• Latest
  • Trending
Punjab: ਨਹੀਂ ਰੁਕ ਰਿਹਾ ਕਾਂਗਰਸ ਦਾ ਕਾਟੋ-ਕਲੇਸ਼: ਮਲੇਰਕੋਟਲਾ ਵਿੱਚ ਵੀ ਕਾਂਗਰਸੀ ਆਗੂ ਹੋਏ ਇੱਕ-ਦੂਜੇ ਦੇ ਸਾਹਮਣੇ

Punjab: ਨਹੀਂ ਰੁਕ ਰਿਹਾ ਕਾਂਗਰਸ ਦਾ ਕਾਟੋ-ਕਲੇਸ਼: ਮਲੇਰਕੋਟਲਾ ਵਿੱਚ ਵੀ ਕਾਂਗਰਸੀ ਆਗੂ ਹੋਏ ਇੱਕ-ਦੂਜੇ ਦੇ ਸਾਹਮਣੇ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

32 minutes ago
Punjab Breaking: ਬਟਾਲਾ ਗ੍ਰਨੇਡ ਹਮਲੇ ਮਾਮਲੇ ‘ਚ ਪੁਲਿਸ ਨੂੰ ਵੱਡੀ ਸਫਲਤਾ, ਹਮਲੇ ਵਿੱਚ ਸ਼ਾਮਿਲ ਤੀਜਾ ਮੁਲਜ਼ਮ ਗ੍ਰਿਫ਼ਤਾਰ

Punjab Breaking: ਬਟਾਲਾ ਗ੍ਰਨੇਡ ਹਮਲੇ ਮਾਮਲੇ ‘ਚ ਪੁਲਿਸ ਨੂੰ ਵੱਡੀ ਸਫਲਤਾ, ਹਮਲੇ ਵਿੱਚ ਸ਼ਾਮਿਲ ਤੀਜਾ ਮੁਲਜ਼ਮ ਗ੍ਰਿਫ਼ਤਾਰ

44 minutes ago
IIT Delhi ਦੇ ਕਨਵੋਕੇਸ਼ਨ ਸਮਾਗਮ ‘ਚ PM Modi ਨੇ ਵਿਦਿਆਰਥੀਆਂ ਨੂੰ ਦਿੱਤਾ ਸਫਲਤਾ ਦਾ ਮੰਤਰ

IIT Delhi ਦੇ ਕਨਵੋਕੇਸ਼ਨ ਸਮਾਗਮ ‘ਚ PM Modi ਨੇ ਵਿਦਿਆਰਥੀਆਂ ਨੂੰ ਦਿੱਤਾ ਸਫਲਤਾ ਦਾ ਮੰਤਰ

2 hours ago
Ludhiana: ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Ludhiana: ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

3 hours ago
Punjab: ਰਾਹੁਲ ਗਾਂਧੀ ਨੂੰ ਫੇਰ ਯਾਦ ਆਏ ਕੈਪਟਨ ਅਮਰਿੰਦਰ, ਅੱਗੋਂ ਉਨ੍ਹਾਂ ਦਾ ਵੀ ਆਇਆ ਜਵਾਬ

Punjab: ਰਾਹੁਲ ਗਾਂਧੀ ਨੂੰ ਫੇਰ ਯਾਦ ਆਏ ਕੈਪਟਨ ਅਮਰਿੰਦਰ, ਅੱਗੋਂ ਉਨ੍ਹਾਂ ਦਾ ਵੀ ਆਇਆ ਜਵਾਬ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਜੰਮੂ ਵਿੱਚ ਮੀਂਹ ਅਤੇ ਲੈਂਡ ਸਲਾਈਡ ਕਾਰਨ ਰੋਕੀ ਗਈ ਅਮਰਨਾਥ ਯਾਤਰਾ

