• Latest
  • Trending
Punjab: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵਲੋਂ ਵੱਡੀ ਕਾਰਵਾਈ

1 year ago
India Vs Zimbabwe 2nd T20I : ਜ਼ਿੰਬਾਬਵੇ ਵਿਰੁੱਧ ਸੀਰੀਜ਼ ਜਿੱਤ ਕੇ ਮੰਧਾਨਾ ਨੇ ਆਪਣੀ ਕਪਤਾਨੀ ਦੇ ਦੌਰ ਦੀ ਕੀਤੀ ਸ਼ਾਨਦਾਰ ਸ਼ੁਰੂਆਤ

23 minutes ago
ਪਰਵਿੰਦਰ ‘ਝੋਟਾ’ ਕਤਲ ਕਾਂਡ : ਇਨਸਾਫ਼ ਕਮੇਟੀ ਵੱਲੋਂ ਅੱਜ ਪੰਜਾਬ ਭਰ ‘ਚ ‘ਆਪ’ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ ; ਸੌਂਪੇ ਜਾਣਗੇ ‘ਲਾਹਣਤ ਪੱਤਰ’

33 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

1 hour ago
Hukamnama Sri Darbar Sahib Today – 19 October 2026 | Ang 656 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਬਠਿੰਡਾ ; ਹੈਰੋਇਨ ਤਸਕਰੀ ਦਾ ਮਾਮਲਾ ; 5 ਤਸਕਰਾਂ ਨੂੰ 10-10 ਸਾਲ ਦੀ ਸਜ਼ਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

11 hours ago
ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

12 hours ago
ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ ; ਮਨਰੇਗਾ ਮਜ਼ਦੂਰਾਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ ; 8 ਦੀ ਮੌਤ ,ਕਈ ਜ਼ਖ਼ਮੀ

ਵਿਰੋਧ ਪ੍ਰਦਰਸ਼ਨਾਂ ਦੌਰਾਨ 1800 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ : ਫਰਾਂਸੀਸੀ ਗ੍ਰਹਿ ਮੰਤਰੀ

13 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

Hindi News
English News
Monday, October 19, 2026
No Result
View All Result
19 °c
Chandigarh
23 ° Tue
25 ° Wed
25 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵਲੋਂ ਵੱਡੀ ਕਾਰਵਾਈ

10 ਕਿਲੋਗ੍ਰਾਮ ਹੈਰੋਇਨ ਤੇ ਡਰੱਗ ਮਨੀ ਬਰਾਮਦ

May 8, 2025
in ਪੰਜਾਬ
Punjab: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵਲੋਂ ਵੱਡੀ ਕਾਰਵਾਈ

Punjab: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵਲੋਂ ਵੱਡੀ ਕਾਰਵਾਈ

Punjab : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵਲੋਂ ਵੱਡੀ ਕਾਰਵਾਈ

– 10 ਕਿਲੋਗ੍ਰਾਮ ਹੈਰੋਇਨ ਤੇ ਡਰੱਗ ਮਨੀ ਬਰਾਮਦ

ਅੰਮ੍ਰਿਤਸਰ, 8 ਮਈ (ਵਿਸ਼ਵ ਵਾਰਤਾ) : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ (Punjab) ਵਲੋਂ ਖੁਫੀਆ ਜਾਣਕਾਰੀ ਉੱਤੇ ਕਾਰਵਾਈ ਕਰਦਿਆਂ ਵਿਦੇਸ਼ ਅਧਾਰਤ ਤਸਕਰ ਜੱਸਾ ਦੁਆਰਾ ਚਲਾਏ ਜਾ ਰਹੇ ਇੱਕ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਉਸਦੇ ਭਾਰਤ-ਅਧਾਰਤ ਸੰਚਾਲਕਾਂ, ਗੁਰਪਿੰਦਰ ਸਿੰਘ ਅਤੇ ਸਾਜਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਦੋਵੇਂ ਅੰਮ੍ਰਿਤਸਰ ਦੇ ਵਸਨੀਕ ਹਨ।

