• Latest
  • Trending
Punjab ‘ਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖਿਲ਼ਾਫ ਅਦਾਲਤੀ ਵਾਰੰਟ ਜਾਰੀ

Punjab ‘ਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖਿਲ਼ਾਫ ਅਦਾਲਤੀ ਵਾਰੰਟ ਜਾਰੀ

1 day ago
CWG  2026 : ਜੈਵਲਿਨ ਥ੍ਰੋਅ ਦੇ ਫ਼ਾਈਨਲ ਵਿੱਚ ਪਹੁੰਚੇ ਨੀਰਜ ਚੋਪੜਾ

CWG 2026 : ਜੈਵਲਿਨ ਥ੍ਰੋਅ ਦੇ ਫ਼ਾਈਨਲ ਵਿੱਚ ਪਹੁੰਚੇ ਨੀਰਜ ਚੋਪੜਾ

27 minutes ago
Parliament Monsoon Session : ਮੱਲਿਕਾਰਜੁਨ ਖੜਗੇ ਨੇ ਪੇਪਰ ਲੀਕ ਦੇ ਮਾਮਲੇ ‘ਤੇ ਸਰਕਾਰ ਨੂੰ ਘੇਰਿਆ

Parliament Monsoon Session : ਮੱਲਿਕਾਰਜੁਨ ਖੜਗੇ ਨੇ ਪੇਪਰ ਲੀਕ ਦੇ ਮਾਮਲੇ ‘ਤੇ ਸਰਕਾਰ ਨੂੰ ਘੇਰਿਆ

43 minutes ago
ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ

ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ

2 hours ago
ਸੋਨਮ ਵਾਂਗਚੁਕ ਨੇ ਵੀਡੀਓ ਜਾਰੀ ਕਰ ਭਾਰਤੀ ਰੇਲਵੇ ਦੀ ਕੀਤੀ ਤਾਰੀਫ਼; ਪੜੋ ਕੀ ਕਿਹਾ

ਸੋਨਮ ਵਾਂਗਚੁਕ ਨੇ ਵੀਡੀਓ ਜਾਰੀ ਕਰ ਭਾਰਤੀ ਰੇਲਵੇ ਦੀ ਕੀਤੀ ਤਾਰੀਫ਼; ਪੜੋ ਕੀ ਕਿਹਾ

2 hours ago
ਚੰਡੀਗੜ੍ਹ ਪੁਲਿਸ ਵੱਲੋਂ ਵੱਡੀ ਕਾਰਵਾਈ ; ਮਨਪ੍ਰੀਤ ਇਆਲੀ ਅਤੇ ਹੋਰਾਂ ਖਿਲਾਫ਼ FIR ਦਰਜ

ਚੰਡੀਗੜ੍ਹ ਪੁਲਿਸ ਵੱਲੋਂ ਵੱਡੀ ਕਾਰਵਾਈ ; ਮਨਪ੍ਰੀਤ ਇਆਲੀ ਅਤੇ ਹੋਰਾਂ ਖਿਲਾਫ਼ FIR ਦਰਜ

3 hours ago
ਜਨ ਔਸ਼ਧੀ ਨਿਊਟਰਾਸਿਊਟੀਕਲ ਭਾਰਤੀ ਪਰਿਵਾਰਾਂ ਲਈ ਪੋਸ਼ਣ ਪੂਰਕਾਂ ਨੂੰ ਬਣਾ ਰਿਹਾ ਹੈ ਵਧੇਰੇ ਪਹੁੰਚਯੋਗ

ਜਨ ਔਸ਼ਧੀ ਨਿਊਟਰਾਸਿਊਟੀਕਲ ਭਾਰਤੀ ਪਰਿਵਾਰਾਂ ਲਈ ਪੋਸ਼ਣ ਪੂਰਕਾਂ ਨੂੰ ਬਣਾ ਰਿਹਾ ਹੈ ਵਧੇਰੇ ਪਹੁੰਚਯੋਗ

