• Latest
  • Trending
Punjab ‘ਚ ਕੋਰੋਨਾ ਪਸਾਰਨ ਲੱਗਾ ਪੈਰ; ਇਸ ਜ਼ਿਲ੍ਹੇ ‘ਚ ਪਹਿਲਾ ਮਾਮਲਾ ਆਇਆ ਸਾਹਮਣੇ

Punjab ‘ਚ ਕੋਰੋਨਾ ਪਸਾਰਨ ਲੱਗਾ ਪੈਰ; ਇਸ ਜ਼ਿਲ੍ਹੇ ‘ਚ ਪਹਿਲਾ ਮਾਮਲਾ ਆਇਆ ਸਾਹਮਣੇ

1 year ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

5 hours ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

6 hours ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

7 hours ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

8 hours ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

8 hours ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

8 hours ago
ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

9 hours ago
ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

9 hours ago
Hindi News
English News
Tuesday, June 16, 2026
No Result
View All Result
29 °c
Chandigarh
34 ° Tue
35 ° Wed
35 ° Thu
37 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ‘ਚ ਕੋਰੋਨਾ ਪਸਾਰਨ ਲੱਗਾ ਪੈਰ; ਇਸ ਜ਼ਿਲ੍ਹੇ ‘ਚ ਪਹਿਲਾ ਮਾਮਲਾ ਆਇਆ ਸਾਹਮਣੇ

May 26, 2025
in ਖਬਰਾਂ, ਪੰਜਾਬ
Punjab ‘ਚ ਕੋਰੋਨਾ ਪਸਾਰਨ ਲੱਗਾ ਪੈਰ; ਇਸ ਜ਼ਿਲ੍ਹੇ ‘ਚ ਪਹਿਲਾ ਮਾਮਲਾ ਆਇਆ ਸਾਹਮਣੇ

Punjab ‘ਚ ਕੋਰੋਨਾ ਪਸਾਰਨ ਲੱਗਾ ਪੈਰ; ਇਸ ਜ਼ਿਲ੍ਹੇ ‘ਚ ਪਹਿਲਾ ਮਾਮਲਾ ਆਇਆ ਸਾਹਮਣੇ

ਚੰਡੀਗੜ੍ਹ, 26 ਮਈ (ਵਿਸ਼ਵ ਵਾਰਤਾ): ਦੇਸ਼ ਦੇ ਕਈ ਸ਼ਹਿਰਾਂ ‘ਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਬੀਤੇ ਕੁਝ ਦਿਨਾਂ ਤੋਂ ਮਹਾਰਾਸ਼ਟਰ, ਗੁਜਰਾਤ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਰਗੇ ਰਾਜਾਂ ਵਿੱਚ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੇਰਲ, ਮਹਾਰਾਸ਼ਟਰ ਅਤੇ ਤਾਮਿਲਨਾਡੂ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਪੰਜਾਬ ‘ਚ ਵੀ ਕੋਰੋਨਾ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।

ਦੱਸ ਦਈਏ ਕਿ ਮੋਹਾਲੀ ਜ਼ਿਲ੍ਹੇ ਵਿੱਚ ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਔਰਤ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਇਹ ਔਰਤ ਹਰਿਆਣਾ ਦੇ ਯਮੁਨਾਨਗਰ ਤੋਂ ਆਪਣੇ ਇਲਾਜ ਲਈ ਮੋਹਾਲੀ ਦੇ ਇੱਕ ਹਸਪਤਾਲ ਆਈ ਸੀ ਜਿੱਥੇ ਉਸਦਾ ਕੋਰੋਨਾ ਟੈਸਟ ਕੀਤਾ ਗਿਆ, ਜਿਸ ਤੋਂ ਬਾਅਦ ਉਸਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ।

ਦੇਸ਼ ‘ਚ ਕੋਵਿਡ ਮਾਮਲਿਆਂ ਦੀ ਵੱਧ ਰਹੀ ਗਿਣਤੀ ਨੇ ਦੇਸ਼ ਭਰ ਵਿੱਚ ਹਲਚਲ ਵਧਾ ਦਿੱਤੀ ਹੈ। ਕੋਵਿਡ-19 ਦੇ JN.1 ਵੇਰੀਐਂਟ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਸਬੰਧੀ ਸਰਕਾਰ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਹਸਪਤਾਲਾਂ ਨੂੰ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਹਸਪਤਾਲਾਂ ਨੂੰ ਬਿਸਤਰਿਆਂ ਅਤੇ ਆਕਸੀਜਨ ਦੇ ਢੁਕਵੇਂ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਦਿੱਲੀ ਵਿੱਚ ਹੁਣ ਤੱਕ 23 ਮਾਮਲੇ ਸਾਹਮਣੇ ਆ ਚੁੱਕੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

by Jaspreet Kaur
June 15, 2026
0

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ ਲੁਧਿਆਣਾ, 15 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਾਹਨੇਵਾਲ ਦੀ ਰਹਿਣ ਵਾਲੀ...

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

by Jaspreet Kaur
June 15, 2026
0

ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ - 30 ਤੋਂ ਵੱਧ ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ ਇਥੋਪੀਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Most Popular

Punjab: ਮਿਉਂਸਪਲ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ, ਦੇਖੋ ਲਿਸਟ

Punjab: ਮਿਉਂਸਪਲ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ, ਦੇਖੋ ਲਿਸਟ

by Ranjit Singh
3 weeks ago
0

Punjab: ਮਿਉਂਸਪਲ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ, ਦੇਖੋ ਲਿਸਟ ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ): ਰਾਜ ਚੋਣ ਕਮਿਸ਼ਨ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 