• Latest
  • Trending
Punjab: ਮੁੱਖ ਮੰਤਰੀ ਦੇ ਯਤਨਾਂ ਸਦਕਾ ਹੋਰ ਮਜ਼ਬੂਤ ਹੋਇਆ ਸਹਿਕਾਰੀ ਅਦਾਰਾ ‘ਮਿਲਕਫੈੱਡ’

Punjab: ਮੁੱਖ ਮੰਤਰੀ ਦੇ ਯਤਨਾਂ ਸਦਕਾ ਹੋਰ ਮਜ਼ਬੂਤ ਹੋਇਆ ਸਹਿਕਾਰੀ ਅਦਾਰਾ ‘ਮਿਲਕਫੈੱਡ’

2 years ago
Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

1 minute ago
Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

31 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

54 minutes ago
Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

1 hour ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

2 hours ago
Cricket: ਅਫਗਾਨਿਸਤਾਨ ਦੀ ਸਭ ਤੋਂ ਵੱਡੀ ਹਾਰ: ਸ਼੍ਰੇਅਸ ਐਂਡ ਕੰਪਨੀ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

Cricket: ਅਫਗਾਨਿਸਤਾਨ ਦੀ ਸਭ ਤੋਂ ਵੱਡੀ ਹਾਰ: ਸ਼੍ਰੇਅਸ ਐਂਡ ਕੰਪਨੀ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

2 hours ago
Chandigarh: ‘ਭਾਰਤ ਟੈਕਸੀ’ ਦੀ ਅੱਜ ਤੋਂ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

Chandigarh: ‘ਭਾਰਤ ਟੈਕਸੀ’ ਦੀ ਅੱਜ ਤੋਂ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

3 hours ago
Punjab CM ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਅੱਜ

Punjab CM ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਅੱਜ

3 hours ago
Hukamnama Sri Darbar Sahib Today – 18 September 2026 | Ang 847 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 September 2026 | Ang 847 I ਅੱਜ ਦਾ ਹੁਕਮਨਾਮਾ

4 hours ago
ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

12 hours ago
Hindi News
English News
Friday, September 18, 2026
No Result
View All Result
26 °c
Chandigarh
27 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁੱਖ ਮੰਤਰੀ ਦੇ ਯਤਨਾਂ ਸਦਕਾ ਹੋਰ ਮਜ਼ਬੂਤ ਹੋਇਆ ਸਹਿਕਾਰੀ ਅਦਾਰਾ ‘ਮਿਲਕਫੈੱਡ’

December 29, 2024
in ਖਬਰਾਂ, ਚੰਡੀਗੜ੍ਹ, ਪੰਜਾਬ
Punjab: ਮੁੱਖ ਮੰਤਰੀ ਦੇ ਯਤਨਾਂ ਸਦਕਾ ਹੋਰ ਮਜ਼ਬੂਤ ਹੋਇਆ ਸਹਿਕਾਰੀ ਅਦਾਰਾ ‘ਮਿਲਕਫੈੱਡ’

Punjab: ਮੁੱਖ ਮੰਤਰੀ ਦੇ ਯਤਨਾਂ ਸਦਕਾ ਹੋਰ ਮਜ਼ਬੂਤ ਹੋਇਆ ਸਹਿਕਾਰੀ ਅਦਾਰਾ ‘ਮਿਲਕਫੈੱਡ’

  • ਮਿਲਕਫੈੱਡ ਨੇ ਪ੍ਰਤੀ ਦਿਨ 20 ਲੱਖ ਲਿਟਰ ਤੋਂ ਵੱਧ ਦੁੱਧ ਖਰੀਦਿਆ, ਬੀਤੇ ਸਾਲ ਨਾਲੋਂ 9.4 ਫੀਸਦੀ ਇਜ਼ਾਫਾ
  • ਵੇਰਕਾ ਬ੍ਰਾਂਡ ਦੀ ਸਰਦਾਰੀ ਕਾਇਮ, ਪ੍ਰਤੀ ਦਿਨ 12.66 ਲੱਖ ਪੈਕੇਟ ਦੁੱਧ ਵੇਚਿਆ
  • ਦੁੱਧ ਦੀ ਖਰੀਦ ਕੀਮਤ ਵਿੱਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ
  • ਸੂਬੇ ਵਿੱਚ ਮਿਲਕਫੈੱਡ ਨਾਲ 5 ਲੱਖ ਦੁੱਧ ਉਤਪਾਦਕ ਰਜਿਸਟਰਡ
  • ਲੁਧਿਆਣਾ, ਫਿਰੋਜ਼ਪੁਰ ਅਤੇ ਜਲੰਧਰ ਦੇ ਵੇਰਕਾ ਪਲਾਂਟ ਦੇ ਵਿਸਥਾਰ ਨਾਲ ਮਿਲਕਫੈੱਡ ਦਾ ਕਾਰੋਬਾਰ ਵਧਿਆ

