• Latest
  • Trending
PUNJAB : ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ‘ਤੇ ਹਾਈਕੋਰਟ ਵਿਚ ਅਹਿਮ ਸੁਣਵਾਈ ਅੱਜ

1 hour ago
ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

10 minutes ago
DSGMC ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਦੀ ਕਾਰਵਾਈ ; ਬੰਗਲਾ ਸਾਹਿਬ ਗੁਰਦੁਆਰੇ ਵਿੱਚ ਹੰਗਾਮੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਆਗੂਆਂ ਖ਼ਿਲਾਫ਼ FIR ਦਰਜ

21 minutes ago
CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

1 hour ago
Weather Update : ਬੀਤੇ ਦਿਨ ਪਏ ਮੀਂਹ ਤੋਂ ਬਾਅਦ ਬਦਲਿਆ ਮੌਸਮ ਦਾ ਮਿਜਾਜ਼ ; ਘਟਿਆ ਤਾਪਮਾਨ, ਅੱਜ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ

ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

4 hours ago
ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ; ਵਿਰੋਧੀ ਧਿਰ ਅੱਜ ਸੁਪਰੀਮ ਕੋਰਟ ਵੱਲ ਕਰੇਗਾ ਮਾਰਚ 

IND vs WI : ਭਾਰਤ ਨੇ ਤੀਜੇ ਟੀ-20 ਮੈਚ ਵਿੱਚ ਵੈਸਟਇੰਡੀਜ਼ ਨੂੰ 14 ਦੌੜਾਂ ਨਾਲ ਹਰਾਇਆ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Hukamnama Sri Darbar Sahib Today – 12 October 2026 | Ang 800 I ਅੱਜ ਦਾ ਹੁਕਮਨਾਮਾ

5 hours ago
Hindi News
English News
Monday, October 12, 2026
No Result
View All Result
28 °c
Chandigarh
26 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ‘ਤੇ ਹਾਈਕੋਰਟ ਵਿਚ ਅਹਿਮ ਸੁਣਵਾਈ ਅੱਜ

October 12, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
PUNJAB : ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ‘ਤੇ ਹਾਈਕੋਰਟ ਵਿਚ ਅਹਿਮ ਸੁਣਵਾਈ ਅੱਜ

PUNJAB : ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ‘ਤੇ ਹਾਈਕੋਰਟ ਵਿਚ ਅਹਿਮ ਸੁਣਵਾਈ ਅੱਜ

ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਦੇ ਬਕਾਏ ਨਾਲ ਜੁੜੇ ਮਾਮਲੇ ਵਿਚ ਅੱਜ (12 ਅਕਤੂਬਰ) ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਵਿੱਚ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਮਾਮਲੇ ਨੂੰ ਨਿਯਮਤ ਮਾਣਹਾਨੀ ਦੇ ਮਾਮਲੇ ਤੋਂ ਅਪਰਾਧਿਕ ਮਾਣਹਾਨੀ ਵਿੱਚ ਅਪਗ੍ਰੇਡ ਕੀਤਾ ਸੀ। ਅੱਜ, ਪਹਿਲੀ ਵਾਰ ਇਸ ਮਾਮਲੇ ਦੀ ਸੁਣਵਾਈ ਵਿਸ਼ੇਸ਼ ਰੋਸਟਰ ਡਿਵੀਜ਼ਨ ਬੈਂਚ ਦੇ ਸਾਹਮਣੇ ਕੀਤੀ ਜਾਵੇਗੀ, ਜੋ ਅਧਿਕਾਰਤ ਤੌਰ ‘ਤੇ ਅਪਰਾਧਿਕ ਮਾਣਹਾਨੀ ਦੇ ਮਾਮਲਿਆਂ ਦੀ ਸੁਣਵਾਈ ਕਰਦਾ ਹੈ। 

ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ KAP ਸਿਨਹਾ ਦੇ ਲਿਖਤੀ ਮਾਫ਼ੀਨਾਮੇ ’ਤੇ ਫ਼ੈਸਲਾ ਹੋ ਸਕਦਾ ਹੈ। ਉਨ੍ਹਾਂ ਨੇ ਅਦਾਲਤ ਵਿਚ ਲਿਖਤੀ ਰੂਪ ਵਿਚ ਬਿਨਾਂ ਸ਼ਰਤ ਮਾਫ਼ੀ ਦਾ ਪ੍ਰਸਤਾਵ ਦਿੱਤਾ ਹੈ। ਪਿਛਲੀ ਬੈਂਚ ਨੇ ਇਸ ਮਾਫ਼ੀਨਾਮੇ ਨੂੰ ਸਵੀਕਾਰ ਕਰਨ ਜਾਂ ਖਾਰਜ ਕਰਨ ਦਾ ਫ਼ੈਸਲਾ ਨਵੀਂ ਬੈਂਚ ’ਤੇ ਛੱਡ ਦਿੱਤਾ ਸੀ। ਅੱਜ ਨਵੀਂ ਬੈਂਚ ਇਹ ਤੈਅ ਕਰੇਗੀ ਕਿ ਮੁੱਖ ਸਕੱਤਰ ਦੀ ਮਾਫ਼ੀ ਨੂੰ ਸਵੀਕਾਰ ਕਰਕੇ ਉਨ੍ਹਾਂ ਖ਼ਿਲਾਫ਼ ਚੱਲ ਰਹੀ ਅਪਰਾਧਿਕ ਮਾਣਹਾਨੀ ਦੀ ਨੂੰ ਇੱਥੇ ਹੀ ਬੰਦ ਕੀਤਾ ਜਾਵੇ ? ਜਾਂ ਅਦਾਲਤ ਨੂੰ ਗੁਮਰਾਹ ਕਰਨ ਅਤੇ ਗਲਤ ਤੱਥ ਰੱਖਣ ਲਈ ਉਨ੍ਹਾਂ ਖ਼ਿਲਾਫ਼ ਰਸਮੀ ਤੌਰ ’ਤੇ ਦੋਸ਼ ਤੈਅ ਕਰਕੇ ਕਾਨੂੰਨੀ ਕਾਰਵਾਈ ਨੂੰ ਅੱਗੇ ਵਧਾਇਆ ਜਾਵੇ? 9 ਅਕਤੂਬਰ ਨੂੰ ਸੁਣਵਾਈ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਦਾਲਤ ਵਿਚ ਪੇਸ਼ ਹੋਏ ਸਨ।ਮੁੱਖ ਸਕੱਤਰ ਵਿਰੁੱਧ ਮਾਣਹਾਨੀ ਦੀ ਕਾਰਵਾਈ ਦਾ ਮੁੱਦਾ ਵੀ ਇਸ ਮਾਮਲੇ ਵਿੱਚ ਉੱਠਿਆ। ਸੁਣਵਾਈ ਦੌਰਾਨ ਹਾਈ ਕੋਰਟ ਨੇ ਕਿਹਾ ਸੀ ਕਿ ਅਦਾਲਤ ਦੀ ਮਰਿਆਦਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। ਇਸ ਦੌਰਾਨ, ਪੰਜਾਬ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਕਿਹਾ ਕਿ ਮੁੱਖ ਸਕੱਤਰ ਦਾ ਅਦਾਲਤ ਨੂੰ ਗੁੰਮਰਾਹ ਕਰਨ ਦਾ ਕੋਈ ਇਰਾਦਾ ਨਹੀਂ ਸੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਅਦਾਲਤ ਚਾਹੇ ਤਾਂ ਉਹ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਤਿਆਰ ਹਨ।