3 hours ago
FSSAI ਨੇ ਸਨ ਆਰਗੈਨਿਕ ਇੰਡਸਟਰੀਜ਼ ਨੂੰ ‘Wonderland Raisins’ ਨੂੰ ਬਾਜ਼ਾਰ ਤੋਂ ਵਾਪਸ ਮੰਗਵਾਉਣ ਦਾ ਦਿੱਤਾ ਆਦੇਸ਼

FSSAI ਨੇ ਸਨ ਆਰਗੈਨਿਕ ਇੰਡਸਟਰੀਜ਼ ਨੂੰ ‘Wonderland Raisins’ ਨੂੰ ਬਾਜ਼ਾਰ ਤੋਂ ਵਾਪਸ ਮੰਗਵਾਉਣ ਦਾ ਦਿੱਤਾ ਆਦੇਸ਼

3 hours ago
ਆਲ ਇੰਡੀਆ ਲਾਇਰਜ਼ ਯੂਨੀਅਨ ਪੰਜਾਬ ਵੱਲੋਂ ਵਕੀਲ ਭਾਈਚਾਰੇ ਦੁਆਰਾ ਵਿੱਢੇ ਸੰਘਰਸ਼ ਦਾ ਡਟਵਾਂ ਸਮੱਰਥਨ

ਆਲ ਇੰਡੀਆ ਲਾਇਰਜ਼ ਯੂਨੀਅਨ ਪੰਜਾਬ ਵੱਲੋਂ ਵਕੀਲ ਭਾਈਚਾਰੇ ਦੁਆਰਾ ਵਿੱਢੇ ਸੰਘਰਸ਼ ਦਾ ਡਟਵਾਂ ਸਮੱਰਥਨ

3 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਭਾਰਤੀ ਕ੍ਰਿਕਟਰ ਅਜਿੰਕਿਆ ਰਹਾਣੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਕੀਤਾ ਐਲਾਨ

ਭਾਰਤੀ ਕ੍ਰਿਕਟਰ ਅਜਿੰਕਿਆ ਰਹਾਣੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਕੀਤਾ ਐਲਾਨ

5 hours ago
Hindi News
English News
Thursday, July 30, 2026
No Result
View All Result
34 °c
Chandigarh
31 ° Fri
31 ° Sat
29 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ‘ਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖਿਲ਼ਾਫ ਅਦਾਲਤੀ ਵਾਰੰਟ ਜਾਰੀ

July 29, 2026
in ਖਬਰਾਂ, ਪੰਜਾਬ
Punjab ‘ਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖਿਲ਼ਾਫ ਅਦਾਲਤੀ ਵਾਰੰਟ ਜਾਰੀ

Punjab ‘ਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖਿਲ਼ਾਫ ਅਦਾਲਤੀ ਵਾਰੰਟ ਜਾਰੀ

ਸੰਗਰੂਰ, 29 ਜੁਲਾਈ (ਵਿਸ਼ਵ ਵਾਰਤਾ) – ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਵਿਰੁੱਧ ਵਾਰੰਟ ਜਾਰੀ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਉਨ੍ਹਾਂ ਦੇ ਵਕੀਲ ਐਡਵੋਕੇਟ ਲਲਿਤ ਗਰਗ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਜੇਕਰ ਖੜਗੇ ਮਾਮਲੇ ਵਿੱਚ ਪੇਸ਼ ਨਹੀਂ ਹੁੰਦੇ ਹਨ, ਤਾਂ ਅਦਾਲਤ ਉਨ੍ਹਾਂ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕਰ ਸਕਦੀ ਹੈ। ਮਾਮਲੇ ਦੀ ਅਗਲੀ ਸੁਣਵਾਈ 19 ਸਤੰਬਰ 2026 ਨੂੰ ਹੋਣੀ ਹੈ।