Punjab: ਮੁੱਖ ਮੰਤਰੀ ਦੇ ਯਤਨਾਂ ਸਦਕਾ ਹੋਰ ਮਜ਼ਬੂਤ ਹੋਇਆ ਸਹਿਕਾਰੀ ਅਦਾਰਾ ‘ਮਿਲਕਫੈੱਡ’

ਚੰਡੀਗੜ੍ਹ, 29 ਦਸੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਦੁੱਧ ਉਤਪਾਦਕਾਂ ਨੂੰ ਵੱਧ ਭਾਅ ਦੇਣ, ਵੇਰਕਾ ਪਲਾਂਟਾਂ ਦਾ ਵਿਸਥਾਰ ਕਰਨ ਅਤੇ ਨਵੇਂ ਉਤਪਾਦ ਲਾਂਚ ਕਰਕੇ ਸਹਿਕਾਰੀ ਅਦਾਰੇ ‘ਮਿਲਕਫੈੱਡ’ ਨੂੰ ਹੋਰ ਮਜ਼ਬੂਤ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ ਮਹਿਕਮਾ ਵੀ ਹੈ, ਨੇ ਕਿਸਾਨਾਂ ਨੂੰ ਖੇਤੀ ਸਹਾਇਕ ਕਿੱਤਿਆਂ ਨਾਲ ਜੋੜਨ ਲਈ ਮਿਲਕਫੈੱਡ ਨੂੰ ਵਿਸ਼ੇਸ਼ ਤੌਰ ਉਤੇ ਵੱਡੇ ਪ੍ਰਾਜੈਕਟ ਦਿੱਤੇ ਹਨ ਤਾਂ ਕਿ ਦੁੱਧ ਦੇ ਧੰਦੇ ਨੂੰ ਮੁਨਾਫੇ ਵਾਲਾ ਬਣਾਇਆ ਜਾ ਸਕੇ।

ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਦੁੱਧ ਉਤਪਾਦਕਾਂ ਦੀ ਸਹਾਇਤਾ ਲਈ ਇਕ ਅਪ੍ਰੈਲ ਤੋਂ 31 ਅਕਤੂਬਰ, 2024 ਤੱਕ ਦੁੱਧ ਦੀ ਖਰੀਦ ਕੀਮਤ ਵਿੱਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਅਤੇ ਦੁੱਧ ਦੀ ਖਰੀਦ 840 ਰੁਪਏ ਪ੍ਰਤੀ ਕਿਲੋ ਫੈਟ ਦੇ ਮੁਤਾਬਕ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ 6000 ਤੋਂ ਵੱਧ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਹਨ ਜਿਨ੍ਹਾਂ ਕੋਲ 5 ਲੱਖ ਦੁੱਧ ਉਤਪਾਦਕ ਰਜਿਸਟਰਡ ਹਨ।

ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵੇਰਕਾ ਡੇਅਰੀ ਲੁਧਿਆਣਾ ਵਿਖੇ ਨਵਾਂ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ ਜਿਸ ਦੀ ਦੁੱਧ ਦੀ ਪ੍ਰੋਸੈਸਿੰਗ ਕਰਨ ਦੀ ਰੋਜ਼ਾਨਾ ਸਮਰੱਥਾ 9 ਲੱਖ ਲਿਟਰ ਹੈ ਅਤੇ ਇਹ ਪਲਾਂਟ 10 ਮੀਟ੍ਰਿਕ ਟਨ ਮੱਖਣ ਸੰਭਾਲਣ ਦੀ ਸਮਰੱਥਾ ਵੀ ਰੱਖਦਾ ਹੈ।

ਇਸੇ ਤਰ੍ਹਾਂ ਫਿਰੋਜ਼ਪੁਰ ਵਿਖੇ ਵੇਰਕਾ ਡੇਅਰੀ ਪਲਾਂਟ ਵੀ ਮੁੱਖ ਮੰਤਰੀ ਨੇ ਲੋਕਾਂ ਨੂੰ ਸਮਰਪਿਤ ਕੀਤਾ ਜੋ ਇਕ ਦਿਨ ਵਿੱਚ ਇਕ ਲੱਖ ਲਿਟਰ ਦੁੱਧ ਦੀ ਪ੍ਰੋਸੈਸਿੰਗ ਤੇ ਪੈਕਿਜਿੰਗ ਕਰਨ ਦੀ ਸਮਰੱਥਾ ਹੈ।