National: ਜੰਮੂ ਵਿੱਚ ਮੀਂਹ ਅਤੇ ਲੈਂਡ ਸਲਾਈਡ ਕਾਰਨ ਰੋਕੀ ਗਈ ਅਮਰਨਾਥ ਯਾਤਰਾ

4 hours ago
Entertainment: ਸਲਮਾਨ ਖਾਨ ਦੇ ਘਰ ਦੇ ਬਾਹਰ ਤਾਇਨਾਤ ਪੁਲਿਸ ਕਰਮੀ ਦੀ ਮੌਤ

Entertainment: ਸਲਮਾਨ ਖਾਨ ਦੇ ਘਰ ਦੇ ਬਾਹਰ ਤਾਇਨਾਤ ਪੁਲਿਸ ਕਰਮੀ ਦੀ ਮੌਤ

4 hours ago
Punjab ਇੰਚਾਰਜ ਭੁਪੇਸ਼ ਬਘੇਲ ਦੇ ਸੂਬਿਆਂ ਦੇ ਦੌਰਿਆਂ ਦਾ ਅੱਜ ਆਖਰੀ ਦਿਨ

Punjab ਇੰਚਾਰਜ ਭੁਪੇਸ਼ ਬਘੇਲ ਦੇ ਸੂਬਿਆਂ ਦੇ ਦੌਰਿਆਂ ਦਾ ਅੱਜ ਆਖਰੀ ਦਿਨ

5 hours ago
Punjab ਦੇ ਸਾਬਕਾ ਮੰਤਰੀ ਵਿਰੁੱਧ ਭ੍ਰਿਸ਼ਟਾਚਾਰ ਮਾਮਲਾ: ਅਗਲੀ ਸੁਣਵਾਈ 29 ਅਗਸਤ ਨੂੰ

Punjab ਦੇ ਸਾਬਕਾ ਮੰਤਰੀ ਵਿਰੁੱਧ ਭ੍ਰਿਸ਼ਟਾਚਾਰ ਮਾਮਲਾ: ਅਗਲੀ ਸੁਣਵਾਈ 29 ਅਗਸਤ ਨੂੰ

5 hours ago
Punjab ਅਤੇ ਦਿੱਲੀ ਵਿੱਚ IED ਧਮਾਕਿਆਂ ਦੀ ਸਾਜਿਸ਼ ਮਾਮਲਾ: NIA ਨੇ ਚਾਰਜਸ਼ੀਟ ਕੀਤੀ ਦਾਖਲ

Punjab ਅਤੇ ਦਿੱਲੀ ਵਿੱਚ IED ਧਮਾਕਿਆਂ ਦੀ ਸਾਜਿਸ਼ ਮਾਮਲਾ: NIA ਨੇ ਚਾਰਜਸ਼ੀਟ ਕੀਤੀ ਦਾਖਲ

6 hours ago
Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਮੀਂਹ ਨੂੰ ਲੈ ਕੇ ਕੀਤੀ ਵੱਡੀ ਭਵਿੱਖਬਾਣੀ

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਮੀਂਹ ਨੂੰ ਲੈ ਕੇ ਕੀਤੀ ਵੱਡੀ ਭਵਿੱਖਬਾਣੀ

6 hours ago
Hindi News
English News
Saturday, August 8, 2026
No Result
View All Result
33 °c
Chandigarh
30 ° Sun
29 ° Mon
29 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਨਹੀਂ ਰੁਕ ਰਿਹਾ ਕਾਂਗਰਸ ਦਾ ਕਾਟੋ-ਕਲੇਸ਼: ਮਲੇਰਕੋਟਲਾ ਵਿੱਚ ਵੀ ਕਾਂਗਰਸੀ ਆਗੂ ਹੋਏ ਇੱਕ-ਦੂਜੇ ਦੇ ਸਾਹਮਣੇ

August 8, 2026
in ਸਿਆਸੀ, ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਨਹੀਂ ਰੁਕ ਰਿਹਾ ਕਾਂਗਰਸ ਦਾ ਕਾਟੋ-ਕਲੇਸ਼: ਮਲੇਰਕੋਟਲਾ ਵਿੱਚ ਵੀ ਕਾਂਗਰਸੀ ਆਗੂ ਹੋਏ ਇੱਕ-ਦੂਜੇ ਦੇ ਸਾਹਮਣੇ

Punjab: ਨਹੀਂ ਰੁਕ ਰਿਹਾ ਕਾਂਗਰਸ ਦਾ ਕਾਟੋ-ਕਲੇਸ਼: ਮਲੇਰਕੋਟਲਾ ਵਿੱਚ ਵੀ ਕਾਂਗਰਸੀ ਆਗੂ ਹੋਏ ਇੱਕ-ਦੂਜੇ ਦੇ ਸਾਹਮਣੇ

