• Latest
  • Trending
Punjab Congress Protest: ਹੱਥਾਂ ‘ਚ ਤਖ਼ਤੀਆਂ ਫੜ ਪੰਜਾਬ ਕਾਂਗਰਸ ਸਾਂਸਦਾਂ ਨੇ ਲੋਕ ਸਭਾ ਦੇ ਬਾਹਰ ਕੀਤਾ ਰੋਸ-ਪ੍ਰਦਰਸ਼ਨ

2 years ago
ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ “ਲੋਕ ਪੀੜਾਂ” ਲੋਕ ਅਰਪਣ

14 minutes ago
ਕ੍ਰਾਈਮ ਡਰਾਮਾ ਫਿਲਮ ‘City of Gold’ ਦੀ ਸ਼ੂਟਿੰਗ ਮੁਕੰਮਲ; ਅਗਲੇ ਸਾਲ ਹੋਵੇਗੀ ਰਿਲੀਜ਼

17 minutes ago
ਅਮਰੀਕਾ ਵਿੱਚ 2026 ਦੌਰਾਨ ਖਸਰੇ ਦੇ ਲਗਭਗ 5,840 ਪੁਸ਼ਟੀ ਕੀਤੇ ਮਾਮਲੇ ਆਏ ਸਾਹਮਣੇ ; 1991 ਤੋਂ ਬਾਅਦ ਸਭ ਤੋਂ ਵੱਧ 

23 minutes ago
ਦਿੱਲੀ-ਐਨਸੀਆਰ ਵਿੱਚ ਵਧੀ ਠੰਢ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ‘ਚ ; AQI 327

ਸਮੁੰਦਰੀ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ‘INS Sahyadri ‘ ਪਹੁੰਚਿਆ ਵੀਅਤਨਾਮ 

ਦਿੱਲੀ ਦੇ ਬੁਰਾੜੀ ਵਿੱਚ ਇੱਕ ਗੋਦਾਮ ਨੂੰ ਲੱਗੀ ਅੱਗ; ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ

ਪੇਰੂ ਵਿੱਚ 6.7 ਤੀਬਰਤਾ ਦਾ ਭੂਚਾਲ ; ਰਾਜਧਾਨੀ ਲੀਮਾ ਤੱਕ ਮਹਿਸੂਸ ਹੋਏ ਝਟਕੇ

41 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਵੇਦਾਂਤਾ ਪਾਵਰ ਦੇ ਪ੍ਰੋਜੈਕਟ ਨਵੀਂ ਦਿਸ਼ਾ ਨੇ ਪੰਜਾਬ ਦੇ 3,000 ਤੋਂ ਵੱਧ ਕਿਸਾਨਾਂ ਨੂੰ ਸਸ਼ਕਤ ਬਣਾਉਣ ਲਈ ਜਿੱਤਿਆ ਇੰਡੀਆ ਸੀਐਸਆਰ ਐਵਾਰਡ

Punjab: ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਪੰਜ ਤੱਤਾਂ ‘ਚ ਵਲੀਨ

Punjab: ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਅੰਤਿਮ ਸਸਕਾਰ ਦੀਆਂ ਤਿਆਰੀਆਂ ਪੂਰੀਆਂ, ਕੁਝ ਹੀ ਸਮੇਂ ਤੱਕ ਹੋਵੇਗਾ ਸਸਕਾਰ

2 hours ago
Weather fog Alert: ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ’ਚ ਸੰਘਣੀ ਧੁੰਦ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

3 hours ago
Hindi News
English News
Saturday, November 21, 2026
No Result
View All Result
25 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Congress Protest: ਹੱਥਾਂ ‘ਚ ਤਖ਼ਤੀਆਂ ਫੜ ਪੰਜਾਬ ਕਾਂਗਰਸ ਸਾਂਸਦਾਂ ਨੇ ਲੋਕ ਸਭਾ ਦੇ ਬਾਹਰ ਕੀਤਾ ਰੋਸ-ਪ੍ਰਦਰਸ਼ਨ

November 29, 2024
in ਪੰਜਾਬ
Punjab Congress Protest: ਹੱਥਾਂ ‘ਚ ਤਖ਼ਤੀਆਂ ਫੜ ਪੰਜਾਬ ਕਾਂਗਰਸ ਸਾਂਸਦਾਂ ਨੇ ਲੋਕ ਸਭਾ ਦੇ ਬਾਹਰ ਕੀਤਾ ਰੋਸ-ਪ੍ਰਦਰਸ਼ਨ

Punjab Congress: ਹੱਥਾਂ ‘ਚ ਤਖ਼ਤੀਆਂ ਫੜ ਪੰਜਾਬ ਕਾਂਗਰਸ ਸਾਂਸਦਾਂ ਨੇ ਲੋਕ ਸਭਾ ਦੇ ਬਾਹਰ ਕੀਤਾ ਰੋਸ-ਪ੍ਰਦਰਸ਼ਨ

