• Latest
  • Trending
Punjab : ਡੇਰਾ ਬਿਆਸ ਤੋਂ ਆ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਜ਼ਖ਼ਮੀ

2 hours ago
Punjab Breaking :ਭਗਵੰਤ ਸਿੰਘ ਉਰਫ ‘ਪ੍ਰਧਾਨ ਮੰਤਰੀ ਬਾਜੇ ਕੇ’ ਨੇ ਜੇਲ੍ਹ ਸੁਪਰਡੈਂਟ ਨੂੰ ਦਿੱਤੀ ਧਮਕੀ!

8 minutes ago
Bathinda ਅਦਾਲਤ ਵਿੱਚ ਹੋਈ ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ

33 minutes ago
Punjab: ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਆਦੇਸ਼ ਪ੍ਰਤਾਪ ਕੈਰੋਂ ਜਲਦ ਹੋਣਗੇ ਭਾਜਪਾ ‘ਚ ਸ਼ਾਮਿਲ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
PM ਮੋਦੀ ਨੇ ਸਿੱਕਮ ਵਿੱਚ ਬੱਚਿਆਂ ਨਾਲ ਖੇਡਿਆ ਫੁੱਟਬਾਲ

3 hours ago
Punjab ‘ਚ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ

Punjab ‘ਚ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ

3 hours ago
Punjab Breaking: ‘ਰੁਸਤਮ-ਏ-ਹਿੰਦ’ ਜੱਸਾ ਭੱਟੀ ‘ਆਪ’ ‘ਚ ਸ਼ਾਮਲ

National: ‘ਆਪ’ ਵਿਧਾਇਕ ਮਹਿਰਾਜ ਮਲਿਕ 8 ਮਹੀਨਿਆਂ ਬਾਅਦ ਜੇਲ੍ਹ ਤੋਂ ਰਿਹਾਅ

4 hours ago
Punjab Breaking: ਰੇਲਵੇ ਟ੍ਰੈਕ ‘ਤੇ ਹੋਏ ਬਲਾਸਟ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ, ਪੜ੍ਹੋ ਪੂਰੀ ਖ਼ਬਰ

Breaking: ਕੇਜਰੀਵਾਲ ਅਤੇ ਸਿਸੋਦੀਆ ਰਾਜਘਾਟ ਪਹੁੰਚੇ, ਜਸਟਿਸ ਸਵਰਨ ਕਾਂਤਾ ਦੇ ਵਿਰੋਧ ਵਿੱਚ ‘ਸੱਤਿਆਗ੍ਰਹਿ’ ਸ਼ੁਰੂ ਕੀਤਾ

5 hours ago
Punjab: ਪੰਜਾਬ ਦੇ ਆਪ ਵਿਧਾਇਕਾਂ ਦੀ ਅਹਿਮ ਮੀਟਿੰਗ ਕੱਲ੍ਹ ਜਲੰਧਰ ‘ਚ, ਲਏ ਜਾਣਗੇ ਕਈ ਅਹਿਮ ਫੈਸਲੇ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Tuesday, April 28, 2026
No Result
View All Result
33 °c
Chandigarh
31 ° Wed
29 ° Thu
32 ° Fri
33 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਡੇਰਾ ਬਿਆਸ ਤੋਂ ਆ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਜ਼ਖ਼ਮੀ

April 28, 2026
in ਖਬਰਾਂ, ਪੰਜਾਬ
Punjab : ਡੇਰਾ ਬਿਆਸ ਤੋਂ ਆ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਜ਼ਖ਼ਮੀ

Punjab : ਡੇਰਾ ਬਿਆਸ ਤੋਂ ਆ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਜ਼ਖ਼ਮੀ

