• Latest
  • Trending
Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

22 minutes ago
ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

6 minutes ago
Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

1 hour ago
Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

1 hour ago
Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

3 hours ago
Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

3 hours ago
Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

3 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

4 hours ago
Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

4 hours ago
National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

5 hours ago
National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

5 hours ago
Hindi News
English News
Wednesday, September 30, 2026
No Result
View All Result
33 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

September 30, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਪੰਜਾਬ ਕਾਂਗਰਸ ਦੇ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਤੋਂ ਕੁਝ ਦਿਨਾਂ ਬਾਅਦ ਹੁਣ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਦਲਣ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਸੂਤਰਾਂ ਮੁਤਾਬਕ ਅਗਲੇ ਦੋ ਦਿਨਾਂ ਵਿੱਚ ਸੂਬਾ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ। ਵੜਿੰਗ ਨੂੰ ਜਲਦ ਹੀ ਨਵੀਂ ਦਿੱਲੀ ਬੁਲਾਏ ਜਾਣ ਦੀ ਸੰਭਾਵਨਾ ਹੈ।

ਸੂਤਰਾਂ ਅਨੁਸਾਰ ਇਸ ਮੁੱਦੇ ’ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਏਆਈਸੀਸੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਸਚਿਨ ਪਾਇਲਟ ਵਿਚਾਲੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਵਿੱਚ ਚਰਚਾ ਹੋਈ ਸੀ। ਪਾਰਟੀ ਵੱਲੋਂ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਵਿਰੋਧ ਵਿੱਚ ਦੇਸ਼ ਪੱਧਰੀ ਪ੍ਰਦਰਸ਼ਨ ਕਾਰਨ ਫ਼ੈਸਲਾ ਟਲ ਗਿਆ ਸੀ। ਹੁਣ ਪਾਇਲਟ ਅਤੇ ਰਾਹੁਲ ਗਾਂਧੀ ਵਿਚਾਲੇ ਹੋਣ ਵਾਲੀ ਅਗਲੀ ਮੀਟਿੰਗ ਤੋਂ ਬਾਅਦ ਫ਼ੈਸਲਾ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਵੀ ਕੁਝ ਸੀਨੀਅਰ ਪੰਜਾਬ ਕਾਂਗਰਸੀ ਆਗੂਆਂ ਨੂੰ ਸੂਬਾ ਪ੍ਰਧਾਨ ਵਿੱਚ ਬਦਲਾਅ ਦੇ ਸੰਕੇਤ ਮਿਲਣ ਦੀ ਗੱਲ ਸੂਤਰਾਂ ਨੇ ਕਹੀ ਹੈ। ਨਵੇਂ ਪ੍ਰਧਾਨ ਦੀ ਦੌੜ ਵਿੱਚ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਪਰਗਟ ਸਿੰਘ, ਸੰਸਦ ਮੈਂਬਰ ਜੀਐੱਸ ਔਜਲਾ ਅਤੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਦੇ ਨਾਮ ਚਰਚਾ ਵਿੱਚ ਦੱਸੇ ਜਾ ਰਹੇ ਹਨ।

ਇੱਕ ਸੀਨੀਅਰ ਆਗੂ ਦੇ ਹਵਾਲੇ ਨਾਲ ਸੂਤਰਾਂ ਨੇ ਕਿਹਾ ਕਿ ਪਾਰਟੀ ਲੀਡਰਸ਼ਿਪ ਵੱਲੋਂ ਸੰਸਦ ਮੈਂਬਰ ਦੀ ਬਜਾਏ ਮੌਜੂਦਾ ਜਾਂ ਸਾਬਕਾ ਵਿਧਾਇਕ ਨੂੰ ਸੂਬਾ ਪ੍ਰਧਾਨ ਬਣਾਉਣ ਦੀ ਸੰਭਾਵਨਾ ਵੱਧ ਹੈ। ਨਵੇਂ ਜੱਟ ਚਿਹਰੇ ਨੂੰ ਜ਼ਿੰਮੇਵਾਰੀ ਦੇਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਰਿਹਾ। ਸੂਤਰਾਂ ਮੁਤਾਬਕ ਸਚਿਨ ਪਾਇਲਟ ਦੇ ਪੰਜਾਬ ਦੌਰੇ ਅਤੇ ਦਿੱਲੀ ਵਿੱਚ ਕਾਂਗਰਸੀ ਆਗੂਆਂ ਨਾਲ ਹੋਈਆਂ ਮੁਲਾਕਾਤਾਂ ਤੋਂ ਬਾਅਦ ਮਿਲੀ ਫੀਡਬੈਕ ਰਿਪੋਰਟ ਦੇ ਆਧਾਰ ’ਤੇ ਸੂਬਾ ਇਕਾਈ ਵਿੱਚ ਬਦਲਾਅ ਦੀ ਪ੍ਰਕਿਰਿਆ ਅੱਗੇ ਵਧਾਈ ਜਾ ਰਹੀ ਹੈ। ਜਲਦੀ ਹੀ ਆਉਣ ਵਾਲੇ ਦਿਨਾਂ ‘ਚ ਤਸਵੀਰ ਸਾਫ ਹੋ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

by Ankit
September 30, 2026
0

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ — ਸਿਹਤ ਮੰਤਰੀ ਨੇ ਉਨ੍ਹਾਂ ਨੂੰ ਸਫਲਤਾ...

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

by Ranjit Singh
September 30, 2026
0

Asian Games 'ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਭਾਰਤ ਨੇ ਏਸ਼ੀਆਈ ਖੇਡਾਂ...

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

by Ranjit Singh
September 30, 2026
0

Punjab: ਅਮਿਤ ਸ਼ਾਹ ਪਹੁੰਚੇ ਜਲੰਧਰ ਜਲੰਧਰ, 30 ਸਤੰਬਰ (ਵਿਸ਼ਵ ਵਾਰਤਾ) – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜਲੰਧਰ ਦੌਰੇ 'ਤੇ...

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

by Ranjit Singh
September 30, 2026
0

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਏਸ਼ੀਆਈ ਖੇਡਾਂ ਵਿੱਚ ਬੁੱਧਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

by Ankit
September 30, 2026
0

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ — ਸਿਹਤ ਮੰਤਰੀ ਨੇ ਉਨ੍ਹਾਂ ਨੂੰ ਸਫਲਤਾ...

Most Popular

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

by Navjot
3 weeks ago
0

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ ਨਵੀਂ ਦਿੱਲੀ, 9 ਸਤੰਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 