• Latest
  • Trending
Punjab: AAP MLA ਅਨਮੋਲ ਗਗਨ ਮਾਨ ਦੇ ਪਤੀ ਨੂੰ ਅਦਾਲਤ ਨੇ ਸੁਣਾਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

4 months ago
Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

4 minutes ago
ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

9 minutes ago
National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

32 minutes ago
Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

1 hour ago
Big News: PM ਮੋਦੀ ਦੇ ਆਉਣ ਤੋਂ ਪਹਿਲਾਂ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

2 hours ago
Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ

Iran ਦੀ Chabahar Port ‘ਤੇ ਅਮਰੀਕਾ ਨੇ ਕੀਤੀ ਏਅਰ-ਸਟ੍ਰਾਈਕ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Punjab Weather: ਮਾਨਸੂਨ ਦੀ ਰਫ਼ਤਾਰ ਹੌਲੀ ਹੋਣ ਤੋਂ ਬਾਅਦ ਸੂਬੇ ‘ਚ ਹੁੰਮਸ ਤੇ ਗਰਮੀ ਵਧੀ

4 hours ago
UK: 18 ਸਾਲਾ ਹੈਨਰੀ ਨੋਵਾਕ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ

5 hours ago
Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

Hindi News
English News
Friday, July 17, 2026
No Result
View All Result
40 °c
Chandigarh
35 ° Sat
35 ° Sun
30 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: AAP MLA ਅਨਮੋਲ ਗਗਨ ਮਾਨ ਦੇ ਪਤੀ ਨੂੰ ਅਦਾਲਤ ਨੇ ਸੁਣਾਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

March 17, 2026
in ਸਿਆਸੀ, ਖਬਰਾਂ, ਪੰਜਾਬ
Punjab: AAP MLA ਅਨਮੋਲ ਗਗਨ ਮਾਨ ਦੇ ਪਤੀ ਨੂੰ ਅਦਾਲਤ ਨੇ ਸੁਣਾਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

Punjab

ਚੰਡੀਗੜ੍ਹ, 17 ਮਾਰਚ 2026 (ਵਿਸ਼ਵ ਵਾਰਤਾ) – ਡੇਰਾ ਬੱਸੀ ਦੀ ਅਦਾਲਤ ਵੱਲੋਂ ਚੈੱਕ ਬਾਊਂਸ ਮਾਮਲੇ ਵਿੱਚ AAP MLA ਅਨਮੋਲ ਗਗਨ ਮਾਨ ਦੇ ਪਤੀ ਸਮੇਤ ਤਿੰਨ ਨੂੰ 2-2 ਸਾਲ ਦੀ ਕੈਦ ਸੁਣਾਈ ਹੈ। ਇਹ ਮਾਮਲਾ ਹਾਊਸਿੰਗ ਪ੍ਰੋਜੈਕਟ ਵਿੱਚ ਹਿੱਸੇਦਾਰੀ ਨਾਲ ਜੁੜੇ ਕਰੀਬ ਸਾਢੇ ਤਿੰਨ ਕਰੋੜ ਰੁਪਏ ਦੇ ਚੈੱਕ ਬਾਊਂਸ ਦਾ ਹੈ। ਇਸ ਮਾਮਲੇ ਵਿੱਚ ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਅਨਮੋਲ ਗਗਨ ਮਾਨ ਦੇ ਪਤੀ ਸ਼ਾਹਬਾਜ ਸਿੰਘ ਸੋਹੀ ਸਮੇਤ ਜਤਿੰਦਰ ਸਿੰਘ ਨੋਨੀ ਅਤੇ ਨਛੱਤਰ ਸਿੰਘ ਨੂੰ ਅਦਾਲਤ ਵੱਲੋਂ ਦੋ–ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਮੈਜਿਸਟ੍ਰੇਟ ਪਰਨੀਤ ਕੌਰ ਦੀ ਅਦਾਲਤ ਨੇ ਇਹ ਫੈਸਲਾ 7 ਸਾਲ ਦੀ ਸੁਣਵਾਈ ਤੋਂ ਬਾਅਦ ਸੁਣਾਇਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ 10-10 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਸੁਣਾਇਆ ਹੈ। ਹਾਲਾਂਕਿ ਅਦਾਲਤ ਦੇ ਫੈਸਲੇ ਤੋਂ ਬਾਅਦ ਤਿੰਨਾਂ ਦੋਸ਼ੀਆਂ ਨੂੰ ਮੌਕੇ ‘ਤੇ ਹੀ ਜ਼ਮਾਨਤ ਮਿਲ ਗਈ ਹੈ।