ਪੰਜਾਬ ਪੁਲਿਸ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ “ਜੱਸਾ ਕਈ ਐਨ.ਡੀ.ਪੀ.ਐਸ. ਅਤੇ ਅਸਲਾ ਐਕਟ ਦੇ ਮਾਮਲਿਆਂ ਵਿੱਚ ਲੋੜੀਂਦਾ ਹੈ, ਪੁਲਿਸ ਥਾਣਾ SSOC, ਅੰਮ੍ਰਿਤਸਰ ਵਿਖੇ FIR ਦਰਜ ਕੀਤੀ ਗਈ ਹੈ। ਅਗਲੇ ਅਤੇ ਪਿੱਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਪੰਜਾਬ ਪੁਲਿਸ ਡਰੱਗ ਗਿਰੋਹਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਬਰਾਮਦਗੀ: 10 ਕਿਲੋਗ੍ਰਾਮ ਹੈਰੋਇਨ, 1 ਲੱਖ ਰੁਪਏ ਦੀ ਡਰੱਗ ਮਨੀ”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਰਵਿੰਦਰ ‘ਝੋਟਾ’ ਕਤਲ ਕਾਂਡ : ਇਨਸਾਫ਼ ਕਮੇਟੀ ਵੱਲੋਂ ਅੱਜ ਪੰਜਾਬ ਭਰ ‘ਚ ‘ਆਪ’ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ ; ਸੌਂਪੇ ਜਾਣਗੇ ‘ਲਾਹਣਤ ਪੱਤਰ’

ਪਰਵਿੰਦਰ ‘ਝੋਟਾ’ ਕਤਲ ਕਾਂਡ : ਇਨਸਾਫ਼ ਕਮੇਟੀ ਵੱਲੋਂ ਅੱਜ ਪੰਜਾਬ ਭਰ ‘ਚ ‘ਆਪ’ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ ; ਸੌਂਪੇ ਜਾਣਗੇ ‘ਲਾਹਣਤ ਪੱਤਰ’

by Navjot
October 19, 2026
0

ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ 'ਝੋਟਾ' ਦੇ ਕਤਲ 'ਤੇ ਰੋਸ ਪ੍ਰਗਟ ਕਰਦਿਆਂ, 'ਇਨਸਾਫ਼...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
October 19, 2026
0

ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) 💫💫ਮਨੁੱਖ ਦਾ ਮਨ ਜੋ ਕੁਝ ਵੀ ਕਲਪਨਾ ਕਰ ਸਕਦਾ ਹੈ ਅਤੇ ਜਿਸ 'ਤੇ ਵਿਸ਼ਵਾਸ ਕਰ...

Hukamnama Sri Darbar Sahib Today – 19 October 2026 | Ang 656 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 October 2026 | Ang 656 I ਅੱਜ ਦਾ ਹੁਕਮਨਾਮਾ

by Ankit
October 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 19-10-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 18, 2026
0

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Vs Zimbabwe 2nd T20I : ਜ਼ਿੰਬਾਬਵੇ ਵਿਰੁੱਧ ਸੀਰੀਜ਼ ਜਿੱਤ ਕੇ ਮੰਧਾਨਾ ਨੇ ਆਪਣੀ ਕਪਤਾਨੀ ਦੇ ਦੌਰ ਦੀ ਕੀਤੀ ਸ਼ਾਨਦਾਰ ਸ਼ੁਰੂਆਤ

India Vs Zimbabwe 2nd T20I : ਜ਼ਿੰਬਾਬਵੇ ਵਿਰੁੱਧ ਸੀਰੀਜ਼ ਜਿੱਤ ਕੇ ਮੰਧਾਨਾ ਨੇ ਆਪਣੀ ਕਪਤਾਨੀ ਦੇ ਦੌਰ ਦੀ ਕੀਤੀ ਸ਼ਾਨਦਾਰ ਸ਼ੁਰੂਆਤ

by Navjot
October 19, 2026
0

  ਰਾਏਪੁਰ, 19 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਟੀਮ ਨੇ ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਆਪਣੇ ਨਵੇਂ ਦੌਰ ਦੀ ਸ਼ਾਨਦਾਰ...

Most Popular

Asian Games : ਫਾਈਨਲ ਮੁਕਾਬਲੇ ਵਿੱਚ ਅੰਕੁਸ਼ ਪੰਘਾਲ ਨੇ ਦੱਖਣੀ ਕੋਰੀਆ ਦੇ ਮਿਨਸੇਓਂਗ ਕਿਮ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ

2 weeks ago
0

Asian Games : ਫਾਈਨਲ ਮੁਕਾਬਲੇ ਵਿੱਚ ਅੰਕੁਸ਼ ਪੰਘਾਲ ਨੇ ਦੱਖਣੀ ਕੋਰੀਆ ਦੇ ਮਿਨਸੇਓਂਗ ਕਿਮ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 