– ਵੜਿੰਗ ਨੇ ਸਟੇਜ ਤੋਂ ਉਤਰ ਕੇ ਵਰਕਰ ਕਰਾਏ ਸ਼ਾਂਤ

ਮਲੇਰਕੋਟਲਾ, 8 ਅਗਸਤ (ਵਿਸ਼ਵ ਵਾਰਤਾ) – ਪੰਜਾਬ ਵਿੱਚ ਕਾਂਗਰਸ ਦੇ “ਹਰ ਬੂਥ ਕਾਂਗਰਸ ਮਜ਼ਬੂਤ” ਮੁਹਿੰਮ ਦੇ ਆਖਰੀ ਦਿਨ ਦੀ ਸ਼ੁਰੂਆਤ ਵਿੱਚ ਮਲੇਰਕੋਟਲਾ ਜ਼ਿਲ੍ਹੇ ਦੇ ਕਾਂਗਰਸੀ ਆਗੂ ਇੱਕ-ਦੂਜੇ ਦੇ ਸਾਹਮਣੇ ਹੋ ਗਏ। ਪੰਜਾਬ ਇੰਚਾਰਜ ਭੁਪੇਸ਼ ਬਘੇਲ ਦੇ ਸੂਬੇ ਦੇ ਦੌਰੇ ਦਾ ਅੱਜ ਆਖਰੀ ਦਿਨ ਹੈ, ਉਨ੍ਹਾਂ ਦੀਆਂ ਮੀਟਿੰਗਾਂ ਜੋ ਪਹਿਲੇ ਦਿਨ ਤੋਂ ਹੋ ਰਿਹਾ ਹੈ ਉਹ ਅੱਜ ਵੀ ਜਾਰੀ ਰਿਹਾ, ਮਤਲਬ ਕਿ ਅੱਜ ਵੀ ਮੀਟਿੰਗ ਦੌਰਾਨ ਹੰਗਾਮਾ ਹੋਇਆ।

ਇਹ ਸਾਰਾ ਮਾਮਲਾ ਉਦੋਂ ਸ਼ੁਰੂ ਹੋਇਆ ਜਦੋਂ ਸਾਬਕਾ ਵਿਧਾਇਕ ਜਸਵੀਰ ਸਿੰਘ ਜੱਸੀ ਨੇ ਸਟੇਜ ‘ਤੇ ਚੜ੍ਹਨ ਦੀ ਕੋਸ਼ਿਸ਼ ਕੀਤੀ, ਤਾਂ ਰਜ਼ੀਆ ਸੁਲਤਾਨਾ ਦਾ ਸਮਰਥਨ ਕਰਨ ਵਾਲੇ ਕਾਂਗਰਸੀ ਆਗੂਆਂ ਨੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਮੌਕੇ ‘ਤੇ, ਦੋਵਾਂ ਪਾਸਿਆਂ ਦੇ ਵਰਕਰਾਂ ਨੇ ਆਪਣੇ-ਆਪਣੇ ਆਗੂਆਂ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ। ਜਦੋਂ ਸਥਿਤੀ ਗਰਮ ਹੋ ਗਈ ਤਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਖੁਦ ਸਟੇਜ ਤੋਂ ਹੇਠਾਂ ਆਏ ਅਤੇ ਪਾਰਟੀ ਵਰਕਰਾਂ ਨੂੰ ਸ਼ਾਂਤ ਕੀਤਾ।