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੋਕ ਸਭਾ ਵਿੱਚ ਭਾਜਪਾ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਲੋਕ ਸਭਾ ਭਵਨ ਦੇ ਬਾਹਰ ਵੜਿੰਗ ਸਮੇਤ ਪਟਿਆਲਾ ਤੋਂ ਧਰਮਵੀਰ ਗਾਂਧੀ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਡਾ: ਅਮਰ ਸਿੰਘ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਲੋਕ ਸਭਾ ਦੇ ਬਾਹਰ ਖੜ੍ਹੇ ਹੋ ਕੇ ਅਤੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰਾਜਾ ਵੜਿੰਗ ਨੇ ਭਾਜਪਾ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਪੰਜਾਬ ਵਿੱਚੋਂ ਫ਼ਸਲਾਂ ਦੀ ਖ਼ਰੀਦ ਵਿੱਚ ਦੇਰੀ ਕਰ ਰਹੀ ਹੈ।
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ “ਦਸੰਬਰ 2021 ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਦੇ ਸਮੇਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਮੁਤਾਬਕ ਨਾ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਪੂਰੀ ਕੀਤੀ ਗਈ, ਨਾ ਅੰਦੋਲਨ ਦੌਰਾਨ ਦਰਜ ਕੀਤੇ ਗਏ ਕੇਸ ਵਾਪਸ ਲੈਣ ਦੀ ਗਰੰਟੀ ਪੂਰੀ ਹੋਈ ਅਤੇ ਨਾ ਹੀ ਲਖੀਮਪੁਰ ਖੀਰੀ ਕਾਂਡ ਦੇ ਪੀੜ੍ਹਤਾਂ ਨੂੰ ਨਿਆਂ ਮਿਲਿਆ ਹੈ। ਕਿਸਾਨਾਂ ਦੀਆਂ 12 ਦੇ ਕਰੀਬ ਰੱਖੀਆਂ ਗਈਆਂ ਮੰਗਾਂ ਵਿੱਚੋ ਇੱਕ ਵੀ ਪੂਰੀ ਨਾ ਕਰਨਾ ਭਾਜਪਾ ਦਾ ਕਿਸਾਨਾਂ ਪ੍ਰਤੀ ਅਨਿਆਂ ਅਤੇ ਸਿੱਧਾ ਧੱਕਾ ਹੈ। ਕਿਸਾਨੀ ਨਾਲ ਖੇਤਰੀ ਅਤੇ ਕੇਂਦਰ ਦੇ ਪੱਧਰ ਤੇ ਹੋ ਰਹੇ ਅਨਿਆਂ ਖਿਲਾਫ ਅੱਜ ਸੰਸਦ ਵਿੱਚ ਆਵਾਜ਼ ਉਠਾ ਕੇ ਸਰਕਾਰ ਨੂੰ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਤਾਕੀਦ ਕੀਤੀ।”

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Punjab Congress Protest
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ “ਲੋਕ ਪੀੜਾਂ” ਲੋਕ ਅਰਪਣ

ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ “ਲੋਕ ਪੀੜਾਂ” ਲੋਕ ਅਰਪਣ

by Navjot
November 21, 2026
0

ਲੁਧਿਆਣਾਃ 21  ਨਵੰਬਰ(ਵਿਸ਼ਵ ਵਾਰਤਾ) ਇਨਕਲਾਬੀ ਸੋਚ ਧਾਰਾ ਦੇ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ,ਕਵਿਤਾ ਬਾਰੇ ਆਲੋਚਨਾ ਤੇ ਉਸ...

ਦਿੱਲੀ-ਐਨਸੀਆਰ ਵਿੱਚ ਵਧੀ ਠੰਢ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ‘ਚ ; AQI 327

ਦਿੱਲੀ-ਐਨਸੀਆਰ ਵਿੱਚ ਵਧੀ ਠੰਢ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ‘ਚ ; AQI 327

by Navjot
November 21, 2026
0

ਨਵੀਂ ਦਿੱਲੀ, 21 ਨਵੰਬਰ (ਵਿਸ਼ਵ ਵਾਰਤਾ) - ਦਿੱਲੀ-ਐਨਸੀਆਰ ਵਿੱਚ ਜਿਵੇਂ-ਜਿਵੇਂ ਸਰਦੀਆਂ ਦਾ ਪ੍ਰਭਾਵ ਵਧ ਰਿਹਾ ਹੈ, ਦਿੱਲੀ ਵਿੱਚ ਹਵਾ ਦੀ...

ਦਿੱਲੀ ਦੇ ਬੁਰਾੜੀ ਵਿੱਚ ਇੱਕ ਗੋਦਾਮ ਨੂੰ ਲੱਗੀ ਅੱਗ; ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ

ਦਿੱਲੀ ਦੇ ਬੁਰਾੜੀ ਵਿੱਚ ਇੱਕ ਗੋਦਾਮ ਨੂੰ ਲੱਗੀ ਅੱਗ; ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ

by Navjot
November 21, 2026
0

ਨਵੀਂ ਦਿੱਲੀ, 21 ਨਵੰਬਰ (ਵਿਸ਼ਵ ਵਾਰਤਾ)  ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਦਿੱਲੀ ਦੇ ਬੁਰਾੜੀ ਇਲਾਕੇ ਵਿੱਚ ਇੱਕ ਗੋਦਾਮ ਨੂੰ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ “ਲੋਕ ਪੀੜਾਂ” ਲੋਕ ਅਰਪਣ

ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ “ਲੋਕ ਪੀੜਾਂ” ਲੋਕ ਅਰਪਣ

by Navjot
November 21, 2026
0

ਲੁਧਿਆਣਾਃ 21  ਨਵੰਬਰ(ਵਿਸ਼ਵ ਵਾਰਤਾ) ਇਨਕਲਾਬੀ ਸੋਚ ਧਾਰਾ ਦੇ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ,ਕਵਿਤਾ ਬਾਰੇ ਆਲੋਚਨਾ ਤੇ ਉਸ...

Most Popular

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ, ਮੀਂਹ ਕਾਰਨ ਟਾਸ ਵਿੱਚ ਦੇਰੀ

by Ranjit Singh
2 weeks ago
0

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ, ਮੀਂਹ ਕਾਰਨ ਟਾਸ ਵਿੱਚ ਦੇਰੀ ਨਵੀਂ ਦਿੱਲੀ, 4 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 