• Latest
  • Trending
Punjab: ਆਪਣੀਆਂ ਮੰਗਾਂ ਨੂੰ ਲੈ ਕੇ ਵੈਟਰਨਰੀ ਡਾਕਟਰਾਂ ਨੇ ਦੂਸਰੇ ਦਿਨ ਵੀ ਵੈਟਰਨਰੀ ਸੇਵਾਵਾਂ ਕੀਤੀਆਂ ਠੱਪ

Punjab: ਆਪਣੀਆਂ ਮੰਗਾਂ ਨੂੰ ਲੈ ਕੇ ਵੈਟਰਨਰੀ ਡਾਕਟਰਾਂ ਨੇ ਦੂਸਰੇ ਦਿਨ ਵੀ ਵੈਟਰਨਰੀ ਸੇਵਾਵਾਂ ਕੀਤੀਆਂ ਠੱਪ

11 months ago
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

59 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

9 hours ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

11 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

12 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

12 hours ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

12 hours ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

12 hours ago
Hindi News
English News
Wednesday, November 18, 2026
No Result
View All Result
11 °c
Chandigarh
19 ° Thu
20 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਆਪਣੀਆਂ ਮੰਗਾਂ ਨੂੰ ਲੈ ਕੇ ਵੈਟਰਨਰੀ ਡਾਕਟਰਾਂ ਨੇ ਦੂਸਰੇ ਦਿਨ ਵੀ ਵੈਟਰਨਰੀ ਸੇਵਾਵਾਂ ਕੀਤੀਆਂ ਠੱਪ

December 25, 2025
in ਖਬਰਾਂ, ਪੰਜਾਬ
Punjab: ਆਪਣੀਆਂ ਮੰਗਾਂ ਨੂੰ ਲੈ ਕੇ ਵੈਟਰਨਰੀ ਡਾਕਟਰਾਂ ਨੇ ਦੂਸਰੇ ਦਿਨ ਵੀ ਵੈਟਰਨਰੀ ਸੇਵਾਵਾਂ ਕੀਤੀਆਂ ਠੱਪ

Punjab

Punjab: ਆਪਣੀਆਂ ਮੰਗਾਂ ਨੂੰ ਲੈ ਕੇ ਵੈਟਰਨਰੀ ਡਾਕਟਰਾਂ ਨੇ ਦੂਸਰੇ ਦਿਨ ਵੀ ਵੈਟਰਨਰੀ ਸੇਵਾਵਾਂ ਕੀਤੀਆਂ ਠੱਪ

– ਸਰਕਾਰ ਡਾਕਟਰਾਂ ਦੀਆਂਂ ਮੰਗਾਂ ਵੱਲ ਤੁਰੰਤ ਧਿਆਨ ਦੇਵੇ- ਡਾ਼ ਢਿੱਲੋਂ

ਅੰਮ੍ਰਿਤਸਰ, 24 ਦਸੰਬਰ 2025 (ਰਾਜਨ ਮਾਨ) – ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ ਪੈਰਿਟੀ ਦੇ ਸੱਦੇ ਤੇ ਜ਼ਿਲ੍ਹਾ ਅੰਮ੍ਰਿਤਸਰ (Punjab) ਦੇ ਵੈਟਰਨਰੀ ਡਾਕਟਰਾਂ ਵੱਲੋਂ ਅੱਜ ਦੂਜੇ ਦਿਨ ਪਸ਼ੂ ਪਾਲਣ ਵਿਭਾਗ ਦੀਆਂ ਸਾਰੀਆਂ ਵੈਟਰਨਰੀ ਸੇਵਾਵਾਂ ਨੂੰ ਠੱਪ ਰੱਖਿਆ ਗਿਆ। ਜ਼ਿਲ੍ਹੇ ਵਿੱਚ ਓ.ਪੀ.ਡੀ. ਸਮੇਤ, ਮੈਡੀਸਿਨ, ਸਰਜਰੀ , ਗਾਇਨੀ ਅਤੇ ਓਬਟੇਟ੍ਰਿਕਸ, ਲਬੌਰਟਰੀਜ਼ ਟੈਸਟ ਆਦਿ ਸਾਰੀਆਂ ਵੈਟਰਨਰੀ ਸੇਵਾਵਾਂ ਠੱਪ ਰਹੀਆਂ।

ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਡਾ ਗਗਨਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਵੈਟਰਨਰੀ ਡਾਕਟਰਾਂ ਦੀ ਪੇਅ ਪੈਰਿਟੀ ਮੈਡੀਕਲ ਡਾਕਟਰਾਂ ਨਾਲ 1977 ਤੋਂ ਲੈਕੇ 42 ਸਾਲ ਤੱਕ ਚੱਲੀ, ਇਸਦੇ ਨਾਲ ਹੀ ਡੀ.ਏ.ਸੀ.ਪੀ. (ਡਾਇਨਾਮਿਕ ਅਸੋ਼ਰਡ ਕੈਰੀਅਰ ਪ੍ਰੋਗਰੈਸ਼ਨ ) 4-9-14 ਸਕੀਮ ਵੈਟਰਨਰੀ ਡਾਕਟਰਾਂ ਨੂੰ ਮੈਡੀਕਲ ਡਾਕਟਰਾਂ ਦੀ ਤਰ੍ਹਾਂ ਹੀ ਲਗਾਤਾਰ ਮਿਲਦੀ ਰਹੀ ਪਰ 2021 ਵਿੱਚ ਸਰਕਾਰ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸੁਪਰੀਮ ਕੋਰਟ ਆਫ ਇੰਡੀਆ ਦੇ ਹੁਕਮਾਂ ਦੀ ਉਲੰਘਣਾ ਕਰਕੇ ਭੰਗ ਕਰ ਦਿੱਤੀ। ਸਰਕਾਰ ਸਰਵਿਸ ਰੂਲਾਂ ਦੀ ਵੀ ਉਲੰਘਣਾ ਕਰ ਰਹੀ ਹੈ। ਬਰਾਬਰ ਕੁਆਲੀਫਿਕੇਸ਼ਨ-ਬਰਾਬਰ ਕੰਮ -ਬਰਾਬਰ ਤਨਖ਼ਾਹ ਦੇ ਸਿਧਾਂਤ ਨੂੰ ਵੀ ਅੱਖੋਂ ਪਰੋਖੇ ਕਰ ਰਹੀ ਹੈ।

