PUNJAB : ਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 2ਜਨਵਰੀ(ਵਿਸ਼ਵ ਵਾਰਤਾ) ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਦਿਲ ਲੁਮਿਨਾਟੀ ਟੂਰ 31 ਦਸੰਬਰ ਦੀ ਰਾਤ ਨੂੰ ਸਮਾਪਤ ਹੋ ਗਿਆ। ਲੁਧਿਆਣਾ ਸ਼ੋਅ ਤੋਂ ਬਾਅਦ ਦਿਲਜੀਤ ਸਿੱਧੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪਹੁੰਚੇ।
ਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੀਆਂ ਕੁਝ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ।
https://x.com/diljitdosanjh/status/1874504293606404108
ਜਿਸ ਤੋਂ ਬਾਅਦ ਦਿਲਜੀਤ ਦੀ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਤਾਰੀਫ ਕੀਤੀ ਗਈ।
https://www.instagram.com/reel/DESm_c9SiqU/?igsh=MXZheTd1eXJ0cXM1cA==
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/