• Latest
  • Trending
Punjab ਅਨ-ਏਡਿਡ ਕਾਲਜ ਐਸੋਸੀਏਸ਼ਨ ਨੇ Punjab ਹੜ੍ਹ ਰਾਹਤ ਕਾਰਜਾਂ ਲਈ 11 ਲੱਖ ਰੁਪਏ ਦਿੱਤੇ

1 year ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

4 minutes ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

15 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

19 minutes ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

24 minutes ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

26 minutes ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

32 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

1 hour ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਅਨ-ਏਡਿਡ ਕਾਲਜ ਐਸੋਸੀਏਸ਼ਨ ਨੇ Punjab ਹੜ੍ਹ ਰਾਹਤ ਕਾਰਜਾਂ ਲਈ 11 ਲੱਖ ਰੁਪਏ ਦਿੱਤੇ

ਐਸੋਸੀਏਸ਼ਨ ਦੇ ਵਫ਼ਦ ਨੇ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਚੈੱਕ ਸੌਂਪਿਆ

September 3, 2025
in ਖਬਰਾਂ, ਪੰਜਾਬ
Punjab ਅਨ-ਏਡਿਡ ਕਾਲਜ ਐਸੋਸੀਏਸ਼ਨ ਨੇ Punjab ਹੜ੍ਹ ਰਾਹਤ ਕਾਰਜਾਂ ਲਈ 11 ਲੱਖ ਰੁਪਏ ਦਿੱਤੇ

Punjab ਅਨ-ਏਡਿਡ ਕਾਲਜ ਐਸੋਸੀਏਸ਼ਨ ਨੇ Punjab ਹੜ੍ਹ ਰਾਹਤ ਕਾਰਜਾਂ ਲਈ 11 ਲੱਖ ਰੁਪਏ ਦਿੱਤੇ

•ਐਸੋਸੀਏਸ਼ਨ ਦੇ ਵਫ਼ਦ ਨੇ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਚੈੱਕ ਸੌਂਪਿਆ

ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ):- ਹੜ੍ਹਾਂ ਕਾਰਨ ਬਣੇ ਔਖੇ ਹਾਲਾਤਾਂ ਵਿੱਚ ਇਕਜੁੱਟਤਾ ਦੀ ਮਿਸਾਲ ਪੇਸ਼ ਕਰਦਿਆਂ Punjab ਅਨ-ਏਡਿਡ ਕਾਲਜ ਐਸੋਸੀਏਸ਼ਨ (ਪੁੱਕਾ) ਨੇ ਰਾਹਤ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਨੰਗਲ ਵਿਖੇ Punjab ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ 11 ਲੱਖ ਰੁਪਏ ਦਾ ਚੈੱਕ ਸੌਂਪਿਆ।

ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਅਤੇ ਪੁੱਕਾ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਦੀ ਅਗਵਾਈ ਵਾਲੇ ਵਫ਼ਦ ਨੰਗਲ ਵਿਖੇ ਸਿੱਖਿਆ ਮੰਤਰੀ ਨੂੰ ਮਿਲਿਆ, ਜਿੱਥੇ ਸ. ਹਰਜੋਤ ਸਿੰਘ ਬੈਂਸ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਬਚਾਅ ਅਤੇ ਰਾਹਤ ਕਾਰਜਾਂ ਦੀ ਅਗਵਾਈ ਕਰ ਰਹੇ ਹਨ। ਇਸ ਵਫ਼ਦ ਵਿੱਚ ਪੰਜਾਬ ਦੇ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਸ੍ਰੀ ਸੁਮਨਦੀਪ ਸਿੰਘ ਵਾਲੀਆ, ਲੈਮਰਿਨ ਟੈਕ ਯੂਨੀਵਰਸਿਟੀ ਦੇ ਚਾਂਸਲਰ ਨਿਰਮਲ ਸਿੰਘ ਰਿਆਤ, ਸਵਾਈਟ ਗਰੁੱਪ ਤੋਂ ਸ਼੍ਰੀ ਅਸ਼ੋਕ ਗਰਗ, ਰਾਮ ਦੇਵੀ ਜਿੰਦਲ ਕਾਲਜ ਤੋਂ ਰਾਜੀਵ ਜਿੰਦਲ ਅਤੇ ਕੁਐਸਟ ਗਰੁੱਪ ਤੋਂ ਹਰਿੰਦਰ ਕਾਂਡਾ ਸ਼ਾਮਿਲ ਸਨ।

