• Latest
  • Trending
Punjab: DM ਗਗਨ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

2 hours ago
Punjab Weather: ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

16 minutes ago
National: ਰਾਹੁਲ ਗਾਂਧੀ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ, ਪੜ੍ਹੋ ਕੀ ਹੈ ਮਾਮਲਾ

40 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab ਸਰਕਾਰ ਨੇ ਸਾਕਸ਼ੀ ਸਾਹਨੀ ਨੂੰ ਗਮਾਡਾ ਦੇ ਮੁੱਖ ਪ੍ਰਸ਼ਾਸਕ ਦੇ ਅਹੁਦੇ ਤੋਂ ਹਟਾ ਕੇ ਦਿੱਤੀ ਇਹ ਨਵੀਂ ਜ਼ਿੰਮੇਵਾਰੀ

EPFO ਨੂੰ ਲੈ ਕੇ ਨੌਕਰੀਪੇਸ਼ਾ ਲੋਕਾਂ ਨੂੰ ਮਿਲੀ ਵੱਡੀ ਰਾਹਤ, ਪੜ੍ਹੋ ਵੇਰਵਾ

EPFO ਨੂੰ ਲੈ ਕੇ ਨੌਕਰੀਪੇਸ਼ਾ ਲੋਕਾਂ ਨੂੰ ਮਿਲੀ ਵੱਡੀ ਰਾਹਤ, ਪੜ੍ਹੋ ਵੇਰਵਾ

2 hours ago
Punjab Transfers: 6 IAS ਤੇ 39 PCS ਅਫ਼ਸਰਾਂ ਦੀਆਂ ਬਦਲੀਆਂ

3 hours ago
Big News: ਪੰਜਾਬ ਵਿੱਚ ਸੰਦੀਪ ਪਾਠਕ ਵਿਰੁੱਧ ਦੋ ਪਰਚੇ ਹੋਏ ਦਰਜ

Punjab: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਸ਼ੋਅ ਦੌਰਾਨ ਪੋਸਟਰ ਦਿਖਾਉਣ ਵਾਲਿਆਂ ‘ਤੇ ਭੜਕੇ

International: ਟਰੰਪ ਨੇ ਯੂਰਪੀਅਨ ਯੂਨੀਅਨ ਤੋਂ ਆਉਣ ਵਾਲੀਆਂ ਕਾਰਾਂ ਅਤੇ ਟਰੱਕਾਂ ‘ਤੇ 25% ਟੈਰਿਫ ਲਾਇਆ

4 hours ago
National: ਦੇਸ਼ ਕੋਲ ਜਲਦ ਹੀ ਹੋਣਗੀਆਂ ਹਾਈਪਰਸੋਨਿਕ ਮਿਜ਼ਾਈਲਾਂ, ਸੁਪਰਸੋਨਿਕ ਬ੍ਰਹਮੋਸ ਮਿਜ਼ਾਈਲ ਨਾਲੋਂ ਵੀ ਦੁੱਗਣੀ ਹੋਵੇਗੀ ਰਫ਼ਤਾਰ

5 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Punjab: ਸਿੱਖਿਆ ਵਿਭਾਗ ਵੱਲੋਂ ਤਿੰਨ ਸਕੂਲ ਪ੍ਰਿੰਸੀਪਲਾਂ ਦੇ ਤਬਾਦਲੇ

Hindi News
English News
Saturday, May 2, 2026
No Result
View All Result
32 °c
Chandigarh
32 ° Sun
28 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: DM ਗਗਨ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

May 2, 2026
in ਖਬਰਾਂ, ਪੰਜਾਬ
Punjab: DM ਗਗਨ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

DM Suicide Case

Punjab: DM ਗਗਨ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

ਅੰਮ੍ਰਿਤਸਰ, 2 ਮਈ 2026 – ਡੀਐਮ ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪੀਏ ਦਿਲਬਾਗ ਸਿੰਘ ਵੱਲੋਂ ਦਾਇਰ ਕੀਤੀ ਅਗਾਊਂ ਜ਼ਮਾਨਤ ਦੀ ਅਰਜ਼ੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਅਦਾਲਤ ਸਾਬਕਾ ਮੰਤਰੀ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਚੁੱਕੀ ਹੈ। ਯਾਦ ਰਹੇ ਕਿ ਡੀਐਮ ਗਗਨਦੀਪ ਰੰਧਾਵਾ ਦੀ ਖੁਦਕੁਸ਼ੀ ਤੋਂ ਬਾਅਦ ਇਹ ਮਾਮਲਾ ਕਾਫੀ ਚਰਚਾ ਵਿੱਚ ਹੈ ਅਤੇ ਪੁਲਿਸ ਵੱਲੋਂ ਵੱਖ-ਵੱਖ ਪੱਖਾਂ ਤੋਂ ਜਾਂਚ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।