Punjab
Punjab

ਉਹਨਾਂ ਕਿਹਾ ਕਿ ਵੈਟਰਨਰੀ ਡਾਕਟਰ, ਮੈਡੀਕਲ ਡਾਕਟਰ, ਆਯੁਰਵੈਦਿਕ ਅਤੇ ਹੋਮੀਓਪੈਥਿਕ ਡਾਕਟਰਾਂ ਨੂੰ ਐਨ.ਪੀ.ਏ. ਦੇਣ ਲਈ ਸਰਕਾਰ ਨੇ ਸਾਂਝਾ ਨੋਟੀਫਿਕੇਸ਼ਨ ਜਾਰੀ ਕੀਤਾ ਹੋਇਆ ਹੈ, ਪਰ ਵੈਟਰਨਰੀ ਡਾਕਟਰਾਂ ਨੂੰ ਐਚ.ਆਰ.ਏ. ਆਨ ਐਨ.ਪੀ.ਏ. ਨਹੀਂ ਦਿੱਤਾ ਜਾ ਰਿਹਾ ਜੋ ਕਿ ਸਰਾਸਰ ਮਤਰੇਈ ਮਾਂ ਵਾਲਾ ਸਲੂਕ ਹੈ।

ਉਹਨਾਂ ਕਿਹਾ ਕਿ ਵੈਟਰਨਰੀ ਸੇਵਾਵਾਂ ਸਪੈਸ਼ਲ ਸਰਵਿਸਜ਼ ਹੋਣ ਕਾਰਨ ਹੋਰ ਕੋਈ ਡਾਕਟਰ ਵੈਟਰਨਰੀ ਸੇਵਾਵਾਂ ਪ੍ਰਦਾਨ ਨਹੀਂ ਕਰ ਸਕਦਾ। ਇਸ ਲਈ ਵੈਟਰਨਰੀ ਅਫਸਰਾਂ ਨੂੰ ਪ੍ਰੋਬੇਸ਼ਨ ਦੌਰਾਨ ਪੂਰੀ ਤਨਖਾਹ ਮਿਲਣੀ ਚਾਹੀਦੀ ਹੈ ਪਰ ਮੌਜੂਦਾ ਸਰਕਾਰ ਲਗਾਤਾਰ ਲਾਰੇ ਲਗਾਉਂਦੀ ਆ ਰਹੀ ਹੈ।

ਇਸ ਮੌਕੇ ਡਾਕਟਰ ਢਿੱਲੋਂ ਨੇ ਅਪੀਲ ਕਰਦਿਆਂ ਕਿਹਾ ਗਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ (Punjab) ਨੂੰ ਉਨ੍ਹਾਂ ਦੀਆਂ ਮੰਗਾਂ ਵੱਲ ਨਿੱਜੀ ਪੱਧਰ ਤੇ ਦਖਲ ਦੇ ਕੇ ਪਹਿਲ ਦੇ ਆਧਾਰ ਤੇ ਪਿਛਲੀ ਸਰਕਾਰ ਵੱਲੋਂ ਵੈਟਰਨਰੀ ਡਾਕਟਰਾਂ ਨਾਲ ਕੀਤੀਆਂ ਵਧੀਕੀਆਂ ਨੂੰ ਤੁਰੰਤ ਦਰੁਸਤ ਕਰਨਾ ਚਾਹੀਦਾ ਹੈ ਅਤੇ 1977 ਤੋਂ ਲੈਕੇ 42 ਸਾਲ ਤੱਕ ਚੱਲੀ ਪੇਅ ਪੈਰਿਟੀ ਨੂੰ ਤੁਰੰਤ ਬਹਾਲ ਕਰਕੇ ਵੈਟਰਨਰੀ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ ਲਈ ਪਸ਼ੂ ਪਾਲਣ ਵਿਭਾਗ ਨੂੰ ਹੁਕਮ ਜਾਰੀ ਕਰਨੇ ਚਾਹੀਦੇ ਹਨ। ਇਸ ਮੌਕੇ ਤੇ ਸਰਕਾਰ (Punjab) ਵੱਲੋਂ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ । ਇਸ ਮੌਕੇ ਤੇ ਡਾ ਹਰਮਨ , ਡਾ ਵਿਸ਼ਾਲ, ਡਾ ਅੰਕਿਤ,ਡਾ ਨਵਨੀਤ ਕੌਰ ਨੇ ਇਕੱਠ ਨੂੰ ਸੰਬੋਧਿਤ ਕੀਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

by Jaspreet Kaur
November 17, 2026
0

ਜਾਗਤ ਜੋਤ ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ...

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
5 days ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 