• Latest
  • Trending
Punjab ਕੋਲ ਵਾਧੂ ਪਾਣੀ ਨਹੀਂ ਹੈ– ਪ੍ਰਨੀਤ ਕੌਰ ਨੇ BBMB ਦੇ ਫੈਸਲੇ ਦੀ ਕੀਤੀ ਨਿੰਦਾ

Punjab ਕੋਲ ਵਾਧੂ ਪਾਣੀ ਨਹੀਂ ਹੈ– ਪ੍ਰਨੀਤ ਕੌਰ ਨੇ BBMB ਦੇ ਫੈਸਲੇ ਦੀ ਕੀਤੀ ਨਿੰਦਾ

1 year ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

35 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

2 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

2 hours ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

3 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

3 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

4 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

5 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

5 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

5 hours ago
Hindi News
English News
Saturday, July 4, 2026
No Result
View All Result
36 °c
Chandigarh
35 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਕੋਲ ਵਾਧੂ ਪਾਣੀ ਨਹੀਂ ਹੈ– ਪ੍ਰਨੀਤ ਕੌਰ ਨੇ BBMB ਦੇ ਫੈਸਲੇ ਦੀ ਕੀਤੀ ਨਿੰਦਾ

ਵਾਧੂ ਪਾਣੀ ਦੀ ਇੱਕ ਬੂੰਦ ਵੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤੀ ਜਾ ਸਕਦੀ- ਪ੍ਰਨੀਤ ਕੌਰ

May 2, 2025
in ਖਬਰਾਂ, ਪੰਜਾਬ
Punjab ਕੋਲ ਵਾਧੂ ਪਾਣੀ ਨਹੀਂ ਹੈ– ਪ੍ਰਨੀਤ ਕੌਰ ਨੇ BBMB ਦੇ ਫੈਸਲੇ ਦੀ ਕੀਤੀ ਨਿੰਦਾ

Punjab ਕੋਲ ਵਾਧੂ ਪਾਣੀ ਨਹੀਂ ਹੈ– ਪ੍ਰਨੀਤ ਕੌਰ ਨੇ BBMB ਦੇ ਫੈਸਲੇ ਦੀ ਕੀਤੀ ਨਿੰਦਾ

ਵਾਧੂ ਪਾਣੀ ਦੀ ਇੱਕ ਬੂੰਦ ਵੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤੀ ਜਾ ਸਕਦੀ- ਪ੍ਰਨੀਤ ਕੌਰ

ਪਟਿਆਲਾ, 2 ਮਈ 2025 (ਵਿਸ਼ਵ ਵਾਰਤਾ):- ਅੱਜ ਪਟਿਆਲਾ ਵਿਖੇ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ, ਭਾਜਪਾ Punjab ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਅਤੇ ਜਿਲ੍ਹਾ ਪਟਿਆਲਾ ਦੀ ਭਾਜਪਾ ਵਰਕਰਾਂ ਵੱਲੋਂ BBMB ਪਾਣੀਆਂ ਦੇ ਮੁੱਦੇ ਉੱਪਰ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਪ੍ਰਨੀਤ ਕੌਰ ਵੱਲੋਂ ਪੰਜਾਬ ਦੇ ਹਿੱਸੇ ’ਚੋਂ ਗੁਆਂਢੀ ਸੂਬੇ ਹਰਿਆਣਾ ਨੂੰ ਭਾਖੜਾ ਡੈਮ ਤੋਂ ਫੌਰੀ 8500 ਕਿਊਸਿਕ ਵਾਧੂ ਪਾਣੀ ਦੇਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਫੈਸਲੇ ਨੂੰ ਪੰਜਾਬ ਦੇ ਪਾਣੀਆਂ ’ਤੇ ਡਾਕਾ ਦੱਸਦਿਆਂ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ “ਪੰਜਾਬ ਪਹਿਲਾਂ ਹੀ ਪਾਣੀ ਦੀ ਕਮੀ ਦੀ ਮਾਰ ਸਹਿ ਰਿਹਾ ਹੈ, ਪੰਜਾਬ ਦੇ 115 ਜ਼ੋਨ ਪਹਿਲਾਂ ਹੀ ਡਾਰਕ ਜ਼ੋਨ ਘੋਸ਼ਿਤ ਕੀਤੇ ਜਾ ਚੁੱਕੇ ਹਨ,ਸਾਡੇ ਕੋਲ ਕਿਸੇ ਹੋਰ ਰਾਜ ਨੂੰ ਵਾਧੂ ਪਾਣੀ ਦੇਣ ਲਈ ਇਕ ਬੂੰਦ ਵੀ ਨਹੀਂ ਹੈ।”