ਦੱਸਣਯੋਗ ਹੈ ਕਿ ਗਗਨਦੀਪ ਸਿੰਘ ਰੰਧਾਵਾ ਨੇ ਮਰਨ ਤੋਂ ਪਹਿਲਾਂ ਵੀਡੀਓ ਬਣਾਈ ਸੀ ਜਿਸ ’ਚ ਉਸ ਨੇ ਲਾਲਜੀਤ ਭੁੱਲਰ ’ਤੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਸੀ। ਇਨ੍ਹਾਂ ਹੀ ਨਹੀਂ ਰੰਧਾਵਾ ਦੇ ਪਰਿਵਾਰਕ ਮੈਂਬਰਾਂ ਨੇ ਵੀ ਇਲਜ਼ਾਮ ਲਗਾਇਆ ਕਿ ਗਗਨਦੀਪ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਇਹ ਕਦਮ ਚੁੱਕਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

Punjab Weather: ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

by Ranjit Singh
May 2, 2026
0

Punjab Weather: ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ ਚੰਡੀਗੜ੍ਹ, 2 ਮਈ 2026 – ਅੱਜ 2 ਮਈ ਤੋਂ ਸ਼ੁਰੂ...

National: ਰਾਹੁਲ ਗਾਂਧੀ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ, ਪੜ੍ਹੋ ਕੀ ਹੈ ਮਾਮਲਾ

National: ਰਾਹੁਲ ਗਾਂਧੀ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ, ਪੜ੍ਹੋ ਕੀ ਹੈ ਮਾਮਲਾ

by Ranjit Singh
May 2, 2026
0

National: ਰਾਹੁਲ ਗਾਂਧੀ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ, ਪੜ੍ਹੋ ਕੀ ਹੈ ਮਾਮਲਾ ਇਲਾਹਾਬਾਦ, 2 ਮਈ 2026 – ਇਲਾਹਾਬਾਦ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਮਈ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Punjab ਸਰਕਾਰ ਨੇ ਸਾਕਸ਼ੀ ਸਾਹਨੀ ਨੂੰ ਗਮਾਡਾ ਦੇ ਮੁੱਖ ਪ੍ਰਸ਼ਾਸਕ ਦੇ ਅਹੁਦੇ ਤੋਂ ਹਟਾ ਕੇ ਦਿੱਤੀ ਇਹ ਨਵੀਂ ਜ਼ਿੰਮੇਵਾਰੀ

Punjab ਸਰਕਾਰ ਨੇ ਸਾਕਸ਼ੀ ਸਾਹਨੀ ਨੂੰ ਗਮਾਡਾ ਦੇ ਮੁੱਖ ਪ੍ਰਸ਼ਾਸਕ ਦੇ ਅਹੁਦੇ ਤੋਂ ਹਟਾ ਕੇ ਦਿੱਤੀ ਇਹ ਨਵੀਂ ਜ਼ਿੰਮੇਵਾਰੀ

by Ranjit Singh
May 2, 2026
0

Punjab ਸਰਕਾਰ ਨੇ ਸਾਕਸ਼ੀ ਸਾਹਨੀ ਨੂੰ ਗਮਾਡਾ ਦੇ ਮੁੱਖ ਪ੍ਰਸ਼ਾਸਕ ਦੇ ਅਹੁਦੇ ਤੋਂ ਹਟਾ ਕੇ ਦਿੱਤੀ ਇਹ ਨਵੀਂ ਜ਼ਿੰਮੇਵਾਰੀ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab Weather: ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

Punjab Weather: ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

by Ranjit Singh
May 2, 2026
0

Punjab Weather: ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ ਚੰਡੀਗੜ੍ਹ, 2 ਮਈ 2026 – ਅੱਜ 2 ਮਈ ਤੋਂ ਸ਼ੁਰੂ...

Most Popular

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

by Ankit
2 weeks ago
0

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 