• Latest
  • Trending
Punjab DGP ਵੱਲੋਂ  ਡੀ.ਜੀ. ਐਨ.ਸੀ.ਬੀ ਨਾਲ ਨਸ਼ਿਆਂ ਵਿਰੁੱਧ ਜੰਗ ਨੂੰ ਮਜ਼ਬੂਤ ​​ਕਰਨ ਲਈ ਤਾਲਮੇਲ ਮੀਟਿੰਗ

12 months ago
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ

14 minutes ago
Kailash Mansarovar Yatra :  ਭਾਰਤ ਨੇ ਸ਼ਰਧਾਲੂਆਂ ਦੀ ਸਹੂਲਤ, ਸੁਰੱਖਿਆ ਅਤੇ ਸਿਹਤ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਤਿਆਰੀਆਂ

23 minutes ago
ਅਮਰੀਕਾ ਨੇ ਭਾਰਤ ਲਈ 428 ਮਿਲੀਅਨ ਡਾਲਰ ਦੇ ਰੱਖਿਆ ਸਹਾਇਤਾ ਪੈਕੇਜਾਂ ਨੂੰ ਦਿੱਤੀ ਮਨਜ਼ੂਰੀ 

32 minutes ago
ਵਿਦੇਸ਼ ਮੰਤਰੀ ਜੈਸ਼ੰਕਰ ਰਣਨੀਤਕ, ਆਰਥਿਕ ਸਬੰਧਾਂ ਨੂੰ ਵਧਾਉਣ ਲਈ ਮੰਗੋਲੀਆ ਅਤੇ ਦੱਖਣੀ ਕੋਰੀਆ ਦਾ ਕਰਨਗੇ ਦੌਰਾ 

37 minutes ago
ਹੈਦਰਾਬਾਦ ਦੇ ਗੋਦਾਮ ਵਿੱਚ ਕੈਮੀਕਲ ਵਿਸਫੋਟ ; ਇੱਕ ਦੀ ਮੌਤ

42 minutes ago
ਭਾਜਪਾ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

48 minutes ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

2 hours ago
ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ : 200 ਟੀ-20 ਮੈਚ ਖੇਡਣ ਵਾਲੀ ਪਹਿਲੀ ਕ੍ਰਿਕਟਰ ਬਣੀ

ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ FIH ਮਹਿਲਾ ਨੇਸ਼ਨਜ਼ ਕੱਪ ਦਾ ਖਿਤਾਬ 

3 hours ago
ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

3 hours ago
Hindi News
English News
Monday, June 22, 2026
No Result
View All Result
37 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab DGP ਵੱਲੋਂ ਡੀ.ਜੀ. ਐਨ.ਸੀ.ਬੀ ਨਾਲ ਨਸ਼ਿਆਂ ਵਿਰੁੱਧ ਜੰਗ ਨੂੰ ਮਜ਼ਬੂਤ ​​ਕਰਨ ਲਈ ਤਾਲਮੇਲ ਮੀਟਿੰਗ

July 10, 2025
in ਖਬਰਾਂ, ਪੰਜਾਬ
Punjab DGP ਵੱਲੋਂ  ਡੀ.ਜੀ. ਐਨ.ਸੀ.ਬੀ ਨਾਲ ਨਸ਼ਿਆਂ ਵਿਰੁੱਧ ਜੰਗ ਨੂੰ ਮਜ਼ਬੂਤ ​​ਕਰਨ ਲਈ ਤਾਲਮੇਲ ਮੀਟਿੰਗ

Punjab DGP ਵੱਲੋਂ ਡੀ.ਜੀ. ਐਨ.ਸੀ.ਬੀ ਨਾਲ ਨਸ਼ਿਆਂ ਵਿਰੁੱਧ ਜੰਗ ਨੂੰ ਮਜ਼ਬੂਤ ​​ਕਰਨ ਲਈ ਤਾਲਮੇਲ ਮੀਟਿੰਗ

ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਡੀ.ਜੀ.ਪੀ ਪੰਜਾਬ (Punjab DGP) ਗੌਰਵ ਯਾਦਵ ਨੇ ਡਾਇਰੈਕਟਰ ਜਨਰਲ (ਡੀ.ਜੀ) ਨਾਰਕੋਟਿਕਸ ਕੰਟਰੋਲ ਬਿਊਰੋ ਅਨੁਰਾਗ ਗਰਗ ਆਈ.ਪੀ.ਐੱਸ. ਨਾਲ ਪੰਜਾਬ ਦੀ ਨਸ਼ਿਆਂ ਵਿਰੁੱਧ ਜੰਗ ਨੂੰ ਮਜ਼ਬੂਤ ​​ਕਰਨ ਲਈ ਇੱਕ ਤਾਲਮੇਲ ਮੀਟਿੰਗ ਕੀਤੀ।