ਇਸ ਤੋਂ ਇਲਾਵਾ ਦੁੱਧ ਤੋਂ ਬਣਨ ਵਾਲੇ ਪਦਾਰਥਾਂ ਦੇ ਯੂਨਿਟਾਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਨੇ ਜਲੰਧਰ ਵਿਖੇ ਵੇਰਕਾ ਡੇਅਰੀ ਪਲਾਂਟ ਵਿੱਚ 1.25 ਲੱਖ ਲਿਟਰ ਪ੍ਰਤੀ ਦਿਨ (ਐਲ.ਐਲ.ਪੀ.ਡੀ.) ਦੀ ਸਮਰੱਥਾ ਵਾਲੇ ਫਰਮੈਂਟਡ ਉਤਪਾਦਾਂ (ਦਹੀ ਤੇ ਲੱਸੀ) ਦੀ ਪ੍ਰੋਸੈਸਿੰਗ ਤੇ ਪੈਕੇਜਿੰਗ ਲਈ ਨਵੇਂ ਆਟੋਮੈਟਿਕ ਯੂਨਿਟ ਦਾ ਉਦਘਾਟਨ ਕੀਤਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਮਿਲਕਫੈੱਡ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਿੰਡਾਂ ਵਿੱਚ ਦੁੱਧ ਦੀ ਖਰੀਦ ਤੇ ਸਪਲਾਈ ਲਈ ਅਤਿ ਆਧੁਨਿਕ ਬੁਨਿਆਦੀ ਢਾਂਚੇ ਦੀ ਸਥਾਪਨਾ ਕੀਤੀ ਹੈ। ਵਿੱਤੀ ਵਰ੍ਹੇ ਸਾਲ 2023-24 ਵਿੱਚ ਮਿਲਕਫੈੱਡ ਨੇ ਪ੍ਰਤੀ ਦਿਨ 20.01 ਲੱਖ ਲੀਟਰ ਦੁੱਧ ਦੀ ਖਰੀਦ ਕੀਤੀ ਹੈ ਜੋ ਕਿ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਤਾਬਲੇ 9.4 ਫੀਸਦੀ ਵੱਧ ਹੈ।

ਇਸ ਸਮੇਂ ਦੌਰਾਨ ਸਹਿਕਾਰੀ ਅਦਾਰੇ ਨੇ ਸਖ਼ਤ ਮੁਕਾਬਲੇ ਦੇ ਬਾਵਜੂਦ ਪ੍ਰਤੀ ਦਿਨ 12.66 ਲੱਖ ਲਿਟਰ ਪੈਕੇਟ ਵਾਲਾ ਦੁੱਧ ਵੇਚਿਆ ਜਦਕਿ ਬੀਤੇ ਸਾਲ ਇਸ ਦੀ ਵਿਕਰੀ 12.01 ਲੱਖ ਲਿਟਰ ਸੀ ਜਿਸ ਨਾਲ 5 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਸਾਲ 2024 ਵਿੱਚ ਮਿਲਕਫੈੱਡ ਨੇ ਲੋਕਾਂ ਦੀ ਮੰਗ ਦੇ ਮੁਤਾਬਕ ਪਹਿਲੀ ਵਾਰ ਬਿਨਾ ਸ਼ੂਗਰ ਵਾਲੀ ਖੀਰ ਅਤੇ ਮਿਲਕਕੇਕ ਅਤੇ ਹੋਰ ਉਤਪਾਦਾਂ ਦੀ ਵਿਕਰੀ ਸ਼ੁਰੂ ਕੀਤੀ।

——

Tags: Breaking news in PunjabiLatest Punjab newsLatest Punjab news in PunjabiPUNJABPUNJAB CMPunjab CM Bhagwant MannPunjab Governmenttop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
September 18, 2026
0

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ ਨਵੀਂ ਦਿੱਲੀ, 18 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਜਾਪਾਨ...

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

by Ranjit Singh
September 18, 2026
0

Big News: ਅੰਮ੍ਰਿਤਸਰ 'ਚ ASI ਦਾ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ, 18 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਵੀਰਵਾਰ ਦੇਰ ਰਾਤ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
September 18, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਅੱਜ...

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

by Ranjit Singh
September 18, 2026
0

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
September 18, 2026
0

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ ਨਵੀਂ ਦਿੱਲੀ, 18 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਜਾਪਾਨ...

Most Popular

Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

by Ranjit Singh
1 month ago
0

Chandigarh 'ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਭਾਰੀ ਮੀਂਹ ਕਾਰਨ ਟਰਾਂਸਪੋਰਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 