• Latest
  • Trending
Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਅੱਜ ਆਵੇਗਾ ਫੈਸਲਾ

3 weeks ago
ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

7 hours ago
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

10 hours ago
ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

11 hours ago
Hindi News
English News
Friday, July 3, 2026
No Result
View All Result
28 °c
Chandigarh
36 ° Sat
35 ° Sun
33 ° Mon
32 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਅੱਜ ਆਵੇਗਾ ਫੈਸਲਾ

June 12, 2026
in ਖਬਰਾਂ, ਪੰਜਾਬ
Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਅੱਜ ਆਵੇਗਾ ਫੈਸਲਾ

Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਅੱਜ ਆਵੇਗਾ ਫੈਸਲਾ

– PMLA ਦੀ ਵਿਸ਼ੇਸ਼ ਅਦਾਲਤ ‘ਚ ਹੋ ਰਹੀ ਹੈ ਸੁਣਵਾਈ
– ਈ ਡੀ ਅਤੇ ਸੰਜੀਵ ਅਰੋੜਾ ਦੇ ਵਕੀਲਾਂ ਦੀ ਬਹਿਸ ਹੋ ਚੁੱਕੀ ਹੈ ਪੂਰੀ

ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ): ਗੁਰੂਗ੍ਰਾਮ ਦੀ PMLA ਵਿਸ਼ੇਸ਼ ਅਦਾਲਤ ਵਿੱਚ ਚੱਲ ਰਹੇ ਹਾਈ-ਪ੍ਰੋਫਾਈਲ ਮਨੀ ਲਾਂਡਰਿੰਗ ਮਾਮਲੇ ‘ਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਪੂਰੀ ਹੋ ਗਈ ਹੈ। ਅੱਜ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਫੈਸਲਾ ਆ ਸਕਦਾ ਹੈ। ਦੱਸ ਦਈਏ ਕਿ ਈ ਡੀ ਅਤੇ ਸੰਜੀਵ ਅਰੋੜਾ ਦੇ ਵਕੀਲਾਂ ਦੀ ਬਹਿਸ ਵੀ ਪੂਰੀ ਹੋ ਗਈ ਹੈ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਜ਼ਮਾਨਤ ‘ਤੇ ਫੈਸਲਾ ਸੁਰੱਖਿਅਤ (reserved) ਰੱਖ ਲਿਆ ਸੀ ਅਤੇ ਮਾਮਲੇ ਦੀ ਅਗਲੀ ਸੁਣਵਾਈ ਅੱਜ ਸ਼ੁੱਕਰਵਾਰ 12 ਜੂਨ ਲਈ ਨਿਰਧਾਰਿਤ ਕੀਤੀ ਸੀ। ਇਸ ਲਈ ਅੱਜ 12 ਜੂਨ ਨੂੰ ਅਦਾਲਤ ਵੱਲੋਂ ਜ਼ਮਾਨਤ ‘ਤੇ ਅੰਤਿਮ ਫੈਸਲਾ ਸੁਣਾਇਆ ਜਾ ਸਕਦਾ ਹੈ।

ਇਹ ਵੀ ਦੱਸ ਦਈਏ ਕਿ ਅੱਜ 12 ਜੂਨ ਨੂੰ ਹੀ ਸੰਜੀਵ ਅਰੋੜਾ ਦੀ ਨਿਆਂਇਕ ਹਿਰਾਸਤ ਦੀ ਮਿਆਦ ਵੀ ਖਤਮ ਹੋ ਰਹੀ ਹੈ, ਜਿਸ ਕਾਰਨ 12 ਜੂਨ ਦੀ ਸੁਣਵਾਈ ਹੋਰ ਵੀ ਮਹੱਤਵਪੂਰਨ ਬਣ ਗਈ ਹੈ। ਫਿਲਹਾਲ ਮਾਮਲਾ ਫੈਸਲੇ ਦੇ ਇੰਤਜ਼ਾਰ ਵਾਲੀ ਸਟੇਜ ‘ਤੇ ਹੈ, ਨਾ ਤਾਂ ਜ਼ਮਾਨਤ ਮਨਜ਼ੂਰ ਹੋਈ ਹੈ ਤੇ ਨਾ ਹੀ ਰੱਦ।

ਇਹ ਮਾਮਲਾ PMLA ਤਹਿਤ ਮਨੀ ਲਾਂਡਰਿੰਗ ਦੇ ਦੋਸ਼ਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਜਾਂਚ ਈ ਡੀ ਕਰ ਰਹੀ ਹੈ। ਦਰਅਸਲ ED ਨੇ ਇਕ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਇਹ ਜਾਂਚ PMLA (Prevention of Money Laundering Act) ਤਹਿਤ ਹੋ ਰਹੀ ਹੈ। ਜਾਂਚ ਦੌਰਾਨ ED ਨੂੰ ਸੰਜੀਵ ਅਰੋੜਾ ਨਾਲ ਜੁੜੇ ਕੁਝ ਵਿੱਤੀ ਲੈਣ-ਦੇਣਾਂ ਅਤੇ ਦਸਤਾਵੇਜ਼ਾਂ ‘ਤੇ ਸ਼ੱਕ ਹੋਇਆ ਕਿ ਕੁਝ ਰਕਮਾਂ ਗਲਤ ਤਰੀਕੇ ਨਾਲ ਘੁਮਾਈਆਂ ਗਈਆਂ ਹੋ ਸਕਦੀਆਂ ਹਨ। ਇਸ ਦੇ ਆਧਾਰ ‘ਤੇ ED ਨੇ Sanjeev Arora ਨੂੰ ਗ੍ਰਿਫਤਾਰ ਕੀਤਾ ਸੀ। ED ਵੱਲੋਂ ਸੰਜੀਵ ਅਰੋੜਾ ਦੀ ਗ੍ਰਿਫਤਾਰੀ ਤੋਂ ਬਾਅਦ ਮਾਮਲਾ ਅਦਾਲਤ ਵਿੱਚ ਵਿਚਾਰਧੀਨ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

by Ankit
July 2, 2026
0

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਸਿੰਘ ਬੈਂਸ •ਤਕਨੀਕ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 2, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

by Jaspreet Kaur
July 2, 2026
0

WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ ਨਵੀ ਦਿੱਲੀ, 2 ਜੁਲਾਈ (ਵਿਸ਼ਵ ਵਾਰਤਾ): ਪਾਪੂਲਰ ਇੰਸਟੈਂਟ ਮੈਸੇਜਿੰਗ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

by Ankit
July 2, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 'ਐਸ.ਆਈ.ਆਰ.' ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

by Ankit
July 2, 2026
0

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਸਿੰਘ ਬੈਂਸ •ਤਕਨੀਕ...

Most Popular

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

by Ankit
1 week ago
0

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ 24,453 ਬੀ.ਐਲ.ਓਜ਼. ਨੇ ਘਰ-ਘਰ ਜਾ ਕੇ ਫਾਰਮ ਵੰਡੇ ਚੰਡੀਗੜ੍ਹ, 25 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 