ਇਸ ਤੋਂ ਪਹਿਲਾਂ ਅਦਾਲਤ ਨੇ ਬਜਰੰਗ ਦਲ ਨਾਲ ਸਬੰਧਤ ਮਾਣਹਾਨੀ ਦੇ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਮਲਿਕਾਰੁਜਨ ਖੜਗੇ ਨੂੰ 28 ਜੁਲਾਈ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। ਪਰ ਉਹ 28 ਜੁਲਾਈ ਨੂੰ ਪੇਸ਼ ਨਹੀਂ ਹੋਏ ਸਨ। ਇਹ ਸੰਮਨ ਹਿੰਦੂ ਸੁਰੱਖਿਆ ਪ੍ਰੀਸ਼ਦ ਦੇ ਸੰਸਥਾਪਕ ਹਿਤੇਸ਼ ਭਾਰਦਵਾਜ ਵੱਲੋਂ ਦਾਇਰ ਪਟੀਸ਼ਨ ਦੇ ਜਵਾਬ ਵਿੱਚ ਜਾਰੀ ਕੀਤੇ ਗਏ ਸੀ। ਹਿਤੇਸ਼ ਭਾਰਦਵਾਜ ਵੱਲੋਂ ਆਪਣੀ ਪਟੀਸ਼ਨ ‘ਚ ਬਜਰੰਗ ਦਲ ਦੀ ਤੁਲਨਾ ਪਾਬੰਦੀਸ਼ੁਦਾ ਸੰਗਠਨਾਂ ਨਾਲ ਕਰਨ ਲਈ ₹100 ਕਰੋੜ ਦੇ ਮਾਣਹਾਨੀ ਦੇ ਮੁਕੱਦਮੇ ਦੀ ਮੰਗ ਕੀਤੀ ਗਈ ਹੈ।

ਦੱਸ ਦਈਏ ਕਿ ਇਹ ਪੂਰਾ ਮਾਮਲਾ 2023 ਦਾ ਹੈ, ਜਦੋਂ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ, ਕਾਂਗਰਸ ਪਾਰਟੀ ਨੇ ਆਪਣੇ ਮੈਨੀਫੈਸਟੋ ਵਿੱਚ ਬਜਰੰਗ ਦਲ ਦੀ ਤੁਲਨਾ ਪੀਐਫਆਈ ਅਤੇ ਅਲ-ਕਾਇਦਾ ਵਰਗੇ ਰਾਸ਼ਟਰ ਵਿਰੋਧੀ ਸੰਗਠਨਾਂ ਨਾਲ ਕੀਤੀ ਸੀ ਅਤੇ ਸੱਤਾ ਵਿੱਚ ਆਉਣ ‘ਤੇ ਰਾਜ ਵਿੱਚ ਇਸ ‘ਤੇ ਪਾਬੰਦੀ ਲਗਾਉਣ ਦਾ ਵਾਅਦਾ ਕੀਤਾ ਸੀ। ਇਸ ਚੋਣ ਐਲਾਨ ਤੋਂ ਬਾਅਦ ਹਿਤੇਸ਼ ਭਾਰਦਵਾਜ ਨੇ ਸੰਗਰੂਰ ਅਦਾਲਤ (ਸਿਵਲ ਜੱਜ ਸੀਨੀਅਰ ਡਿਵੀਜ਼ਨ) ਵਿੱਚ ਮਲਿਕਾਰੁਜਨ ਖੜਗੇ ਵਿਰੁੱਧ ₹100 ਕਰੋੜ ਦਾ ਮੁਆਵਜ਼ਾ ਦਾਅਵਾ ਦਾਇਰ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CWG  2026 : ਜੈਵਲਿਨ ਥ੍ਰੋਅ ਦੇ ਫ਼ਾਈਨਲ ਵਿੱਚ ਪਹੁੰਚੇ ਨੀਰਜ ਚੋਪੜਾ