ਫਾਜ਼ਿਲਕਾ, 28 ਅਪ੍ਰੈਲ 2026 (ਵਿਸ਼ਵ ਵਾਰਤਾ): ਡੇਰਾ ਬਿਆਸ ਤੋਂ ਸ਼ਰਧਾਲੂਆਂ ਨੂੰ ਲੈ ਕੇ ਆ ਰਹੀ ਇੱਕ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਪਲਟ ਗਈ। ਇਸ ਹਾਦਸੇ ਵਿੱਚ ਛੇ ਯਾਤਰੀ ਜ਼ਖ਼ਮੀ ਹੋ ਗਏ। ਸਾਰਿਆਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਹ ਹਾਦਸਾ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ ‘ਤੇ ਪਿੰਡ ਘੁਬਾਇਆ ਦੇ ਨੇੜੇ ਵਾਪਰਿਆ।

ਜਾਣਕਾਰੀ ਦਿੰਦਿਆਂ ਪੁਲਿਸ ਕਰਮਚਾਰੀ ਬਲਦੇਵ ਰਾਜ ਨੇ ਦੱਸਿਆ ਕਿ ਇਹ ਘਟਨਾ ਬੀਤੀ ਰਾਤ ਵਾਪਰੀ ਜਦ ਸ਼ਰਧਾਲੂਆਂ ਨਾਲ ਭਰੀ ਬੱਸ ਡੇਰਾ ਬਿਆਸ ਤੋਂ ਫਾਜ਼ਿਲਕਾ ਪਰਤ ਰਹੀ ਸੀ। ਜਦੋਂ ਇਹ ਬੱਸ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ ‘ਤੇ ਪਿੰਡ ਘੁਬਾਇਆ ਕੋਲ ਪਹੁੰਚੀ ਤਾਂ ਮੌਸਮ ਵਿੱਚ ਅਚਾਨਕ ਆਏ ਬਦਲਾਅ ਕਾਰਨ ਤੇਜ਼ ਹਵਾਵਾਂ ਚੱਲਣ ਲੱਗੀਆਂ। ਤੂਫ਼ਾਨ ਆਉਣ ਕਾਰਨ ਸੜਕ ‘ਤੇ ਡਿੱਗੇ ਦਰੱਖਤ ਦੀ ਵਜ੍ਹਾ ਨਾਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ।

ਬੇਕਾਬੂ ਹੋਈ ਬੱਸ ਸੜਕ ਕਿਨਾਰੇ ਦਰੱਖਤਾਂ ਨੂੰ ਤੋੜਦੀ ਹੋਈ ਪਲਟ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਬੱਸ ਸਵਾਰ ਲੋਕਾਂ ਨੂੰ ਬਾਹਰ ਕੱਢਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਕਰੀਬ 40 ਲੋਕ ਸਵਾਰ ਸਨ, ਜੋ ਡੇਰਾ ਬਿਆਸ ਤੋਂ ਪਰਤ ਰਹੇ ਸਨ। ਇਨ੍ਹਾਂ ਵਿੱਚੋਂ 6 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਬਾਕੀ ਸ਼ਰਧਾਲੂਆਂ ਨੂੰ ਦੂਜੀ ਬੱਸ ਰਾਹੀਂ ਫਾਜ਼ਿਲਕਾ ਲਿਆਂਦਾ ਗਿਆ। ਗ਼ਨੀਮਤ ਰਹੀ ਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Breaking :ਭਗਵੰਤ ਸਿੰਘ ਉਰਫ ‘ਪ੍ਰਧਾਨ ਮੰਤਰੀ ਬਾਜੇ ਕੇ’ ਨੇ ਜੇਲ੍ਹ ਸੁਪਰਡੈਂਟ ਨੂੰ ਦਿੱਤੀ ਧਮਕੀ!

Punjab Breaking :ਭਗਵੰਤ ਸਿੰਘ ਉਰਫ ‘ਪ੍ਰਧਾਨ ਮੰਤਰੀ ਬਾਜੇ ਕੇ’ ਨੇ ਜੇਲ੍ਹ ਸੁਪਰਡੈਂਟ ਨੂੰ ਦਿੱਤੀ ਧਮਕੀ!

by Jaspreet Kaur
April 28, 2026
0

Punjab Breaking :ਭਗਵੰਤ ਸਿੰਘ ਉਰਫ 'ਪ੍ਰਧਾਨ ਮੰਤਰੀ ਬਾਜੇ ਕੇ' ਨੇ ਜੇਲ੍ਹ ਸੁਪਰਡੈਂਟ ਨੂੰ ਦਿੱਤੀ ਧਮਕੀ!  ਪੁਲਿਸ ਵੱਲੋਂ ਮਾਮਲੇ ਦੀ ਜਾਂਚ...