ਇਸ ਸਬੰਧੀ ਡੀ.ਜੀ.ਪੀ. ਪੰਜਾਬ ਨੇ ਜਾਣਕਾਰੀ ਦਿੱਤੀ ਕਿ “ਪੰਜਾਬ ਪੁਲਿਸ ਅਤੇ ਨਾਰਕੋਟਿਕਸ ਬਿਊਰੋ ਤੁਰੰਤ ਖੁਫੀਆ ਜਾਣਕਾਰੀ ਸਾਂਝੀ ਕਰਨ, ਸਾਂਝੇ ਆਪ੍ਰੇਸ਼ਨਾਂ ਅਤੇ ਨਾਰਕੋ ਵਪਾਰ, ਨਾਰਕੋ ਅੱਤਵਾਦ ਅਤੇ ਵਿੱਤੀ ਅੱਤਵਾਦ ਦੇ ਕਾਲੇ ਗਠਜੋੜ ‘ਤੇ ਸ਼ਿਕੰਜਾ ਕੱਸਣ ਲਈ ਮਿਲ ਕੇ ਕੰਮ ਕਰਨਗੇ। ਇਸਦਾ ਮੁੱਖ ਫੋਕਸ ਵਿਦੇਸ਼ ਅਧਾਰਤ ‘ਵੱਡੀਆਂ ਮੱਛੀਆਂ’ ਨੂੰ ਜੋ ਕਿ ਪੰਜਾਬ ਨੂੰ ਨਿਸ਼ਾਨਾ ਬਣਾ ਕੇ ਡਰੱਗ ਸਿੰਡੀਕੇਟ ਚਲਾਉਂਦੇ ਹਨ, ਉਨ੍ਹਾਂ ਤੇ ਸ਼ਿਕੰਜਾ ਕਸਣਾ ਹੈ । ਡੀ.ਜੀ. ਐਨ.ਸੀ.ਬੀ. ਨੇ ਇਨ੍ਹਾਂ ਮਾਸਟਰਮਾਈਂਡਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ। ਇਕੱਠੇ, ਮਿਲ ਕੇ ਅਸੀਂ ਸਪਲਾਈ ਚੇਨਾਂ ਨੂੰ ਤੋੜਨ, ਸਰਗਨਾਵਾਂ ਨੂੰ ਫੜਨ ਅਤੇ ਆਪਣੇ ਨੌਜਵਾਨਾਂ ਨੂੰ ਇਸ ਖ਼ਤਰੇ ਤੋਂ ਬਚਾਉਣ ਲਈ ਇੱਕਜੁੱਟ ਹਾਂ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab DGPpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ

by Navjot
June 22, 2026
0

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ   ਚੰਡੀਗੜ੍ਹ, 22 ਜੂਨ (ਵਿਸ਼ਵ...

ਹੈਦਰਾਬਾਦ ਦੇ ਗੋਦਾਮ ਵਿੱਚ ਕੈਮੀਕਲ ਵਿਸਫੋਟ ; ਇੱਕ ਦੀ ਮੌਤ

ਹੈਦਰਾਬਾਦ ਦੇ ਗੋਦਾਮ ਵਿੱਚ ਕੈਮੀਕਲ ਵਿਸਫੋਟ ; ਇੱਕ ਦੀ ਮੌਤ

by Navjot
June 22, 2026
0

ਹੈਦਰਾਬਾਦ ਦੇ ਗੋਦਾਮ ਵਿੱਚ ਕੈਮੀਕਲ ਵਿਸਫੋਟ ; ਇੱਕ ਦੀ ਮੌਤ   ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ)  ਹੈਦਰਾਬਾਦ ਦੇ ਮੀਰਪੇਟ ਪੁਲਿਸ...

ਭਾਜਪਾ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਭਾਜਪਾ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

by Navjot
June 22, 2026
0

ਭਾਜਪਾ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ) ਭਾਰਤੀ ਜਨਤਾ...

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
June 22, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਚੰਡੀਗੜ੍ਹ, 22ਜੂਨ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ

by Navjot
June 22, 2026
0

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ   ਚੰਡੀਗੜ੍ਹ, 22 ਜੂਨ (ਵਿਸ਼ਵ...

Most Popular

Punjab: ਦਰਦਨਾਕ ਹਾਦਸਾ: ਵੰਦੇ ਭਾਰਤ ਟ੍ਰੇਨ ਦੀ ਲਪੇਟ ‘ਚ ਆਉਣ ਨਾਲ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ

by Ranjit Singh
1 week ago
0

Punjab: ਦਰਦਨਾਕ ਹਾਦਸਾ: ਵੰਦੇ ਭਾਰਤ ਟ੍ਰੇਨ ਦੀ ਲਪੇਟ 'ਚ ਆਉਣ ਨਾਲ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ ਬਠਿੰਡਾ, 13 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 