• Latest
  • Trending
Punjab : ਬਰਖ਼ਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ਚ ਕੀਤਾ ਗਿਆ ਪੇਸ਼

1 year ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

8 minutes ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

19 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

23 minutes ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

28 minutes ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

30 minutes ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

36 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

1 hour ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਬਰਖ਼ਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ਚ ਕੀਤਾ ਗਿਆ ਪੇਸ਼

ਵਿਜੀਲੈਂਸ ਨੇ ਕੋਰਟ 'ਚ ਕੀਤਾ ਪੇਸ਼, ਮਿਲਿਆ ਇਨ੍ਹੇ ਦਿਨਾਂ ਦਾ ਰਿਮਾਂਡ

May 27, 2025
in ਪੰਜਾਬ
Punjab : ਬਰਖ਼ਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ਚ ਕੀਤਾ ਗਿਆ ਪੇਸ਼

Punjab : ਬਰਖ਼ਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ਚ ਕੀਤਾ ਗਿਆ ਪੇਸ਼

– ਵਿਜੀਲੈਂਸ ਨੇ ਕੋਰਟ ‘ਚ ਕੀਤਾ ਪੇਸ਼, ਮਿਲਿਆ ਇਨ੍ਹੇ ਦਿਨਾਂ ਦਾ ਰਿਮਾਂਡ

– ਬਰਖ਼ਾਸਤ ਕਾਂਸਟੇਬਲ ਦੀ ਪ੍ਰਾਪਰਟੀ ਵੀ ਕੀਤੀ ਗਈ ਫ੍ਰੀਜ਼ 

Punjab : ਬਰਖ਼ਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ਚ ਕੀਤਾ ਗਿਆ ਪੇਸ਼

ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ): ਨਸ਼ਾ ਤਸਕਰੀ ਦੇ ਗੰਭੀਰ ਦੋਸ਼ਾਂ ਵਿੱਚ ਮੁਅੱਤਲ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅੱਜ ਵਿਜੀਲੈਂਸ ਵੱਲੋਂ ਕੋਰਟ ‘ਚ ਪੇਸ਼ ਕੀਤਾ ਗਿਆ। ਵਿਜੀਲੈਂਸ ਨੇ ਪੰਜ ਦਿਨਾਂ ਦਾ ਰਿਮਾਂਡ ਮੰਗਿਆ ਸੀ। ਕੋਰਟ ਵੱਲੋਂ ਅਮਨਦੀਪ ਕੌਰ ਨੂੰ ਤਿੰਨ ਦਿਨਾਂ ਦੇ ਰਿਮਾਂਡ ਤੇ ਭੇਜਿਆ ਗਿਆ ਹੈ। ਹੁਣ 29 ਮਈ ਨੂੰ ਮੁੜ ਕੋਰਟ ਚ ਪੇਸ਼ ਕੀਤਾ ਜਾਵੇਗਾ।

ਦੱਸ ਦਈਏ ਕਿ ਬੀਤੇ ਕੱਲ੍ਹ (ਸੋਮਵਾਰ ਨੂੰ) ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਅਨੁਸਾਰ ਪੰਜਾਬ ਪੁਲਿਸ ਦੀ ਬਰਖ਼ਾਸਤ ਮਹਿਲਾ ਸਿਪਾਹੀ ਅਮਨਦੀਪ ਕੌਰ ਨੂੰ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ। ਜਿਸ ਤੋਂ ਬਾਅਦ ਅਮਨਦੀਪ ਕੌਰ ਦੀ ਚੱਲ-ਅਚੱਲ ਜਾਇਦਾਦ ਨੂੰ ਜ਼ਬਤ ਕਰਨ ਦੇ ਹੁਕਮ ਜਾਰੀ ਹੋਏ, ਬਠਿੰਡਾ ਪੁਲਿਸ ਵਲੋਂ ਅੱਜ ਉਸ ਦੀ ਸੰਬੰਧਿਤ ਜਾਇਦਾਦ ਉਪਰ ਬਕਾਇਦਾ ਨੋਟਿਸ ਲਗਾਏ ਗਏ।ਪੰਜਾਬ ਪੁਲਿਸ ਨੇ ਉਸ ਦੀਆਂ 1.35 ਕਰੋੜ ਰੁਪਏ ਤੋਂ ਵੱਧ ਦੀਆਂ ਚੱਲ ਅਤੇ ਅਚੱਲ ਜਾਇਦਾਦਾਂ ਨੂੰ ਫ਼੍ਰੀਜ ਕਰ ਦਿੱਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: PUNJAB
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

by Ankit
November 13, 2026
0

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ...

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

by Navjot
November 13, 2026
0

  ਗੁਹਾਟੀ, 13 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ ਖੇਤਰ ਵਿੱਚ ਰੋਂਗਜਨ ਨੇੜੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

Most Popular

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
5 days ago
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 