Tags: HIGH courtLatestNewsInPunjabiMANSAMansanewsPunjab DA CasepunjabnewsPunjabnewsinPunjabitopheadlinesinPunjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

by Navjot
October 12, 2026
0

ਰੋਮਾਂਟਿਕ ਥ੍ਰਿਲਰ ਫਿਲਮ  'Signal @ 11.30' ਇਸ ਮਹੀਨੇ ਹੋਵੇਗੀ ਰਿਲੀਜ਼   ਚੇਨਈ, 12 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਮਲਾਰਵਿਝੀ ਨਟੇਸਨ ਦੀ...

DSGMC ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਦੀ ਕਾਰਵਾਈ ; ਬੰਗਲਾ ਸਾਹਿਬ ਗੁਰਦੁਆਰੇ ਵਿੱਚ ਹੰਗਾਮੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਆਗੂਆਂ ਖ਼ਿਲਾਫ਼ FIR ਦਰਜ

DSGMC ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਦੀ ਕਾਰਵਾਈ ; ਬੰਗਲਾ ਸਾਹਿਬ ਗੁਰਦੁਆਰੇ ਵਿੱਚ ਹੰਗਾਮੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਆਗੂਆਂ ਖ਼ਿਲਾਫ਼ FIR ਦਰਜ

by Navjot
October 12, 2026
0

DSGMC ਦੀ ਸ਼ਿਕਾਇਤ 'ਤੇ ਦਿੱਲੀ ਪੁਲਿਸ ਦੀ ਕਾਰਵਾਈ ; ਬੰਗਲਾ ਸਾਹਿਬ ਗੁਰਦੁਆਰੇ ਵਿੱਚ ਹੰਗਾਮੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਸਮੇਤ 'ਆਪ'...

CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

by Navjot
October 12, 2026
0

CJI ਸੂਰਿਆ ਕਾਂਤ ਨੇ 'ਇੰਡੀਆ' ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ      ਨਵੀਂ ਦਿੱਲੀ, 12 ਅਕਤੂਬਰ...

Weather Update : ਬੀਤੇ ਦਿਨ ਪਏ ਮੀਂਹ ਤੋਂ ਬਾਅਦ ਬਦਲਿਆ ਮੌਸਮ ਦਾ ਮਿਜਾਜ਼ ; ਘਟਿਆ ਤਾਪਮਾਨ, ਅੱਜ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ

Weather Update : ਬੀਤੇ ਦਿਨ ਪਏ ਮੀਂਹ ਤੋਂ ਬਾਅਦ ਬਦਲਿਆ ਮੌਸਮ ਦਾ ਮਿਜਾਜ਼ ; ਘਟਿਆ ਤਾਪਮਾਨ, ਅੱਜ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ

by Navjot
October 12, 2026
0

Weather Update : ਬੀਤੇ ਦਿਨ ਪਏ ਮੀਂਹ ਤੋਂ ਬਾਅਦ ਬਦਲਿਆ ਮੌਸਮ ਦਾ ਮਿਜਾਜ਼ ; ਘਟਿਆ ਤਾਪਮਾਨ, ਅੱਜ ਕਈ ਥਾਵਾਂ ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

by Navjot
October 12, 2026
0

ਰੋਮਾਂਟਿਕ ਥ੍ਰਿਲਰ ਫਿਲਮ  'Signal @ 11.30' ਇਸ ਮਹੀਨੇ ਹੋਵੇਗੀ ਰਿਲੀਜ਼   ਚੇਨਈ, 12 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਮਲਾਰਵਿਝੀ ਨਟੇਸਨ ਦੀ...

Most Popular

Punjab: ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

by Ranjit Singh
5 days ago
0

Punjab: ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ ਤਰਨਤਾਰਨ, 7 ਅਕਤੂਬਰ (ਵਿਸ਼ਵ ਵਾਰਤਾ): ਜ਼ਿਲ੍ਹਾ ਤਰਨਤਾਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 