ਬੁਲਾਰੀਆ, ਲਖਬੀਰ ਲੱਖਾ, ਤਰਸੇਮ ਡੀਸੀ, ਦਰਸ਼ਨ ਬਰਾੜ, ਹਰਮਿੰਦਰ ਸਿੰਘ ਗਿੱਲ, ਮਦਨ ਲਾਲ ਜਲਾਲਪੁਰ, ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ, ਕਮਲਜੀਤ ਕੜਵਲ ਅਤੇ ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ, ਸਾਬਕਾ ਵਿਧਾਇਕ ਜੋਗਿੰਦਰ ਪਾਲ, ਦਿਨੇਸ਼ ਬੱਸੀ, ਦਲਬੀਰ ਗੋਲਡੀ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਚੰਨੀ ਦੇ ਘਰ ਪਹੁੰਚੇ।

ਚੰਨੀ ਦੇ ਸਮਰਥਕਾਂ ਨੇ ਇੱਕਜੁੱਟਤਾ ਪ੍ਰਗਟਾਈ ਅਤੇ ਮੰਗ ਕੀਤੀ ਕਿ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਉਨ੍ਹਾਂ ਦੇ ਆਗੂ (ਚੰਨੀ) ਨੂੰ ਸੂਬਾ ਕਾਂਗਰਸ ਦਾ ਮੁਖੀ ਨਿਯੁਕਤ ਕੀਤਾ ਜਾਵੇ।ਉਨ੍ਹਾਂ ਨੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੂੰ ਚੰਨੀ ਦੀ ਅਗਵਾਈ ਬਾਰੇ ਫੈਸਲਾ ਲੈਣ ਲਈ ਇੱਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਹੈ ਅਤੇ ਕਿਹਾ ਕਿ ਵੜਿੰਗ ਦੀ ਅਗਵਾਈ ਵਿੱਚ ਕਾਂਗਰਸ ਸੱਤਾ ਵਿੱਚ ਨਹੀਂ ਆ ਸਕਦੀ।ਇਹ ਘਟਨਾਕ੍ਰਮ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਵੜਿੰਗ ਨੂੰ ਸੂਬਾ ਕਾਂਗਰਸ ਪ੍ਰਧਾਨ ਦੇ ਅਹੁਦੇ ‘ਤੇ ਬਰਕਰਾਰ ਰੱਖਣ ਦੇ ਫੈਸਲੇ ਤੋਂ ਦੋ ਦਿਨ ਬਾਅਦ ਸਾਹਮਣੇ ਆਇਆ ਹੈ।

ਮੋਰਿੰਡਾ ਸ਼ਹਿਰ ਵਿੱਚ ਚੰਨੀ ਦੇ ਨਿਵਾਸ ਸਥਾਨ ‘ਤੇ ਇਕੱਠੇ ਹੋਏ ਸਮਰਥਕਾਂ ਨੇ ਮੀਡੀਆ ਨੂੰ ਦੱਸਿਆ ਕਿ ਜੇਕਰ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਪੰਜਾਬ ਦੀ ਸੱਤਾ ਵਿੱਚ ਵਾਪਸੀ ਕਰਨੀ ਹੈ, ਤਾਂ ਸਾਬਕਾ ਮੁੱਖ ਮੰਤਰੀ ਨੂੰ ਸੂਬਾ ਇਕਾਈ ਦਾ ਮੁਖੀ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ।

ਅੱਜ ਮੀਟਿੰਗ ਤੋਂ ਬਾਅਦ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸਾਰਿਆਂ ਨੇ ਚੰਨੀ ਨੂੰ ਕਿਹਾ ਹੈ ਕਿ ਉਹ ਹਾਈਕਮਾਂਡ ਨਾਲ ਗੱਲ ਕਰਨ। ਉਹ ਚਾਹੁੰਦੇ ਹਨ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇ। ਹਾਈਕਮਾਂਡ ਨਾਲ ਕੋਈ ਲੜਾਈ ਨਹੀਂ ਹੈ, ਪਰ ਜੋ ਫ਼ੈਸਲਾ ਲਿਆ ਗਿਆ ਹੈ ਉਸ ਤੋਂ ਨਾਰਾਜ਼ਗੀ ਹੈ। ਵੜਿੰਗ ਦੀ ਪ੍ਰਧਾਨਗੀ ਮਨਜ਼ੂਰ ਨਹੀਂ ਹੈ। ਹਾਈਕਮਾਂਡ ਇਸ ਫ਼ੈਸਲੇ ‘ਤੇ ਮੁੜ ਵਿਚਾਰ ਕਰੇ।

ਦੂਜੇ ਪਾਸੇ, ਵੜਿੰਗ ਗੁੱਟ ਦਾ ਅਜੇ ਤਕ ਇਸ ਮੁੱਦੇ ‘ਤੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਜੇਕਰ ਕਾਂਗਰਸ ਹਾਈਕਮਾਂਡ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਦੀ ਹੈ ਤਾਂ ਆਉਣ ਵਾਲੇ ਦਿਨਾਂ ‘ਚ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲ ਸਕਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

by Ranjit Singh
September 3, 2026
0

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਪੰਜਾਬ ‘ਚ 4 ਸਤੰਬਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 3, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ

Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ

by Ranjit Singh
September 3, 2026
0

Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ ਲੁਧਿਆਣਾ, 3 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ...

Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ

Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ

by Ranjit Singh
September 3, 2026
0

Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ ਦੀਨਾਨਗਰ, 3 ਸਤੰਬਰ (ਵਿਸ਼ਵ ਵਾਰਤਾ): ਗੁਰਦਾਸਪੁਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

by Ranjit Singh
September 3, 2026
0

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਪੰਜਾਬ ‘ਚ 4 ਸਤੰਬਰ...

Most Popular

ਜਨਾਨਾ ਹਸਪਤਾਲ, ਢਾਬਾ ਖਟੀਕਾ ‘ਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਵੇ: ਵਿਧਾਇਕ ਡਾ. ਅਜੇ ਗੁਪਤਾ

ਜਨਾਨਾ ਹਸਪਤਾਲ, ਢਾਬਾ ਖਟੀਕਾ ‘ਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਵੇ: ਵਿਧਾਇਕ ਡਾ. ਅਜੇ ਗੁਪਤਾ

by Jaspreet Kaur
4 weeks ago
0

ਜਨਾਨਾ ਹਸਪਤਾਲ, ਢਾਬਾ ਖਟੀਕਾ 'ਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਵੇ: ਵਿਧਾਇਕ ਡਾ. ਅਜੇ ਗੁਪਤਾ ਅੰਮ੍ਰਿਤਸਰ, 4...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 