ਉਨਾਂ ਨੇ ਕਿਹਾ ਕਿ “ਹਰਿਆਣਾ ਪਹਿਲਾਂ ਹੀ ਪਾਣੀ ਦੀ ਆਪਣੀ ਸਾਲਾਨਾ ਵੰਡ ਦਾ 104 ਫ਼ੀਸਦ ਵਰਤ ਚੁੱਕਾ ਹੈ, ਭਾਖੜਾ ਡੈਮ ਅਤੇ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਹੇਠਾਂ ਦਰਜ ਕੀਤਾ ਗਿਆ ਜਦਕਿ ਦੂਸਰੇ ਪਾਸੇ ਹਰਿਆਣਾ ਦੀ 8500 ਕਿਊਸਿਕ ਵਾਧੂ ਪਾਣੀ ਦੀ ਮੰਗ ਕਿੱਦਾਂ ਪੂਰੀ ਕੀਤੀ ਜਾ ਸਕਦੀ ਹੈ, ਆਉਣ ਵਾਲੇ ਦਿਨਾਂ ‘ਚ ਰਾਜ ਦੇ ਕਿਸਾਨਾਂ ਨੂੰ ਗੰਭੀਰ ਪਾਣੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ।”

ਉਨਾਂ ਨੇ ਪੰਜਾਬ ਦੀ ਸੱਤਾਧਾਰੀ ਸਰਕਾਰ ਆਮ ਆਦਮੀ ਪਾਰਟੀ ਆਲੋਚਨਾ ਕਰਦੇ ਕਿਹਾ ਕਿ “ਮੁੱਖ ਮੰਤਰੀ ਭਗਵੰਤ ਮਾਨ ਸਿਰਫ ਬਿਆਨਬਾਜ਼ੀ ਵਿੱਚ ਵਿਅਸਤ ਹਨ, ਜਦਕਿ ਅਸਲ ਲੜਾਈ ਵਿੱਚ ਪੰਜਾਬ ਪਿੱਛੇ ਰਹਿ ਗਿਆ, ਪੰਜਾਬ ਸਰਕਾਰ ਆਪਣੀ ਨਾਕਾਮੀ ਨੂੰ ਝੁਪਾਉਣ ਲਈ ਹੁਣ ਨਾਟਕ ਕਰ ਰਹੀ ਹੈ,ਅੱਜ ਜੋ ਵੀ ਸਥਿਤੀ ਬਣੀ ਹੈ, ਉਸ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸਿੱਧੀ ਤੌਰ ‘ਤੇ ਜ਼ਿੰਮੇਵਾਰ ਹੈ।”

ਅੰਤ ਵਿੱਚ ਪ੍ਰਨੀਤ ਕੌਰ ਵੱਲੋਂ ਕਿਹਾ ਗਿਆ ਕਿ “ਪੰਜਾਬ ਭਾਜਪਾ ਇਸ ਫੈਸਲੇ ਨਾਲ ਕੱਤਈ ਸਹਿਮਤ ਨਹੀਂ ਹੈ ਅਤੇ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ,ਭਾਜਪਾ ਪੰਜਾਬ ਕਿਸੇ ਵੀ ਕੀਮਤ ’ਤੇ ਪੰਜਾਬ ਦੇ ਹਿਤਾਂ ਨੂੰ ਅਣਡਿੱਠਾ ਨਹੀਂ ਹੋਣ ਦੇਵੇਗੀ ਅਤੇ ਪੰਜਾਬ ਅਤੇ ਪੰਜਾਬੀਆਂ ਦੇ ਨਾਲ ਚਟਾਨ ਵਾਂਗ ਖੜੀ ਹੈ।”

Tags: BBMBBREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

by Ankit
July 4, 2026
0

ਜ਼ਿਲ੍ਹੇ 'ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼ ਕਪੂਰਥਲਾ, 4 ਜੁਲਾਈ (ਵਿਸ਼ਵ ਵਾਰਤਾ);- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

by Jaspreet Kaur
July 4, 2026
0

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਪ੍ਰਕਿਰਿਆ ਨੂੰ ਸੁਚਾਰੂ...

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

by Jaspreet Kaur
July 4, 2026
0

ਬੁਲਗਾਰੀਆ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ - ਇਲਾਕੇ 'ਚ ਪਸਰਿਆ ਮਾਤਮ! ਅੰਮ੍ਰਿਤਸਰ, 4 ਜੁਲਾਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

by Ankit
July 4, 2026
0

ਜ਼ਿਲ੍ਹੇ 'ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼ ਕਪੂਰਥਲਾ, 4 ਜੁਲਾਈ (ਵਿਸ਼ਵ ਵਾਰਤਾ);- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ...

Most Popular

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

by Ranjit Singh
3 weeks ago
0

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ 'ਚ ਮੌਤ - ਅੱਧੀ ਰਾਤ ਨੂੰ ਵਾਪਰਿਆ ਭਿਆਨਕ ਹਾਦਸਾ ਮਾਨਸਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 