CWG 2026 : ਜੈਵਲਿਨ ਥ੍ਰੋਅ ਦੇ ਫ਼ਾਈਨਲ ਵਿੱਚ ਪਹੁੰਚੇ ਨੀਰਜ ਚੋਪੜਾ

by Jaspreet Kaur
July 30, 2026
0

CWG 2026 : ਜੈਵਲਿਨ ਥ੍ਰੋਅ ਦੇ ਫ਼ਾਈਨਲ ਵਿੱਚ ਪਹੁੰਚੇ ਨੀਰਜ ਚੋਪੜਾ - ਰੋਹਿਤ ਯਾਦਵ ਅਤੇ ਯਸ਼ ਵੀਰ ਸਿੰਘ ਨੇ ਵੀ...

Parliament Monsoon Session : ਮੱਲਿਕਾਰਜੁਨ ਖੜਗੇ ਨੇ ਪੇਪਰ ਲੀਕ ਦੇ ਮਾਮਲੇ ‘ਤੇ ਸਰਕਾਰ ਨੂੰ ਘੇਰਿਆ

Parliament Monsoon Session : ਮੱਲਿਕਾਰਜੁਨ ਖੜਗੇ ਨੇ ਪੇਪਰ ਲੀਕ ਦੇ ਮਾਮਲੇ ‘ਤੇ ਸਰਕਾਰ ਨੂੰ ਘੇਰਿਆ

by Jaspreet Kaur
July 30, 2026
0

Parliament Monsoon Session : ਮੱਲਿਕਾਰਜੁਨ ਖੜਗੇ ਨੇ ਪੇਪਰ ਲੀਕ ਦੇ ਮਾਮਲੇ 'ਤੇ ਸਰਕਾਰ ਨੂੰ ਘੇਰਿਆ  ਨਵੀ ਦਿੱਲੀ, 30 ਜੁਲਾਈ 2026...

ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ

ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ

by Jaspreet Kaur
July 30, 2026
0

ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ - ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਖ਼ੁਸ਼ੀ ਮੁੰਬਈ, 30...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 30, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CWG  2026 : ਜੈਵਲਿਨ ਥ੍ਰੋਅ ਦੇ ਫ਼ਾਈਨਲ ਵਿੱਚ ਪਹੁੰਚੇ ਨੀਰਜ ਚੋਪੜਾ

CWG 2026 : ਜੈਵਲਿਨ ਥ੍ਰੋਅ ਦੇ ਫ਼ਾਈਨਲ ਵਿੱਚ ਪਹੁੰਚੇ ਨੀਰਜ ਚੋਪੜਾ

by Jaspreet Kaur
July 30, 2026
0

CWG 2026 : ਜੈਵਲਿਨ ਥ੍ਰੋਅ ਦੇ ਫ਼ਾਈਨਲ ਵਿੱਚ ਪਹੁੰਚੇ ਨੀਰਜ ਚੋਪੜਾ - ਰੋਹਿਤ ਯਾਦਵ ਅਤੇ ਯਸ਼ ਵੀਰ ਸਿੰਘ ਨੇ ਵੀ...

Most Popular

National: ਰਾਜਸਥਾਨ ਵਿੱਚ ਬੱਸ ਅਤੇ ਟ੍ਰੇਲਰ ਵਿਚਕਾਰ ਭਿਆਨਕ ਟੱਕਰ, 8 ਮੌਤਾਂ

National: ਰਾਜਸਥਾਨ ਵਿੱਚ ਬੱਸ ਅਤੇ ਟ੍ਰੇਲਰ ਵਿਚਕਾਰ ਭਿਆਨਕ ਟੱਕਰ, 8 ਮੌਤਾਂ

by Ranjit Singh
4 weeks ago
0

National: ਰਾਜਸਥਾਨ ਵਿੱਚ ਬੱਸ ਅਤੇ ਟ੍ਰੇਲਰ ਵਿਚਕਾਰ ਭਿਆਨਕ ਟੱਕਰ, 8 ਮੌਤਾਂ ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ) - ਰਾਜਸਥਾਨ ਦੇ ਦੌਸਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 