ਸ. ਹਰਜੋਤ ਸਿੰਘ ਬੈਂਸ ਨੇ ਪੁੱਕਾ ਅਤੇ ਇਸਦੀਆਂ ਮੈਂਬਰ ਸੰਸਥਾਵਾਂ ਦੀ ਇਸ ਯੋਗਦਾਨ ਲਈ ਪ੍ਰਸ਼ੰਸਾ ਕੀਤੀ ਅਤੇ ਇਸ ਮੁਸ਼ਕਲ ਸਮੇਂ ਦੌਰਾਨ ਇਸ ਇਮਦਾਦ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਸ ਸਮੇ ਪੁੱਕਾ ਦਾ ਯੋਗਦਾਨ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਬੇ ਵਿੱਚ ਮਹੱਤਵਪੂਰਨ ਰਾਹਤ ਪ੍ਰਦਾਨ ਕਰਨ ਲਈ ਰਾਜ ਸਰਕਾਰ ਦੀ ਮਦਦ ਕਰੇਗਾ।

ਡਾ. ਅੰਸ਼ੂ ਕਟਾਰੀਆ ਨੇ ਸਿੱਖਿਆ ਮੰਤਰੀ ਨੂੰ ਭਰੋਸਾ ਦਿੱਤਾ ਕਿ ਪੁੱਕਾ ਅਤੇ ਇਸਦੇ ਮੈਂਬਰ ਕਾਲਜ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਅਤੇ ਦੇਖਭਾਲ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੇ ਨਾਲ ਇੱਕਜੁੱਟ ਹਨ। ਇਹ ਸੰਕੇਤ ਪੁੱਕਾ ਅਤੇ ਇਸਦੇ ਮੈਂਬਰ ਸੰਸਥਾਵਾਂ ਦੀ ਰਾਜ ਦੇ ਰਾਹਤ ਕਾਰਜਾਂ ਦਾ ਸਮਰਥਨ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਵਿਫਟ ਗਰੁੱਪ,ਲੈਮਰਿਨ ਟੈਕ ਯੂਨੀਵਰਸਿਟੀ, ਸੀਜੀਸੀ ਯੂਨੀਵਰਸਿਟੀ, ਜੀ ਐਨ ਏ ਯੂਨੀਵਰਸਿਟੀ , ਅੰਮ੍ਰਿਤਸਰ ਗਰੁੱਪ , ਕੁਐਸਟ ਗਰੁੱਪ, ਗਲੋਬਲ ਗਰੁੱਪ, ਰਾਮ ਦੇਵੀ ਜਿੰਦਲ ਗਰੁੱਪ, ਇੰਡੋ ਗਲੋਬਲ, ਅਕਾਲ ਗਰੁੱਪ, ਐਲ ਸੀ ਈ ਟੀ ਗਰੁੱਪ, ਗੁਲਜ਼ਾਰ ਗਰੁੱਪ, ਬੀਆਈ ਐਸ ਗਰੁੱਪ, ਸਵਾਇਟ ਗਰੁੱਪ, ਆਰੀਅਨ ਗਰੁੱਪ, ਬਾਬਾ ਸ੍ਰੀ ਚੰਦ ਕਾਲਜ, ਬਾਬਾ ਕੁੰਦਨ ਕਾਲਜ, ਅਤੇ ਐਸ ਬੀ ਐਸ ਗਰੁੱਪ ਨੇ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ ਯੋਗਦਾਨ ਪਾਇਆ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

Most Popular

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
3 days ago
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 