ਦੱਸ ਦਈਏ ਕਿ ਪੰਜਾਬ ਇੰਚਾਰਜ ਭੁਪੇਸ਼ ਬਘੇਲ 31 ਜੁਲਾਈ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾਨ ਕਰਕੇ ਵਰਕਰਾਂ ਦੀ ਨਬਜ਼ ਟਟੋਲ ਰਹੇ ਅਤੇ ਅਖੀਰ ਆਪਣੀ ਰਿਪੋਰਟ ਹਾਈਕਮਾਂਡ ਨੂੰ ਸੌਂਪਣਗੇ। ਉਨ੍ਹਾਂ ਦੀ ਜ਼ਿਮੇਵਾਰੀ ਪੰਜਾਬ ਅੰਦਰ ਕੀ ਕੁੱਝ ਹੋ ਰਿਹਾ ਹੈ ਉਸ ਦੀ ਰਿਪੋਰਟ ਹਾਈਕਮਾਂਡ ਨੂੰ ਸੌਂਪਣੀ ਹੈ, ਅਤੇ ਸਾਰੇ ਲੀਡਰਾਂ ਨੂੰ ਨਾਲ ਲੈ ਕੇ ਚੱਲਣਾ ਹੈ, ਪਰ ਚੰਨੀ ਧੜੇ ਨੇ ਸਾਰੀਆਂ ਹੀ ਮੀਟਿੰਗਾਂ ਤੋਂ ਦੂਰੀ ਬਣਾਈ ਰੱਖੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 8, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab Breaking: ਬਟਾਲਾ ਗ੍ਰਨੇਡ ਹਮਲੇ ਮਾਮਲੇ ‘ਚ ਪੁਲਿਸ ਨੂੰ ਵੱਡੀ ਸਫਲਤਾ, ਹਮਲੇ ਵਿੱਚ ਸ਼ਾਮਿਲ ਤੀਜਾ ਮੁਲਜ਼ਮ ਗ੍ਰਿਫ਼ਤਾਰ

Punjab Breaking: ਬਟਾਲਾ ਗ੍ਰਨੇਡ ਹਮਲੇ ਮਾਮਲੇ ‘ਚ ਪੁਲਿਸ ਨੂੰ ਵੱਡੀ ਸਫਲਤਾ, ਹਮਲੇ ਵਿੱਚ ਸ਼ਾਮਿਲ ਤੀਜਾ ਮੁਲਜ਼ਮ ਗ੍ਰਿਫ਼ਤਾਰ

by Ranjit Singh
August 8, 2026
0

Punjab Breaking: ਬਟਾਲਾ ਗ੍ਰਨੇਡ ਹਮਲੇ ਮਾਮਲੇ 'ਚ ਪੁਲਿਸ ਨੂੰ ਵੱਡੀ ਸਫਲਤਾ, ਹਮਲੇ ਵਿੱਚ ਸ਼ਾਮਿਲ ਤੀਜਾ ਮੁਲਜ਼ਮ ਗ੍ਰਿਫ਼ਤਾਰ ਬਟਾਲਾ, 8 ਅਗਸਤ...

IIT Delhi ਦੇ ਕਨਵੋਕੇਸ਼ਨ ਸਮਾਗਮ ‘ਚ PM Modi ਨੇ ਵਿਦਿਆਰਥੀਆਂ ਨੂੰ ਦਿੱਤਾ ਸਫਲਤਾ ਦਾ ਮੰਤਰ

IIT Delhi ਦੇ ਕਨਵੋਕੇਸ਼ਨ ਸਮਾਗਮ ‘ਚ PM Modi ਨੇ ਵਿਦਿਆਰਥੀਆਂ ਨੂੰ ਦਿੱਤਾ ਸਫਲਤਾ ਦਾ ਮੰਤਰ

by Ranjit Singh
August 8, 2026
0

IIT Delhi ਦੇ ਕਨਵੋਕੇਸ਼ਨ ਸਮਾਗਮ 'ਚ PM Modi ਨੇ ਵਿਦਿਆਰਥੀਆਂ ਨੂੰ ਦਿੱਤਾ ਸਫਲਤਾ ਦਾ ਮੰਤਰ ਨਵੀਂ ਦਿੱਲੀ, 8 ਅਗਸਤ (ਵਿਸ਼ਵ...

Ludhiana: ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Ludhiana: ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
August 8, 2026
0

Ludhiana: ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਲੁਧਿਆਣਾ, 8 ਅਗਸਤ (ਵਿਸ਼ਵ ਵਾਰਤਾ) – ਲੁਧਿਆਣਾ ਵਿੱਚ ਇੱਕ ਨੌਜਵਾਨ ਦੀ ਗੋਲੀ ਮਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 8, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

by Jaspreet Kaur
2 days ago
0

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ ਅੰਮ੍ਰਿਤਸਰ, 6 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 