• Latest
  • Trending
Punjab Congress :ਪੋਸਟਰ ਵਿਵਾਦ ‘ਚ ਘਿਰੀ ਪੰਜਾਬ ਕਾਂਗਰਸ

Punjab Congress :ਪੋਸਟਰ ਵਿਵਾਦ ‘ਚ ਘਿਰੀ ਪੰਜਾਬ ਕਾਂਗਰਸ

10 months ago
Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

7 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

33 minutes ago
Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

39 minutes ago
Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ

1 hour ago
Punjab: ਫਿਰੋਜ਼ਪੁਰ ’ਚ AAP ਆਗੂ ਦਾ ਗੋਲੀਆਂ ਮਾਰ ਕੇ ਕਤਲ

Punjab: ਫਿਰੋਜ਼ਪੁਰ ’ਚ AAP ਆਗੂ ਦਾ ਗੋਲੀਆਂ ਮਾਰ ਕੇ ਕਤਲ

2 hours ago
Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ

Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ

2 hours ago
Punjab: ਬੈਂਗਲੁਰੂ ’ਚ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੂੰ ਮਿਲੇ CM ਭਗਵੰਤ ਮਾਨ

Punjab: ਬੈਂਗਲੁਰੂ ’ਚ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੂੰ ਮਿਲੇ CM ਭਗਵੰਤ ਮਾਨ

2 hours ago
Womens Asia Cup: ਭਾਰਤ ਦਾ ਪਹਿਲਾ ਮੈਚ ਅੱਜ: ਥਾਈਲੈਂਡ ਨਾਲ ਹੋਵੇਗਾ ਮੁਕਾਬਲਾ

Womens Asia Cup: ਭਾਰਤ ਦਾ ਪਹਿਲਾ ਮੈਚ ਅੱਜ: ਥਾਈਲੈਂਡ ਨਾਲ ਹੋਵੇਗਾ ਮੁਕਾਬਲਾ

3 hours ago
Punjab: ‘ਸ਼ੇਰ-ਏ-ਪੰਜਾਬ T20 ਲੀਗ’ ਦੀ ਸ਼ੁਰੂਆਤ ਅੱਜ ਤੋਂ, 6 ਟੀਮਾਂ ਵਿਚਾਲੇ ਹੋਣਗੇ ਮੁਕਾਬਲੇ

Punjab: ‘ਸ਼ੇਰ-ਏ-ਪੰਜਾਬ T20 ਲੀਗ’ ਦੀ ਸ਼ੁਰੂਆਤ ਅੱਜ ਤੋਂ, 6 ਟੀਮਾਂ ਵਿਚਾਲੇ ਹੋਣਗੇ ਮੁਕਾਬਲੇ

4 hours ago
IMD Weather Update: ਮੌਸਮ ਵਿਭਾਗ ਵੱਲੋਂ 26 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਤੇਜ਼ ਹਵਾਵਾਂ ਦੀ ਵੀ ਚੇਤਾਵਨੀ

IMD Weather Update: ਮੌਸਮ ਵਿਭਾਗ ਵੱਲੋਂ 26 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਤੇਜ਼ ਹਵਾਵਾਂ ਦੀ ਵੀ ਚੇਤਾਵਨੀ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵਾਂ ਅਪਡੇਟ, ਸੂਬੇ ’ਚ ਵਧੇ ਸਵਾਈਨ ਫਲੂ ਦੇ ਕੇਸ

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵਾਂ ਅਪਡੇਟ, ਸੂਬੇ ’ਚ ਵਧੇ ਸਵਾਈਨ ਫਲੂ ਦੇ ਕੇਸ

5 hours ago
Hindi News
English News
Sunday, August 30, 2026
No Result
View All Result
33 °c
Chandigarh
31 ° Mon
30 ° Tue
29 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Congress :ਪੋਸਟਰ ਵਿਵਾਦ ‘ਚ ਘਿਰੀ ਪੰਜਾਬ ਕਾਂਗਰਸ

November 6, 2025
in ਖਬਰਾਂ, ਪੰਜਾਬ
Punjab Congress :ਪੋਸਟਰ ਵਿਵਾਦ ‘ਚ ਘਿਰੀ ਪੰਜਾਬ ਕਾਂਗਰਸ

Punjab Congress :ਪੋਸਟਰ ਵਿਵਾਦ ‘ਚ ਘਿਰੀ ਪੰਜਾਬ ਕਾਂਗਰਸ

– ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਤੋਂ ਸਿੱਖ ਪੰਥ ਤੋਂ ਮੁਆਫ਼ੀ ਮੰਗਣ ਦੀ ਕੀਤੀ ਮੰਗ

– ਪੜੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ, 6 ਨਵੰਬਰ 2025 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ (Punjab Congress) ਇੱਕ ਪੋਸਟਰ ਵਿਵਾਦ ਵਿੱਚ ਘਿਰਦੀ ਨਜ਼ਰ ਆ ਰਹੀ ਹੈ। ਕਾਂਗਰਸ ਪਾਰਟੀ ਵੱਲੋਂ ਚੋਣ ਪ੍ਰਚਾਰ ਦੌਰਾਨ ਸਟੇਜ ਉੱਪਰ ਲੱਗੇ ਇਕ ਬੈਨਰ ‘ਚ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਜੈਤਾ ਜੀ ਦੀਆਂ ਤਸਵੀਰਾਂ ਤੋਂ ਉੱਤੇ ਆਪਣੇ ਆਗੂਆਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਇਸ ਪੋਸਟਰ ਦੇ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ, “ਇਹ ਪੂਰੀ ਤਰ੍ਹਾਂ ਗਲਤ ਹੈ। ਕਾਂਗਰਸ ਨੂੰ ਇਸ ਲਈ ਸਿੱਖ ਭਾਈਚਾਰੇ ਤੋਂ ਮੁਆਫੀ ਮੰਗਣੀ ਚਾਹੀਦੀ ਹੈ।”

ਸੁਖਬੀਰ ਬਾਦਲ ਨੇ ਕਿਹਾ ਕਿ “ਕਾਂਗਰਸ ਪਾਰਟੀ (Punjab Congress) ਵੱਲੋਂ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ ) ਦੀਆਂ ਤਸਵੀਰਾਂ ਦੇ ਕੀਤੇ ਨਿਰਾਦਰ ਦੀ ਮੈਂ ਸਖ਼ਤ ਨਿਖੇਦੀ ਕਰਦਾ ਹਾਂ । ਕਾਂਗਰਸ ਪਾਰਟੀ ਵਲੋਂ ਚੋਣ ਪ੍ਰਚਾਰ ਲਈ ਲਗਾਈ ਸਟੇਜ ਉੱਪਰ ਲੱਗੇ ਬੈਨਰ ‘ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਬਾਬਾ ਜੀਵਨ ਸਿੰਘ ਜੀ ਦੀ ਤਸਵੀਰ ਤੋਂ ਉੱਪਰ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਸਮੇਤ ਹੋਰ ਕਾਂਗਰਸੀ ਆਗੂਆਂ ਦੀਆ ਤਸਵੀਰਾਂ ਲਗਾਉਣੀਆਂ ਇੱਕ ਬੱਜਰ ਗੁਨਾਹ ਹੈ । ਪਹਿਲਾਂ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਗਿਆ ਤੇ ਹੁਣ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਜੀਵਨ ਸਿੰਘ ਜੀ ਦਾ ਨਿਰਾਦਰ ਕੀਤਾ ਹੈ। ਇਸ ਕਰਕੇ ਸਿੱਖ ਮਨਾਂ ਨੂੰ ਵੱਡੀ ਠੇਸ ਪਹੁੰਚੀ ਹੈ , ਕਾਂਗਰਸ ਪਾਰਟੀ ਇਸ ਗੁਨਾਹ ਲਈ ਸਮੁੱਚੇ ਸਿੱਖ ਪੰਥ ਤੋਂ ਮੁਆਫ਼ੀ ਮੰਗੇ ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Punjab Congress
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

by Ranjit Singh
August 30, 2026
0

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ - ਮਾਂ ਨਾਲ ਨਾਨਕੇ ਆਏ 3 ਸਾਲਾ ਮਾਸੂਮ ਦੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

by Ranjit Singh
August 30, 2026
0

Punjab Weather: ਸੂਬੇ 'ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ

by Ranjit Singh
August 30, 2026
0

Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਸੀਨੀਅਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

by Ranjit Singh
August 30, 2026
0

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ - ਮਾਂ ਨਾਲ ਨਾਨਕੇ ਆਏ 3 ਸਾਲਾ ਮਾਸੂਮ ਦੀ...

Most Popular

Breaking: ਜੈਪੁਰ ਵਿੱਚ ਸੀਜੇਪੀ ਦੇ ਆਸ਼ੂਤੋਸ਼ ਰਾਂਕਾ ‘ਤੇ ਹਮਲਾ !

Breaking: ਜੈਪੁਰ ਵਿੱਚ ਸੀਜੇਪੀ ਦੇ ਆਸ਼ੂਤੋਸ਼ ਰਾਂਕਾ ‘ਤੇ ਹਮਲਾ !

by Ranjit Singh
1 week ago
0

Breaking: ਜੈਪੁਰ ਵਿੱਚ ਸੀਜੇਪੀ ਦੇ ਆਸ਼ੂਤੋਸ਼ ਰਾਂਕਾ 'ਤੇ ਹਮਲਾ ! ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ) – ਸੀਜੇਪੀ ਦੇ ਬੁਲਾਰੇ ਆਸ਼ੂਤੋਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 