ਦੱਸ ਦਈਏ ਕਿ ਜੀਰਕਪੁਰ ਦੇ ਕਮਲਜੀਤ ਸਿੰਘ ਕਾਮਾ ਨੇ 2018 ‘ਚ ਇਹ ਮਾਮਲਾ ਦਰਜ ਕਰਵਾਇਆ ਸੀ। ਇਹ ਮਾਮਲਾ ਰਾਜਪੁਰਾ ਇਲਾਕੇ ਵਿੱਚ ਇੱਕ ਹਾਊਸਿੰਗ ਪ੍ਰੋਜੈਕਟ ਵਿੱਚ ਪਲਾਟਾਂ ਦੀ ਖਰੀਦ-ਫਰੋਖ਼ਤ ਨਾਲ ਜੁੜਿਆ ਹੋਇਆ ਹੈ। ਸੌਦਾ ਪੂਰਾ ਨਾ ਹੋਣ ਕਾਰਨ ਸਾਢੇ ਤਿੰਨ ਕਰੋੜ ਰੁਪਏ ਦੇ ਚੈੱਕ ਦਿੱਤੇ ਗਏ ਚੈੱਕ ਬਾਊਂਸ ਹੋ ਗਏ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

by Ranjit Singh
July 17, 2026
0

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ - ਅਦਾਲਤ ਨੇ ਸੁਰੱਖਿਆ ਬਹਾਲ ਕਰਨ ਤੋਂ...

ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

by Jaspreet Kaur
July 17, 2026
0

ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ; ਰਾਜਪਾਲ ਕਟਾਰੀਆ ਨੇ ਕੀਤਾ ਨਿੱਘਾ ਸਵਾਗਤ ਸਿਹਤ, ਸਿੱਖਿਆ ਤੇ ਸੜਕੀ ਨੈੱਟਵਰਕ ਨਾਲ ਜੁੜੇ ਕਈ...

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

by Ranjit Singh
July 17, 2026
0

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼ ਨਵੀਂ ਦਿੱਲੀ, 17 ਜੁਲਾਈ (ਵਿਸ਼ਵ ਵਾਰਤਾ) – ਕੇਂਦਰ ਸਰਕਾਰ...

Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

by Ranjit Singh
July 17, 2026
0

Punjab Breaking: ਤਰਨਤਾਰਨ 'ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ ਤਰਨਤਾਰਨ, 17 ਜੁਲਾਈ (ਵਿਸ਼ਵ ਵਾਰਤਾ) – ਤਰਨਤਾਰਨ ਜ਼ਿਲ੍ਹੇ ਦੇ ਪਿੰਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

by Ranjit Singh
July 17, 2026
0

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ - ਅਦਾਲਤ ਨੇ ਸੁਰੱਖਿਆ ਬਹਾਲ ਕਰਨ ਤੋਂ...

Most Popular

ਚੰਨੀ ਧੜੇ ਨੇ ਭੂਪੇਸ਼ ਬਘੇਲ ਦੀ ਬੈਠਕ ਤੋਂ ਬਣਾਈ ਦੂਰੀ! ਹਾਈਕਮਾਂਡ ਨੂੰ ਮਿਲਣ ਲਈ ਦਿੱਲੀ ਰਵਾਨਾ

ਚੰਨੀ ਧੜੇ ਨੇ ਭੂਪੇਸ਼ ਬਘੇਲ ਦੀ ਬੈਠਕ ਤੋਂ ਬਣਾਈ ਦੂਰੀ! ਹਾਈਕਮਾਂਡ ਨੂੰ ਮਿਲਣ ਲਈ ਦਿੱਲੀ ਰਵਾਨਾ

by Jaspreet Kaur
2 weeks ago
0

ਚੰਨੀ ਧੜੇ ਨੇ ਭੂਪੇਸ਼ ਬਘੇਲ ਦੀ ਬੈਠਕ ਤੋਂ ਬਣਾਈ ਦੂਰੀ! ਹਾਈਕਮਾਂਡ ਨੂੰ ਮਿਲਣ ਲਈ ਦਿੱਲੀ ਰਵਾਨਾ ਚੰਡੀਗੜ੍ਹ, 6 ਜੁਲਾਈ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 