Bathinda ਅਦਾਲਤ ਵਿੱਚ ਹੋਈ ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ

Bathinda ਅਦਾਲਤ ਵਿੱਚ ਹੋਈ ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ

by Jaspreet Kaur
April 28, 2026
0

Bathinda ਅਦਾਲਤ ਵਿੱਚ ਹੋਈ ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ - ਵਧ ਸਕਦੀਆਂ ਨੇ ਕੰਗਨਾ ਦੀਆਂ ਮੁਸ਼ਕਲਾਂ! ਚੰਡੀਗੜ੍ਹ, 28 ਅਪ੍ਰੈਲ...

Punjab: ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਆਦੇਸ਼ ਪ੍ਰਤਾਪ ਕੈਰੋਂ ਜਲਦ ਹੋਣਗੇ ਭਾਜਪਾ ‘ਚ ਸ਼ਾਮਿਲ

Punjab: ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਆਦੇਸ਼ ਪ੍ਰਤਾਪ ਕੈਰੋਂ ਜਲਦ ਹੋਣਗੇ ਭਾਜਪਾ ‘ਚ ਸ਼ਾਮਿਲ

by Jaspreet Kaur
April 28, 2026
0

Punjab: ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਆਦੇਸ਼ ਪ੍ਰਤਾਪ ਕੈਰੋਂ ਜਲਦ ਹੋਣਗੇ ਭਾਜਪਾ 'ਚ ਸ਼ਾਮਿਲ ਚੰਡੀਗੜ੍ਹ, 28 ਅਪ੍ਰੈਲ 2026 (ਵਿਸ਼ਵ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 28, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਅਪ੍ਰੈਲ 2026 (ਵਿਸ਼ਵ ਵਾਰਤਾ):– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab Breaking :ਭਗਵੰਤ ਸਿੰਘ ਉਰਫ ‘ਪ੍ਰਧਾਨ ਮੰਤਰੀ ਬਾਜੇ ਕੇ’ ਨੇ ਜੇਲ੍ਹ ਸੁਪਰਡੈਂਟ ਨੂੰ ਦਿੱਤੀ ਧਮਕੀ!

Punjab Breaking :ਭਗਵੰਤ ਸਿੰਘ ਉਰਫ ‘ਪ੍ਰਧਾਨ ਮੰਤਰੀ ਬਾਜੇ ਕੇ’ ਨੇ ਜੇਲ੍ਹ ਸੁਪਰਡੈਂਟ ਨੂੰ ਦਿੱਤੀ ਧਮਕੀ!

by Jaspreet Kaur
April 28, 2026
0

Punjab Breaking :ਭਗਵੰਤ ਸਿੰਘ ਉਰਫ 'ਪ੍ਰਧਾਨ ਮੰਤਰੀ ਬਾਜੇ ਕੇ' ਨੇ ਜੇਲ੍ਹ ਸੁਪਰਡੈਂਟ ਨੂੰ ਦਿੱਤੀ ਧਮਕੀ!  ਪੁਲਿਸ ਵੱਲੋਂ ਮਾਮਲੇ ਦੀ ਜਾਂਚ...

Most Popular

Chandigarh ‘ਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਧਮਾਕੇ ਮਾਮਲੇ ‘ਚ ਹੋਇਆ ਨਵਾਂ ਖੁਲਾਸਾ, ਪੜ੍ਹੋ ਵੇਰਵਾ

by Ranjit Singh
4 weeks ago
0

Chandigarh 'ਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਧਮਾਕੇ ਮਾਮਲੇ 'ਚ ਹੋਇਆ ਨਵਾਂ ਖੁਲਾਸਾ, ਪੜ੍ਹੋ ਵੇਰਵਾ ਚੰਡੀਗੜ੍ਹ, 2 ਅਪ੍ਰੈਲ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 